Home / ਤਾਜਾ ਜਾਣਕਾਰੀ / ਹੁਣੇ-ਹੁਣੇ ਬਾਲੀਵੁੱਡ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਮਾਤਮ,ਦੇਖੋ ਪੂਰੀ ਖ਼ਬਰ

ਹੁਣੇ-ਹੁਣੇ ਬਾਲੀਵੁੱਡ ਦੀ ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ ਤੇ ਹਰ ਪਾਸੇ ਛਾਇਆ ਮਾਤਮ,ਦੇਖੋ ਪੂਰੀ ਖ਼ਬਰ

ਇਸ ਮਸ਼ਹੂਰ ਹਸਤੀ ਦੀ ਅਚਾਨਕ ਹੋਈ ਮੌਤ

ਗੋਆ ਵਿਚ ਚੱਲ ਰਹੇ 50ਵੇਂ ਭਾਰਤੀ ਅੰਤਰਰਾਸ਼ਟਰੀ ਫਿਲਮ ਫੈਸਟੀਵਲ ਦੌਰਾਨ ‘ਹਾਊਸਫੁੱਲ 4’ ਅਤੇ ‘ਮਰਜਾਵਾਂ’ ਵਰਗੀਆਂ ਫਿਲਮਾਂ ਵਿਚ ਆਪਣੇ ਕੰਮ ਲਈ ਹਾਵਹਾਵੀ ਖੱਟਣ ਵਾਲੇ ਸਾਊਂਡ ਐਡੀਟਰ ਨਿਮਿਸ਼ ਪਿਲਾਂਕਰ ਦਾ ਦਿਹਾਂਤ ਹੋ ਗਿਆ। ਨਿਮਿਸ਼ ਕੰਮ ਦੇ ਬੋਝ ਨਾਲ ਜੂਝ ਰਹੇ ਸਨ। ਡਾਕਟਰਾਂ ਮੁਤਾਬਕ ਹਾਈ ਬਲੱਡਪ੍ਰੈਸ਼ਰ ਕਾਰਨ ਨਿਮਿਸ਼ ਦੇ ਦਿਮਾਗ ’ਤੇ ਅਸਰ ਪਿਆ ਅਤੇ ਨਿਮਿਸ਼ ਦੇ ਦਿਮਾਗ ਨੇ ਕੰਮ ਕਰਨਾ ਬੰਦ ਕਰ ਦਿੱਤਾ ਸੀ।

ਨਿਮਿਸ਼ ਦੀ ਮੌਤ ਤੋਂ ਬਾਅਦ ਹੁਣ ਫਿਲਮ ਇੰਡਸਟਰੀ ’ਤੇ ਸਵਾਲ ਚੁੱਕੇ ਜਾ ਰਹੇ ਹਨ। ਇਸ ਵਿਚਕਾਰ ਅਕਸ਼ੈ ਕੁਮਾਰ ਅਤੇ ਰਕੁਲਪ੍ਰੀਤ ਸਿੰਘ ਨੇ ਉਨ੍ਹਾਂ ਦੇ ਦਿਹਾਂਤ ’ਤੇ ਦੁੱਖ ਜਤਾਇਆ ਹੈ।ਅਕਸ਼ੈ ਕੁਮਾਰ ਨੇ ਟਵੀਟ ਕੀਤਾ,‘‘ਨਿਮਿਸ਼ ਪਿਲਾਂਕਰ ਦੇ ਦਿਹਾਂਤ ਬਾਰੇ ਵਿਚ ਜਾਣ ਕੇ ਬਹੁਤ ਦੁੱਖ ਹੋਇਆ, ਉਨ੍ਹਾਂ ਦੀ ਉਮਰ ਬਹੁਤ ਘੱਟ ਸੀ। ਮੈਂ ਇਸ ਮੁਸ਼ਕਲ ਘੜੀ ਵਿਚ ਨਿਮਿਸ਼ ਦੇ ਪਰਿਵਾਰ ਦੇ ਨਾਲ ਹਾਂ।

ਇਸ ਦੇ ਨਾਲ ਹੀ ਅਦਾਕਾਰਾ ਰਕੁਲ ਪ੍ਰੀਤ ਸਿੰਘ ਨੇ ਲਿਖਿਆ,‘‘ਨਿਮਿਸ਼ ਦੀ ਅਚਾਨਕ ਮੌਤ ਦੀ ਖਬਰ ਸੁਣ ਕੇ ਹੈਰਾਨ ਹਾਂ। ਉਹ ‘ਮਰਜਾਵਾਂ’ ਫਿਲਮ ਵਿਚ ਸਾਡੇ ਨਾਲ ਸੀ। ਯੰਗ ਟੈਲੇਂਟ ਬਹੁਤ ਜਲਦੀ ਚਲਾ ਗਿਆ।ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |

ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |

error: Content is protected !!