Home / ਤਾਜਾ ਜਾਣਕਾਰੀ / ਹੁਣੇ ਹੁਣੇ ਬੋਲੀਵੁਡ ਦੀ ਮਸ਼ਹੂਰ ਹਸਤੀ ਦੇ ਘਰੇ ਛਾਇਆ ਸੋਗ ਹੋਈ ਮੌਤ

ਹੁਣੇ ਹੁਣੇ ਬੋਲੀਵੁਡ ਦੀ ਮਸ਼ਹੂਰ ਹਸਤੀ ਦੇ ਘਰੇ ਛਾਇਆ ਸੋਗ ਹੋਈ ਮੌਤ

ਇਸ ਵੇਲੇ ਦੀ ਵੱਡੀ ਖਬਰ ਬੋਲੀਵੁਡ ਤੋਂ ਆ ਰਹੀ ਹੈ ਜਿਥੇ ਮਸ਼ਹੂਰ ਫ਼ਿਲਮੀ ਹਸਤੀ ਦੇ ਘਰੇ ਮਾ ਤ ਮ ਛਾ ਗਿਆ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਮਸ਼ਹੂਰ ਫਿਲਮ ਨਿਰਮਾਤਾ ਰਾਜ ਕਪੂਰ ਦੇ ਬੇਟੇ ਸ਼ਾਰੂਕ ਕਪੂਰ ਦੀ 23 ਸਾਲ ਦੀ ਉਮਰ ਵਿੱਚ ਮੌਤ ਹੋ ਗਈ ਹੈ । ਉਹ ਸਰਦੀ ਅਤੇ ਕਮਜ਼ੋਰੀ ਨਾਲ ਪੀੜਤ ਸਨ। ਮੀਡੀਆ ਰਿਪੋਰਟਾਂ ਮੁਤਾਬਕ, ਸ਼ਾਰੂਕ ਕਪੂਰ ਆਪਣੀ ਮਾਂ ਸ਼ਕੀਲਾ ਕਪੂਰ ਦੇ ਨਾਲ ਮੱਕਾ ਗਏ ਹੋਏ ਸਨ ਅਤੇ ਉੱਥੇ ਹੀ ਉਨ੍ਹਾਂ ਦੀ ਮੌਤ ਹੋ ਗਈ ਸ਼ਾਰੂਕ ਕਪੂਰ ਦੀ ਲੋਥ ਨੂੰ ਮੱਕਾ ਤੋਂ ਚੰਨਈ ਲਿਆਇਆ ਜਾ ਰਿਹਾ ਹੈ। ਫਿਲਮ ਨਿਰਮਾਤਾ ਰਾਜ ਕਪੂਰ ਹਮੇਸ਼ਾ ਤੋਂ ਚਾਹੁੰਦੇ ਸਨ ਕਿ ਉਨ੍ਹਾਂ ਦਾ ਪੁੱਤਰ ਸ਼ਾਰੂਕ ਕਪੂਰ ਆਪਣੀ ਪੜ੍ਹਾਈ ਪੂਰੀ ਕਰਨ ਤੋਂ ਬਾਅਦ ਸ਼ੋਬਿਜ ਦੀ ਦੁਨੀਆ ਵਿੱਚ ਕਦਮ ਰੱਖੇ। ਸ਼ਾਰੂਕ ਕਪੂਰ ਦੀ ਮੌਤ ਨਾਲ ਫਿਲਮ ਇੰਡਸਟਰੀ ਵਿੱਚ ਸੋਗ ਦੀ ਲਹਿਰ ਹੈ।

ਦੱਸਣਯੋਗ ਹੈ ਕਿ ਫਿਲਮ ਨਿਰਮਾਤਾ ਰਾਜ ਕਪੂਰ ਨੇ ਆਪਣੇ ਕਰੀਅਰ ਦੀ ਸ਼ੁਰੂਆਤ ਫਿਲਮ ਇੰਡਸਟਰੀ ਦੇ ਮਸ਼ਹੂਰ ਨਿਰਦੇਸ਼ਕ ਸੀਵੀ ਸ੍ਰੀਧਰ ਦੇ ਨਾਲ ਅਸਿਸਟੈਂਟ ਡਾਇਰੈਕਟਰ ਵੱਜੋਂ ਕੀਤੀ ਸੀ। ਇਸ ਤੋਂ ਬਾਅਦ ਰਾਜ ਕਪੂਰ ਖੁਦ ਫਿਲਮ ਮੇਕਰ ਬਣ ਗਏ ਅਤੇ ਉਨ੍ਹਾਂ ਨੇ ਕਈ ਫਿਲਮਾਂ ਦਾ ਡਾਇਰੈਕਸ਼ਨ ਕੀਤਾ। ਉਨ੍ਹਾਂ ਨੇ ਆਖਰੀ ਵਾਰ 2008 ਵਿੱਚ ਤਮਿਲ ਫਿਲਮ ਨੂੰ ਡਾਇਰੈਕਟ ਕੀਤਾ ਸੀ। ਇਸ ਤੋਂ ਇਲਾਵਾ ਰਾਜ ਕਪੂਰ ਨੇ ਟੀਵੀ ਚੈਨਲਾਂ ‘ਤੇ ਆਉਣ ਵਾਲੇ ਕੁੱਝ ਸੀਰਿਅਲਸ ਵਿੱਚ ਵੀ ਕੰਮ ਕੀਤਾ।ਜੋ ਸਾਡੇ ਦੁਆਰਾ ਜੋ ਵੀ

ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!