ਇਸ ਵੇਲੇ ਦੀ ਵੱਡੀ ਖਬਰ
ਭਾਰਤ ‘ਚ ਕੋਰੋਨਾ ਵਾਇਰਸ ਤੋਂ ਪ੍ਰ ਭਾ ਵਿ ਤ ਮਰੀਜ਼ਾਂ ਦੇ ਸਾਹਮਣੇ ਆਉਣ ਪਿਛੋਂ ਜਿਥੇ ਭਾਰਤ ਸਰਕਾਰ ਨੂੰ ਹੱਥਾਂ ਪੈਰਾਂ ਦੀ ਪੈ ਗਈ ਹੈ ,ਉਥੇ ਇਸ ਬਿਮਾਰੀ ਨਾਲ ਨਜਿੱਠਣ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਚੌਕਸ ਹੋ ਗਈ ਹੈ ਅਤੇ ਸੂਬੇ ਦੇ ਸਾਰੇ ਡਿਪਟੀ ਕਮਿਸ਼ਨਰਾਂ ਅਤੇ ਸਿਵਲ ਸਰਜਨਾਂ ਨੂੰ ਸ ਖ ਤ ਹਦਾਇਤਾਂ ਜਾਰੀ ਕਰ ਦਿੱਤੀਆਂ ਗਈਆਂ ਨੇ ਇਸ ਬਿਮਾਰੀ ਤੋਂ ਬਚਾਓ ਲਈ ਲੋਕਾਂ ਨੂੰ ਜਾਗਰੂਕ ਕੀਤਾ ਜਾਵੇ | ਅੱਜ ਸਿਵਲ ਸਰਜਨ ਡਾ: ਰਾਜੇਸ਼ ਬੱਗਾ ਨੇ ਸਮੂਹ ਸਿਹਤ ਅਧਿਕਾਰੀਆਂ ਨੇ ਨਿੱਜੀ ਹਸਪਤਾਲਾਂ ਦੇ ਪ੍ਰਬੰਧਕਾਂ ਦੀ ਮੀਟਿੰਗ
ਨੂੰ ਸੰਬੋਧਨ ਕਰਦਿਆਂ ਕਿਹਾ ਕਿ ਸਾਰੇ ਸਿਵਲ ਹਸਪਤਾਲਾਂ ਅਤੇ ਨਿੱਜੀ ਹਸਪਤਾਲਾਂ ਵਿਚ ਸੰਭਾਵੀ ਕੋਰੋਨਾ ਵਾਇਰਸ ਤੋਂ ਪੀ ੜ ਤਾਂ ਮਰੀਜਾਂ ਲਈ ਵੱਖਰੇ ਕਮਰਿਆਂ ਦਾ ਪ੍ਰਬੰਧ ਕੀਤਾ ਜਾਵੇ ਅਤੇ ਇਸ ਬਿ ਮਾ ਰੀ ਤੋਂ ਪੀ ੜ ਤ ਮਰੀਜਾਂ ਦਾ ਇਲਾਜ ਕਰਨ ਵਾਲੇ ਡਾਕਟਰਾਂ ਅਤੇ ਪੈਰਾ ਮੈਡੀਕਲ ਸਟਾਫ ਨੂੰ ਪੂਰੀ ਸਿਖਲਾਈ ਦਿੱਤੀ ਜਾਵੇ | ਇਸ ਮੌਕੇ ਉਨ੍ਹਾ ਲੋਕਾਂ ਨੂੰ ਇਸ ਬਿਮਾਰੀ ਦੇ ਲੱਛਣਾਂ ਅਤੇ ਬਚਾਓ ਲਈ ਥਾਂ-ਥਾਂ ਤੇ ਜਾ ਕੇ ਜਾਗਰੂਕ ਕਰਨ ਦੀ ਹਿ ਦਾ ਇ ਤ ਕੀਤੀ |
ਡਾ: ਬੱਗਾ ਨੇ ਕਿਹਾ ਕਿ ਡਾਕਟਰ ਲੋਕਾਂ ਨੂੰ ਸਲਾਹ ਦੇਣ ਕਿ ਉਹ ਉਨ੍ਹਾ ਦੇਸ਼ਾਂ ਵਿਚ ਜਾਣ ਜਾਂ ਸਫਰ ਕਰਨ ਤੋਂ ਗੁਰੇਜ ਕਰਨ ਜਿਥੇ ਇਸ ਬਿਮਾਰੀ ਤੋਂ ਪੀੜਤ ਮਰੀਜ ਸਾਹਮਣੇ ਆ ਰਹੇ ਹਨ, ਵਿਦੇਸ਼ਾਂ ਤੋਂ ਆ ਰਹੇ ਲੋਕਾਂ ਨਾਲ ਹੱਥ ਨਾ ਮਿਲਾਉਣ ਅਤੇ ਨਾ ਹੀ ਗਲ ਲੱਗਣ ਦਾ ਯਤਨ ਕਰਨ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |
ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
