ਪੰਜਾਬ ਪੁਲਿਸ ਦੀ ASI ਇਸ ਗੰਦੀ ਕਰਤੂਤ ਦਾ ਕਰਕੇ
ਪੰਜਾਬ ਪੁਲਿਸ ਵਿਚ ਇਮਾਨਦਾਰ ਪੁਲਿਸ ਅਧਿਕਾਰੀਆਂ ਦੀ ਕੋਈ ਕਮੀ ਨਾਹੀ ਹੈ ਉਥੇ ਕੁਝ ਕੁਝ ਮਾੜੇ ਲੋਕਾਂ ਦੇ ਕਰਕੇ ਉਹਨਾਂ ਦੀ ਅਕਸਰ ਬਦਨਾਮੀ ਹੋ ਜਾਂਦੀ ਹੈ। ਅਜਿਹੀ ਹੀ ਇਕ ਖਬਰ ਆਈ ਹੈ ਜਿਸ ਨਾਲ ਸਾਰੇ ਪੁਲਿਸ ਡਿਪਾਰਟਮੈਂਟ ਨੂੰ ਸ਼ਰਮਿੰਦਗੀ ਦਾ ਸਾਹਮਣਾ ਕਰਨਾ ਪਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ
ਪਟਿਆਲਾ/ਤਰਨਤਾਰਨ: ਤਰਨਤਾਰਨ ਦੇ ਪੱਟੀ ਥਾਣੇ ਦੀ ਪੁਲਸ ਨੇ ਪਟਿਆਲਾ ਦੀ ਮਹਿਲਾ ਏ. ਐੱਸ. ਆਈ. ਨੂੰ ਚਿੱਟੇ ਸਮੇਤ ਗ੍ਰਿਫਤਾਰ ਕੀਤਾ ਹੈ। ਗ੍ਰਿਫਤਾਰ ਕੀਤੀ ਗਈ ਮਹਿਲਾ ਦਾ ਨਾਮ ਰੇਨੂੰ ਬਾਲਾ ਦੱਸਿਆ ਜਾ ਰਿਹਾ ਹੈ, ਜੋ ਕਿ ਪਟਿਆਲਾ ਦੇ ਥਾਣਾ ਅਰਬਨ ਅਸਟੇਟ ਵਿਖੇ ਤਾਇਨਾਤ ਹੈ। ਦੱਸਿਆ ਜਾ ਰਿਹਾ ਹੈ ਕਿ ਰੇਨੂੰ ਬਾਲਾ ਤਰਨਤਾਰਨ ‘ਚ ਨਿਸ਼ਾਨ ਸਿੰਘ ਨਾਮ ਦੇ ਵਿਅਕਤੀ ਨੂੰ ਮਿਲਣ ਗਈ ਸੀ, ਜਿਥੇ ਪੁਲਸ ਨੇ ਉਸ ਨੂੰ ਚਿੱਟੇ ਸਮੇਤ ਗ੍ਰਿਫਤਾਰ ਕਰ ਲਿਆ। ਦੂਜੇ ਪਾਸੇ ਇਸ ਮਾਮਲੇ ਵਿਚ ਐੱਸ. ਐੱਸ. ਪੀ. ਪਟਿਆਲਾ ਨੇ ਥਾਣਾ ਅਰਬਨ ਸਟੇਟ ਦੇ ਐੱਚ. ਓ. ਨੂੰ ਵਿਭਾਗੀ ਜਾਂਚ ਦੇ ਹੁਕਮ ਦਿੱਤੇ ਹਨ। ਫਿਲਹਾਲ ਪੁਲਸ ਵਲੋਂ ਇਸ ਨੂੰ ਗੰਭੀਰਤਾ ਨਾਲ ਲਿਆ ਜਾ ਰਿਹਾ ਹੈ ਅਤੇ ਬਣਦੀ ਕਾਰਵਾਈ ਕੀਤੀ ਜਾ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
