Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਘਰ ਚ ਵਿਛੀਆਂ ਲੋਥਾਂ ਅਤੇ

ਹੁਣੇ ਹੁਣੇ ਪੰਜਾਬ ਚ ਵਾਪਰਿਆ ਕਹਿਰ ਘਰ ਚ ਵਿਛੀਆਂ ਲੋਥਾਂ ਅਤੇ

ਪੰਜਾਬ ਚ ਵਾਪਰਿਆ ਕਹਿਰ ਘਰ

ਅੰਮ੍ਰਿਤਸਰ : ਉਧਾਰ ਦਿਤੀ ਰਕਮ ਵਾਪਸ ਨਾ ਮਿਲਣ ਅਤੇ ਕੁਝ ਲੋਕਾਂ ਵੱਲੋਂ ਦੁਕਾਨ ਹ ੜੱ ਪ ਣ ਦੀਆਂ ਕੋਸ਼ਿਸ਼ਾਂ ਕਾਰਨ ਮਾਨਸਿਕ ਪ੍ਰੇਸ਼ਾਨੀ ਵਿਚ ਘਿਰੇ ਪਤੀ-ਪਤਨੀ ਨੇ ਆਪਣੀ ਜੀਵਨ ਲੀਲ੍ਹਾ ਖਤਮ ਕਰ ਲਈ। ਇਹ ਗਲ੍ਹ ਅੰਮ੍ਰਿਤਸਰ ਦੀ ਫ਼ੇਅਰਲੈਂਡ ਕਾਲੋਨੀ ਵਿਚ ਵਾਪਰੀ ਅਤੇ ਪੁਲਿਸ ਨੇ ਮੌਕੇ ਤੋਂ ਇਕ ਨੋਟ ਵੀ ਬਰਾਮਦ ਕੀਤਾ ਹੈ।

ਪਤੀ-ਪਤਨੀ ਦੀ ਪਹਿਚਾਣ ਸੁਨੀਲ ਕੁਮਾਰ ਅਤੇ ਮੌਨਿਕਾ ਵਜੋਂ ਕੀਤੀ ਗਈ ਹੈ ਜਿਨਾਂ ਨੇ ਨੋਟ ਵਿਚ ਗੁਰਵਿੰਦਰ ਸਿੰਘ, ਲਵਨੀਤ ਸਿੰਘ ਅਤੇ ਖਾਮੋਸ਼ ਸਿੰਘ ਨੂੰ ਆਪਣੀ ਮੌਤ ਦਾ ਜ਼ਿੰਮੇਵਾਰ ਠਹਿਰਾਇਆ ਹੈ। ਪੁਲਿਸ ਵੱਲੋਂ ਤਿੰਨਾਂ ਵਿਰੁੱਧ ਦਰਜ ਕਰਦਿਆਂ ਪੜਤਾਲ ਸ਼ੁਰੂ ਕਰ ਦਿਤੀ ਗਈ ਹੈ। ਸੁਨੀਲ ਅਤੇ ਮੌਨਿਕਾ ਦੇ ਰਿਸ਼ਤੇਦਾਰਾਂ ਨੇ ਦੱਸਿਆ ਕਿ ਦੋਹਾਂ ਨੇ ਕਿਸੇ ਪੁਲਿਸ ਵਾਲੇ ਤੋਂ ਮਕਾਨ ਖਰੀਦਿਆ ਸੀ ਅਤੇ ਪੂਰੀ ਅਦਾਇਗੀ ਵੀ ਕਰ ਦਿਤੀ ਪਰ ਮਕਾਨ ਦਾ ਲੋਨ ਬਕਾਇਆ ਹੋਣ ਕਾਰਨ ਪੁਲਿਸ ਵਾਲਾ ਇਨਾਂ ਨੂੰ ਧ ਮਕੀਆਂ ਦੇ ਰਿਹਾ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!