Home / ਤਾਜਾ ਜਾਣਕਾਰੀ / ਹੁਣੇ ਹੁਣੇ ਬੋਲੀਵੁਡ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ- ਛਾਈ ਸੋਗ ਦੀ ਲਹਿਰ

ਹੁਣੇ ਹੁਣੇ ਬੋਲੀਵੁਡ ਦੀ ਇਸ ਮਸ਼ਹੂਰ ਹਸਤੀ ਦੀ ਹੋਈ ਮੌਤ- ਛਾਈ ਸੋਗ ਦੀ ਲਹਿਰ

ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਾਹੀ ਹੈ ਜਿਥੇ ਮਸ਼ਹੂਰ ਹਸਤੀ ਦੀ ਮੌਤ ਹੋ ਗਈ ਹੈ। ਜਿਸ ਨਾਲ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਓਹਨਾ ਦੀ ਮੌਤ ਤੇ ਕਈ ਕੇਂਦਰੀੰ ਮੰਤਰੀਆਂ ਨੇ ਵੀ ਸੋਗ ਪ੍ਰ ਗ ਟ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਬਾਲੀਵੁਡ ਦੇ ਮਸ਼ਹੂਰ ਫੈਸ਼ਨ ਡਿਜ਼ਾਈਨਰ ਵੈਂਡੇਲ ਰੋਡ੍ਰਿਗਜ਼ ਦੀ ਅੱਜ ਮੌਤ ਹੋ ਗਈ ਹੈ। ਉਹ 59 ਸਾਲ ਦੇ ਸਨ। ਵੈਂਡੇਲ ਦੀ ਲੋਥ ਉਨ੍ਹਾਂ ਦੇ ਗੋਆ ਸਥਿੱਤ ਘਰ ‘ਚੋਂ ਮਿਲੀ।ਉਹ ਇੱਕ ਫੈਸ਼ਨ ਡਿਜ਼ਾਈਨਰ ਹੋਣ ਦੇ ਨਾਲ-ਨਾਲ ਲੇਖਕ, ਵਾਤਾਵਰਣ ਸਮਾਜਸੇਵੀ ਅਧਿਕਾਰਾਂ ਲਈ ਆਵਾਜ਼ ਚੁੱਕਣ ਲਈ ਜਾਣਿਆ ਜਾਂਦਾ ਸੀ।

ਉਨ੍ਹਾਂ ਨੂੰ ਪਦਮਸ੍ਰੀ ਨਾਲ ਸਨਮਾਨਤ ਕੀਤਾ ਗਿਆ।ਉਨ੍ਹਾਂ ਦੀ ਪਛਾਣ ਇੱਕ ਅਜਿਹੇ ਡਿਜ਼ਾਈਨਰ ਵਜੋਂ ਕੀਤੀ ਜਾਂਦੀ ਹੈ, ਜਿਨ੍ਹਾਂ ਨੇ ਆਪਣੇ ਡਿਜ਼ਾਇਨਾਂ ਰਾਹੀਂ ਗੋਆ ਦੇ ਰਵਾਇਤੀ ਪਹਿਰਾਵੇ ਨੂੰ ਕੌਮਾਂਤਰੀ ਪਛਾਣ ਦਿਵਾਈ।ਵੈਂਡੇਲ ਰੋਡ੍ਰਿਗਜ਼ ਫੈਸ਼ਨ ਦੀ ਦੁਨੀਆਂ ਦਾ ਇੱਕ ਮਸ਼ਹੂਰ ਨਾਮ ਸਨ। ਮੁੰਬਈ ‘ਚ ਜਨਮੇ ਵੈਂਡੇਲ ਨੇ 1986 ਤੋਂ 1988 ਤੱਕ ਅਮਰੀਕਾ ਅਤੇ ਫਰਾਂਸ ਵਿੱਚ ਫੈਸ਼ਨ ਡਿਜ਼ਾਈਨਿੰਗ ਦੀ ਪੜ੍ਹਾਈ ਕੀਤੀ।

ਉਨ੍ਹਾਂ ਨੂੰ ਭਾਰਤ ‘ਚ ‘ਰਿਜੋਰਟ ਵੇਅਰ’ ਨੂੰ ਮਸ਼ਹੂਰ ਬਣਾਉਣਾ ਦਾ ਸਿ ਹ ਰਾ ਵੀ ਜਾਂਦਾ ਹੈ। ਫੈਸ਼ਨ ਇੰਡਸਟਰੀ ਵੀ ਵੈਂਡਲ ਰੋਡ੍ਰਿਗਜ਼ ਦੀ ਮੌਤ ਤੋਂ ਸ ਦ ਮੇ ‘ਚ ਹੈ।ਉਨ੍ਹਾਂ ਨੇ ਆਪਣੇ ਸ਼ੋਅ ਰਾਹੀਂ ਬਹੁਤ ਸਾਰੇ ਮਾਡਲਾਂ ਨੂੰ ਮੌਕਾ ਦਿੱਤਾ ਅਤੇ ਉਨ੍ਹਾਂ ਦਾ ਕਰੀਅਰ ਬਣਾਉਣ ਵਿੱਚ ਮਦਦ ਕੀਤੀ। ਕਈ ਜਾਣੀਆਂ-ਪਛਾਣੀਆਂ ਸ਼ਖਸੀਅਤਾਂ ਨੇ ਰੋਡ੍ਰਿਗਜ਼ ਦੀ ਮੌਤ ‘ਤੇ ਟਵੀਟ ਕੀਤਾ।

ਕੇਂਦਰੀ ਮੰਤਰੀ ਸਮ੍ਰਿਤੀ ਇਰਾਨੀ ਨੇ ਵੈਂਡੇਲ ਰੋਡ੍ਰਿਗਜ਼ ਦੇ ਦੇਹਾਂਤ ‘ਤੇ ਟਵੀਟ ਕਰਦਿਆਂ ਲਿਖਿਆ, “ਮੈਂ ਵੈਂਡੇਲ ਰੋਡ੍ਰਿਗਜ਼ ਦੀ ਮੌਤ ਨਾਲ ਸ ਦ ਮੇ ‘ਚ ਹਾਂ। ਉਹ ਇੱਕ ਮਸ਼ਹੂਰ ਫੈਸ਼ਨ ਡਿਜ਼ਾਈਨਰ ਸਨ। ਮੈਂ ਇਸ ਦੁੱਖ ਦੀ ਘੜੀ ਵਿੱਚ ਉਨ੍ਹਾਂ ਦੇ ਪਰਿਵਾਰ ਨਾਲ ਹਾਂ। ਪਰਮਾਤਮਾ ਉਨ੍ਹਾਂ ਦੀ ਆ ਤ ਮਾ ਨੂੰ ਸ਼ਾਂਤੀ ਦੇਵੇ।”

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!