Home / ਤਾਜਾ ਜਾਣਕਾਰੀ / ਹੁਣੇ ਹੁਣੇ ਬਿਕਰਮ ਸਿੰਘ ਮਜੀਠੀਆ ਬਾਰੇ ਆਈ ਮਾੜੀ ਖਬਰ ਮਚੀ ਹਾਹਾਕਾਰ

ਹੁਣੇ ਹੁਣੇ ਬਿਕਰਮ ਸਿੰਘ ਮਜੀਠੀਆ ਬਾਰੇ ਆਈ ਮਾੜੀ ਖਬਰ ਮਚੀ ਹਾਹਾਕਾਰ

ਹੁਣੇ ਆਈ ਤਾਜਾ ਵੱਡੀ ਖਬਰ

ਚੰਡੀਗੜ੍ਹ : ਇਸ ਵੇਲੇ ਦੀ ਵੱਡੀ ਖਬਰ ਚੰਡੀਗੜ੍ਹ ਤੋਂ ਸਾਹਮਣੇ ਆ ਰਹੀ ਹੈ। ਜਿਥੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਮਜੀਠੀਆ ਵਲੋਂ ਆਪਣੇ ਵਰਕਰਾਂ ਨਾਲ ਵਿੱਤ ਮੰਤਰੀ ਮਨਪ੍ਰੀਤ ਬਾਦਲ ਦੇ ਘਰ ਬਾਹਰ ਪ੍ਰਦਰਸ਼ਨ ਕੀਤਾ ਜਾ ਰਿਹਾ ਸੀ। ਜਿਸ ਦੌਰਾਨ ਪੁਲਿਸ ਵੱਲੋਂ ਉਨ੍ਹਾਂ ਨੂੰ ਪਿਛੇ ਹਟਾਉਣ ਦੇ ਯਤਨ ਕੀਤੇ ਗਏ ਤੇ ਧੱਕੇ ਮੁੱਕੀ ਦੌਰਾਨ ਬਿਕਰਮ ਮਜੀਠੀਆ ਬੇ ਹੋ ਸ਼ ਹੋ ਗਏ। ਜਿਸ ਨਾਲ ਮੌਕੇ ਭਾਜੜਾਂ ਪੈ ਗਈਆਂ,

ਤਸਵੀਰਾਂ ਚ ਤੁਸੀ ਦੇਖ ਸਕਦੇ ਹੋ ਕਿ ਕਿਵੇਂ ਪੁਲਿਸ ਵਾਲਿਆਂ ਨਾਲ ਅਕਾਲੀ ਵਰਕਰ ਭਿੜ ਰਹੇ ਨੇ ਤੇ ਪੁਲਿਸ ਉਨ੍ਹਾਂ ਨੂੰ ਪਿਛੇ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!