Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਚ ਵਿਆਹ ਦੀਆਂ ਖੁਸ਼ੀਆਂ ਚ ਪੈ ਗਏ ਕੀਰਨੇ ਵਿੱਛ ਗਏ ਸੱਥਰ

ਹੁਣੇ ਹੁਣੇ ਪੰਜਾਬ ਚ ਵਿਆਹ ਦੀਆਂ ਖੁਸ਼ੀਆਂ ਚ ਪੈ ਗਏ ਕੀਰਨੇ ਵਿੱਛ ਗਏ ਸੱਥਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਰਹੀ ਹੈ ਜਿਸ ਨਾਲ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਮੋਗਾ/ਕੋਟ ਈਸੇ ਖਾਂ: ਪਿੰਡ ਮਸਤੇਵਾਲਾ ‘ਚ ਵਿਆਹ ‘ਚ ਲੱਗੇ ਡੀ. ਜੇ. ਦੌਰਾਨ ਗੋ ਲੀ ਚੱਲਣ ਨਾਲ ਕੋਟ ਈਸੇ ਖਾਂ ਦੇ ਇਕ ਨੌਜਵਾਨ ਦੀ ਮੌਤ ਹੋ ਗਈ। ਨੌਜਵਾਨ ਦੀ ਪਛਾਣ ਕਰਨ ਪੁੱਤਰ ਪਰਮਜੀਤ ਸਿੰਘ ਵਾਸੀ ਕੋਟ ਈਸੇ ਖਾਂ ਵਜੋਂ ਹੋਈ ਹੈ। ਵਾਰਦਾਤ ਤੋਂ ਬਾਅਦ ਡੀ. ਐੱਸ. ਪੀ. ਯਾਦਵਿੰਦਰ ਸਿੰਘ ਬਾਜਵਾ ਪੁਲਸ ਪਾਰਟੀ ਸਮੇਤ ਮੌਕੇ ‘ਤੇ ਪੁੱਜੇ ਅਤੇ ਜਾਂਚ ਸ਼ੁਰੂ ਕਰ ਦਿੱਤੀ।

ਮਿਲੀ ਜਾਣਕਾਰੀ ਮੁਤਾਬਕ ਮਸਤੇਵਾਲਾ ਪਿੰਡ ‘ਚ ਵਿਆਹ ਵਾਲੇ ਘਰ ਡੀ. ਜੇ. ਲੱਗਾ ਹੋਇਆ ਸੀ ਅਤੇ ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਵਲੋਂ ਨੱਚਦੇ ਸਮੇਂ ਫਾ ਇ ਰ ਕੀਤੇ ਗਏ। ਇਸ ਦੌਰਾਨ ਡੀ. ਜੇ. ਬੰਦ ਕਰਨ ਸਮੇਂ ਸ਼ਰਾਬ ‘ਚ ਟੁੰਨ ਨੌਜਵਾਨਾਂ ਵਲੋਂ ਧੱਕੇ ਨਾਲ ਡੀ. ਜੇ. ਚੱਲਦਾ ਰੱਖਣ ਲਈ ਕਿਹਾ ਗਿਆ ਅਤੇ ਇਸ ਮੌਕੇ ਇਕ ਨੌਜਵਾਨ ਵਲੋਂ ਗੋ ਲੀ ਚਲਾਈ ਗਈ। ਇਹ ਡੀ. ਜੇ. ਦਾ ਕੰਮ ਕਰਦੇ ਕਰਨ ਨਾਂ ਦੇ ਨੌਜਵਾਨ ਦੀ ਛਾਤੀ ‘ਚ ਜਾ ਲੱਗੀ ਅਤੇ ਉਸ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਉੱਧਰ ਪੁਲਸ ਨੇ ਮੁੱਢਲੀ ਪੁੱਛਗਿੱਛ ਤੋਂ ਬਾਅਦ ਪੰਜ ਵਿਅਕਤੀਆਂ ਮਾਮਲਾ ਦਰਜ ਕਰਕੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!