ਸਕੂਲੀ ਬੱਚਿਆਂ ਨਾਲ ਭਰੀ ਬਸ ਪਲਟੀ
ਸੁਲਤਾਨਪੁਰ ਲੋਧੀ: ਸੁਲਤਾਨਪੁਰ ਲੋਧੀ ਵਿੱਚ ਬੁੱਧਵਾਰ ਸਵੇਰੇ ਸੰਘਣੀ ਧੁੰਦ ਕਾਰਨ ਇੱਕ ਸਕੂਲ ਬੱਸ ਪਲਟ ਜਾਣ ਦੀ ਸੂਚਨਾ ਮਿਲੀ ਹੈ । ਦੱਸਿਆ ਜਾ ਰਿਹਾ ਹੈ ਕਿ ਇਸ ਬੱਸ ਵਿੱਚ ਕੁਲ 60 ਬੱਚੇ ਸਵਾਰ ਸਨ । ਮਿਲੀ ਜਾਣਕਾਰੀ ਅਨੁਸਾਰ ਇਹ ਹਾ ਦ ਸਾ ਬੂਸੋਵਾਲ ਸੜਕ ‘ਤੇ ਵਾਪਰਿਆ ਹੈ । ਇਸ ਹਾ ਦ ਸੇ ਵਿੱਚ ਜ਼ਖਮੀ ਬੱਚਿਆਂ ਨੂੰ ਸੱਟਾਂ ਲੱਗੀਆਂ ਹਨ । ਇਸ ਦਾ ਪਤਾ ਲੱਗਦਿਆਂ ਹੀ ਸਥਾਨਕ ਲੋਕਾਂ ਨੇ ਬੱਸ ਦੇ ਸ਼ੀਸ਼ੇ ਤੋ ੜ ਕੇ ਬੱਚਿਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ । ਮਿਲੀ ਜਾਣਕਾਰੀ ਅਨੁਸਾਰ ਇਹ ਬੱਚੇ ਅਕਾਲ ਅਕਾਦਮੀ ਸੂਕਲ ਦੇ ਵਿਦਿਆਰਥੀ ਸਨ ।
ਦੱਸਿਆ ਜਾ ਰਿਹਾ ਹੈ ਕਿ ਬੁੱਧਵਾਰ ਸਵੇਰੇ ਜਦੋਂ ਇਹ ਸਕੂਲ ਬੱਸ ਪਿੰਡ ਬੂਸੋਵਾਲ ਦੀ ਸੜਕ ਤੋਂ ਗੁਜਰ ਰਹੀ ਸੀ ਤਾਂ ਇੱਕ ਟਰੱਕ ਨੂੰ ਓਵਰਟੇਕ ਕਰਨ ਦੇ ਚੱਕਰ ਵਿੱਚ ਬੱਸ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਿਆ । ਜਿਸ ਕਾਰਨ ਬੱਸ ਖਤਾਨਾਂ ਵਿੱਚ ਜਾ ਕੇ ਪ ਲ ਟ ਗਈ ।
ਬੱਸ ਦੀ ਰਫ਼ਤਾਰ ਬੇਹੱਦ ਘੱਟ ਹੋਣ ਕਾਰਨ ਜ਼ਿਆਦਾ ਨੁ ਕ ਸਾ ਨ ਹੋਣ ਤੋਂ ਬਚਾਅ ਹੋ ਗਿਆ । ਇਸ ਦੀ ਸੂਚਨਾ ਤੁਰੰਤ ਹੀ ਪੁਲਿਸ ਅਤੇ ਐਂਬੁਲੈਂਸ ਨੂੰ ਦਿੱਤੀ ਗਈ । ਫਿਲਹਾਲ ਇਸ ਵਿੱਚ ਜ਼ਖਮੀ ਹੋਏ ਬੱਚਿਆਂ ਨੂੰ ਇਲਾਜ ਲਈ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
