Home / ਤਾਜਾ ਜਾਣਕਾਰੀ / ਹੁਣੇ ਹੁਣੇ ਪੰਜਾਬ ਦੇ ਸਕੂਲਾਂ ਚ ਹੋਇਆ ਇਹ ਵੱਡਾ ਐਲਾਨ ਬੱਚਿਆਂ ਚ ਛਾਈ ਖੁਸ਼ੀ

ਹੁਣੇ ਹੁਣੇ ਪੰਜਾਬ ਦੇ ਸਕੂਲਾਂ ਚ ਹੋਇਆ ਇਹ ਵੱਡਾ ਐਲਾਨ ਬੱਚਿਆਂ ਚ ਛਾਈ ਖੁਸ਼ੀ

ਪੰਜਾਬ ਦੇ ਸਕੂਲਾਂ ਚ ਹੋਇਆ ਇਹ ਵੱਡਾ ਐਲਾਨ

ਹੁਣੇ ਹੁਣੇ ਐਸ ਏ ਐਸ ਨਗਰ ਮੋਹਾਲੀ ਤੋੰ ਇੱਕ ਵੱਡੀ ਖਬਰ ਸਾਹਮਣੇ ਆਈ ਹੈ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਪੰਜਵੀਂ ਅਤੇ ਅੱਠਵੀਂ ਸ਼੍ਰੇਣੀਆਂ ਦੀਆਂ ਪ੍ਰੀਖਿਆਵਾਂ ਦੀਆਂ ਮਿਤੀਆਂ ਵਿਚ ਤ-ਬ-ਦੀ-ਲੀ ਕਰ ਦਿੱਤੀਆਂ ਗਈਆਂ ਹਨ। ਬੋਰਡ ਮੁਤਾਬਕ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਹੁਣ ਫਰਵਰੀ ਨਹੀਂ ਸਗੋਂ ਮਾਰਚ 2020 ਦੇ ਵਿਚ ਲਈ ਜਾਵੇਗੀ। ਬੋਰਡ ਦੇ ਕੰਟਰੋਲਰ ਪ੍ਰੀਖਿਆਵਾਂ ਜਨਕ ਰਾਜ ਮਹਿਰੋਕ ਵੱਲੋਂ ਜਾਰੀ ਜਾਣਕਾਰੀ ਅਨੁਸਾਰ ਪੰਜਵੀਂ ਸ਼੍ਰੇਣੀ ਦੀ ਪ੍ਰੀਖਿਆ ਜੋ ਪਹਿਲਾਂ 18 ਤੋਂ 26 ਫ਼ਰਵਰੀ 2020 ਤੱਕ ਕਰਵਾਈ ਜਾਣੀ ਸੀ, ਹੁਣ ਪ੍ਰਬੰਧਕੀ ਕਾਰਨਾਂ ਕਰਕੇ 14 ਮਾਰਚ ਤੋਂ 23 ਮਾਰਚ 2020 ਤੱਕ ਸਵੇਰ ਦੇ ਸੈਸ਼ਨ,

ਭਾਵ ਸਵੇਰੇ 10 ਵਜੇ ਤੋਂ ਬਾਅਦ ਦੁਪਹਿਰ 1:15 ਵਜੇ ਤੱਕ ਕਰਵਾਈ ਜਾਵੇਗੀ। ਪੰਜਵੀਂ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ ਹੁਣ 24 ਅਤੇ 25 ਮਾਰਚ 2020 ਨੂੰ ਸਬੰਧਤ ਸਕੂਲਾਂ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਨੁਸਾਰ ਸਕੂਲ ਪੱਧਰ ‘ਤੇ ਕਰਵਾਈਆਂ ਜਾਣਗੀਆਂ। ਵੇਰਵਿਆਂ ਅਨੁਸਾਰ ਅੱਠਵੀ ਸ਼੍ਰੇਣੀ ਦੀ ਪ੍ਰੀਖਿਆ ਜੋ 3 ਮਾਰਚ ਤੋਂ 14 ਮਾਰਚ 2020 ਤੱਕ ਕਰਵਾਈ ਜਾਣੀ ਸੀ, ਹੁਣ 3 ਮਾਰਚ ਤੋਂ ਹੀ ਅਰੰਭ ਕਰਕੇ 16 ਮਾਰਚ 2020 ਤੱਕ ਸਵੇਰ ਦੇ ਸੈਸ਼ਨ ਭਾਵ ਸਵੇਰ 9:00 ਵਜੇ ਤੋਂ ਦੁਪਹਿਰ 12:15 ਵਜੇ ਤੱਕ ਕਰਵਾਈ ਜਾਵੇਗੀ। ਇਸ ਸ਼੍ਰੇਣੀ ਦੀਆਂ ਪ੍ਰਯੋਗੀ ਪ੍ਰੀਖਿਆਵਾਂ 18 ਮਾਰਚ ਤੋਂ

25 ਮਾਰਚ 2020 ਤੱਕ ਸਬੰਧਤ ਸਕੂਲਾਂ ਅਤੇ ਪ੍ਰੀਖਿਆਰਥੀਆਂ ਦੀ ਸਹੂਲਤ ਅਨੁਸਾਰ ਸਕੂਲ ਪੱਧਰ ‘ਤੇ ਕਰਵਾਈਆਂ ਜਾਣਗੀਆਂ। ਤਬਦੀਲੀ ਸਬੰਧੀ ਮੁਕੰਮਲ ਜਾਣਕਾਰੀ ਬੋਰਡ ਦੀ ਵੈੱਬ-ਸਾਈਟ www.pseb.ac.in ‘ਤੇ ਉਪਲੱਬਧ ਹੈ। ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!