ਇਸ ਵੇਲੇ ਦੀ ਵੱਡੀ ਖਬਰ ਪੰਜਾਬ ਦੇ ਵਡੇ ਸ਼ਹਿਰ ਸ੍ਰੀ ਅੰਮ੍ਰਿਤਸਰ ਸਾਹਿਬ ਤੋਂ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਕੋਰੋਨਾ ਵਾਇਰਸ ਚੀਨ ‘ਚ ਤ ਬਾ ਹੀ ਮਚਾ ਰਿਹਾ ਹੈ। ਇਸ ਖ਼ਤਰਨਾਕ ਕੋਰੋਨਾ ਵਾਇਰਸ ਕਾਰਨ ਚੀਨ ‘ਚ ਮ ਰ ਨ ਵਾਲਿਆਂ ਦੀ ਗਿਣਤੀ 560 ਨੂੰ ਪਾਰ ਕਰ ਗਈ ਹੈ ਅਤੇ 28,000 ਤੋਂ ਵੱਧ ਲੋਕ ਪੀੜਤ ਹਨ। ਭਾਰਤ ‘ਚ ਵੀ ਇਹ ਵਾਇਰਸ ਲਗਾਤਾਰ ਫੈਲਦਾ ਜਾ ਰਿਹਾ ਹੈ।
ਅੱਜ ਅਮ੍ਰਿਤਸਰ ‘ਚ ਕਰੋਨਾ ਵਾਇਰਸ ਦਾ ਤੀਜਾ ਸ਼ੱ ਕੀ ਮਾਮਲਾ ਸਾਹਮਣੇ ਆਇਆ ਹੈ। ਮਿਲੀ ਜਾਣਕਾਰੀ ਮੁਤਾਬਕ ਮਰੀਜ਼ ਨੂੰ ਗੁਰੂ ਨਾਨਕ ਦੇਵ ਹਸਪਤਾਲ ਦੇ ਆਈਸੋਲੇਟਡ ਵਾਰਡ ‘ਚ ਰੱਖਿਆ ਗਿਆ ਹੈ। ਬੀਤੇ ਦਿਨ ਵੀ ਕਰੋਨਾ ਵਾਇਰਸ ਦੇ ਦੋ ਸ਼ੱ ਕੀ ਮਰੀਜ਼ ਪਾਏ ਗਏ ਸਨ। ਉਹ ਦੋਵੇਂ ਸ਼ੱ ਕੀ ਮਰੀਜ਼ ਔਰਤਾਂ ਹਨ, ਜੋ ਕੁਝ ਦਿਨ ਪਹਿਲਾਂ ਨਿਊਜ਼ੀਲੈਂਡ ਤੋਂ ਭਾਰਤ ਵਾਪਸ ਆਈਆਂ ਹਨ। ਇਨ੍ਹਾਂ ਔਰਤਾਂ ਨੂੰ ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ‘ਚ ਸਪੈਸ਼ਲ ਵਾਰਡ ਵਿੱਚ ਰੱਖਿਆ ਗਿਆ ਹੈ।
ਤਿੰਨਾਂ ਮਰੀਜ਼ਾਂ ਦੇ ਸੈਂਪਲ ਲੈ ਕੇ ਪੁਣੇ ਲੈਬ ‘ਚ ਭੇਜੇ ਗਏ ਹਨ। ਦੋ ਦਿਨਾਂ ‘ਚ ਰਿਪੋਰਟ ਆਉਣ ਤੋਂ ਬਾਅਦ ਇਹ ਸਾਫ਼ ਹੋ ਜਾਵੇਗਾ ਕਿ ਇਹ ਵਾਇਰਸ ਨਾਲ ਪੀ ੜ ਤ ਹਨ ਜਾਂ ਨਹੀਂ। ਫਿਲਹਾਲ ਤਿੰਨਾਂ ਸ਼ੱ ਕੀ ਮਰੀਜਾਂ ਦੀ ਹਾਲਤ ਸਥਿਰ ਬਣੀ ਹੋਈ ਹੈ। ਸਿਹਤ ਵਿਭਾਗ ਵੀ ਹਰਕਤ ‘ਚ ਆ ਗਿਆ ਹੈ ਤੇ ਅੰਮ੍ਰਿਤਸਰ ਦੇ ਹਵਾਈ ਅੱਡੇ ਅਤੇ ਅਟਾਰੀ ਵਾਘਾ ਸਰਹੱਦ ‘ਤੇ ਟੀਮਾਂ ਤਾਇਨਾਤ ਕਰ ਦਿੱਤੀਆਂ ਹਨ। ਪੰਜਾਬ ਦੇ ਅੰਮ੍ਰਿਤਸਰ, ਪਟਿਆਲਾ, ਮੋਹਾਲੀ ਅਤੇ ਕੋਟਕਪੂਰਾ ‘ਚ ਕਰੋਨਾ ਵਾਇਰਸ ਦੇ ਸ਼ੱ ਕੀ ਮਰੀਜ਼ ਮਿਲੇ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
