Home / ਤਾਜਾ ਜਾਣਕਾਰੀ / ਹੁਣੇ ਹੁਣੇ ਬਾਲੀਵੁੱਡ ਦੇ ਮਸ਼ਹੂਰ ਐਕਟਰ ਅਤੇ ਕਾਂਗਰਸੀ ਲੀਡਰ ਦੀ ਹੋਈ ਮੌਤ – ਛਾਇਆ ਸੋਗ

ਹੁਣੇ ਹੁਣੇ ਬਾਲੀਵੁੱਡ ਦੇ ਮਸ਼ਹੂਰ ਐਕਟਰ ਅਤੇ ਕਾਂਗਰਸੀ ਲੀਡਰ ਦੀ ਹੋਈ ਮੌਤ – ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਮਸ਼ਹੂਰ ਫ਼ਿਲਮੀ ਐਕਟਰ ਅਤੇ ਲੀਡਰ ਦੀ ਮੌਤ ਹੋ ਗਈ ਹੈ ਜਿਸ ਨਾਲ ਫ਼ਿਲਮੀ ਦੁਨੀਆਂ ਅਤੇ ਰਾਜਨੀਤੀ ਪਾਰਟੀਆਂ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਫ਼ਿਲਮੀ ਅਦਾਕਾਰ ਤੇ ਤ੍ਰਿਣਮੂਲ ਕਾਂਗਰਸ ਦੇ ਸਾਬਕਾ ਸੰਸਦ ਮੈਂਬਰ ਤਾਪਸ ਮਾਲ ਦਾ ਮੰਗਲਵਾਰ ਨੂੰ ਦਿਲ ਦਾ ਦੌਰਾ ਪੈਣ ਨਾਲ ਦਿ ਹਾਂ ਤ ਹੋ ਗਿਆ। ਉਨ੍ਹਾਂ ਦੇ ਦਿਹਾਂਤ ਦੀ ਜਾਣਕਾਰੀ ਸਾਹਮਣੇ ਆਉਂਦਿਆਂ ਹੀ ਇੰਡਸਟਰੀ ਤੇ ਰਾਜਨੀਤੀ ਜਗਤ ‘ਚ ਸੋਗ ਦੀ ਲਹਿਰ ਛਾਈ ਹੋਈ ਹੈ |ਦੱਸ ਦਈਏ ਕਿ ਤਾਪਸ ਆਪਣੀ ਬੇਟੀ ਨੂੰ ਮਿਲਣ ਲਈ ਮੁੰਬਈ ਆਏ ਸਨ। ਉੱਥੇ ਜਦੋਂ ਉਹ ਕੋਲਕਾਤਾ ਵਾਪਸੀ ਲਈ ਰਵਾਨਾ ਹੋ ਰਹੇ ਸਨ ਉਦੋਂ ਏਅਰਪੋਰਟ ‘ਤੇ ਉਨ੍ਹਾਂ ਦੀ ਛਾਤੀ ‘ਚ ਤੇਜ਼ ਦ ਰ ਦ ਹੋਇਆ।

ਉਨ੍ਹਾਂ ਨੂੰ ਜੁਹੂ ਦੇ ਹਸਪਤਾਲ ਲੈ ਜਾਇਆ ਗਿਆ ਪਰ ਸਵੇਰੇ ਕਰੀਬ 4 ਵਜੇ ਉਨ੍ਹਾਂ ਨੇ ਦਮ ਤੋ ੜ ਦਿੱਤਾ।ਖਬਰਾਂ ਮੁਤਾਬਿਕ ਉਨ੍ਹਾਂ ਨੂੰ ਦਿਲ ਤੋਂ ਸਬੰਧਿਤ ਸਮੱਸਿਆ ਪਹਿਲਾਂ ਵੀ ਸਨ। ਇਸ ਕਾਰਨ ਤੋਂ ਤਾਪਸ ਪਹਿਲਾਂ ਵੀ ਕਈ ਵਾਰ ਇਸ ਸਿਲਸਿਲੇ ‘ਚ ਹਸਪਤਾਲ ਜਾ ਚੁੱਕੇ ਸਨ। ਉਨ੍ਹਾਂ ਦੇ ਦਿ ਹਾਂ ਤ ਨਾਲ ਨਾ ਸਿਰਫ ਤਾਪਸ ਦਾ ਪਰਿਵਾਰ ਸਗੋਂ ਉਨ੍ਹਾਂ ਦੇ ਫੈਨਜ਼ ਕਾਫੀ ਦੁੱਖੀ ਹਨ।ਦੱਸ ਦੇਈਏ ਕਿ ਤਾਪਸ ਦਾ ਜਨਮ ਪੱਛਮੀ ਬੰਗਾਲ ਦੇ ਚੰਦਰਨਗਰ ‘ਚ ਹੋਇਆ ਸੀ। ਉਨ੍ਹਾਂ ਨੇ ਹੁਗਲੀ ਮੋਹਸਿਨ ਕਾਲਜ ਤੋਂ ਜੀਵ ਵਿਗਿਆਨ ‘ਚ ਗ੍ਰੇਜੂਏਸ਼ਨ ਪੂਰੀ ਕੀਤੀ ਸੀ।

ਬੰਗਾਲੀ ਸਿਨੇਮਾ ‘ਚ 4 ਸਾਲ ਕੰਮ ਕਰਨ ਤੋਂ ਬਾਅਦ ਤਾਪਸ ਨੇ ਆਪਣੀ ਪਹਿਲੀ ਹਿੰਦੀ ਫਿਲਮ ‘ਅਬੋਧ’ ‘ਚ ਲੀਡ ਰੋਲ ਪਲੇਅ ਕੀਤਾ ਸੀ। ਇਸ ਫਿਲਮ ‘ਚ ਉਨ੍ਹਾਂ ਨਾਲ ਬਾਲੀਵੁੱਡ ਅਦਾਕਾਰਾ ਮਾਧੁਰੀ ਦਿਕਸ਼ਿਤ ਨੇ ਅਪੋਜਿਟ ਰੋਲ ਪਲੇਅ ਕੀਤਾ ਸੀ। ਸਾਲ 1984 ਚ ਰਿਲੀਜ਼ ਹੋਈ ਹਿਰੇਨ ਨਾਗ ਨਿਰਦੇਸ਼ਿਤ ਫਿਲਮ ‘ਅਬੋਧ’ ‘ਚ ਮਾਧੁਰੀ ਦਿਕਸ਼ਿਤ ਨੇ ਹਿੰਦੀ ਸਿਨੇਮਾ ‘ਚ ਡੈਬਿਊ ਕੀਤਾ ਸੀ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!