Home / ਤਾਜਾ ਜਾਣਕਾਰੀ / ਹੁਣੇ ਹੁਣੇ ਬੋਲੀਵੁਡ ਦੇ ਏਸ ਮਸ਼ਹੂਰ ਐਕਟਰ ਦੀ ਹੋਈ ਮੌਤ – ਪਿਆ ਸੋਗ

ਹੁਣੇ ਹੁਣੇ ਬੋਲੀਵੁਡ ਦੇ ਏਸ ਮਸ਼ਹੂਰ ਐਕਟਰ ਦੀ ਹੋਈ ਮੌਤ – ਪਿਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਾਹੀ ਹੈ। ਜਿਸ ਨਾਲ ਬੋਲੀਵੁਡ ਵਿਚ ਸੋਹ ਦੀ ਲਹਿਰ ਦੌੜ ਗਈ ਹੈ।ਵੱਡੇ ਪਰਦੇ ਅਤੇ ਟੀਵੀ ਦੀ ਦੁਨੀਆਂ ‘ਚ ਹਰ ਸਮੇਂ ਕੁੱਝ ਨਾ ਕੁੱਝ ਨਵਾਂ ਹੁੰਦਾ ਰਹਿੰਦਾ ਹੈ। ਕਦੇ ਕਿਸੇ ਫਿਲਮ ਦਾ ਪੋਸਟਰ, ਟੀਜ਼ਰ ਜਾਂ ਟ੍ਰੇਲਰ ਸਾਹਮਣੇ ਆਉਂਦਾ ਹੈ ਤਾਂ ਕੋਈ ਸੈਲੇਬਸ ਕਿਸੇ ਨਵੇਂ ਲੁਕ ਵਿੱਚ ਨਜ਼ਰ ਆਉਂਦਾ ਹੈ। ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਅਤੇ ਗਾਇਕ ਦੀ ਇੱਕ ਐ ਕ ਸੀ- ਡੈਂ ਟ ਚ ਮੌਤ ਹੋ ਗਈ ਹੈ।ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਮੁੰਬਈ – ਫਿਲਮ ਇੰਡਸਟਰੀ ਦੀ ਮਸ਼ਹੂਰ ਗਾਇਕਾ ਅਤੇ ਅਦਾਕਾਰਾ ਗੀਤਾ ਮਾਲੀ ਦੀ ਹਾ ਦ ਸੇ ‘ਚ ਮੌਤ ਹੋ ਗਈ ਹੈ । ਦੱਸਿਆ ਜਾ ਰਿਹਾ ਹੈ ਕਿ ਇਹ ਗਾਇਕਾ ਵੀਰਵਾਰ ਨੂੰ ਹੀ ਅਮਰੀਕਾ ‘ਚ ਆਪਣਾ ਸ਼ੋਅ ਖਤਮ ਕਰਕੇ ਭਾਰਤ ਪਹੁੰਚੀ ਸੀ ।ਜਿਸ ਤੋਂ ਬਾਅਦ ਉਹ ਆਪਣੇ ਪਤੀ ਵਿਜੇ ਮਾਲੀ ਨਾਲ ਆਪਣੇ ਨਾਸਿਕ ਵਾਲੇ ਘਰ ਲਈ ਨਿਕਲੀ ਸੀ ਪਰ ਮੁੰਬਈ ਨਾਸਿਕ ਹਾਈਵੇਅ ‘ਤੇ ਸ਼ਾਹਪੁਰ ਪਿੰਡ ਦੇ ਕੋਲ ਉਨ੍ਹਾਂ ਦੀ ਗੱਡੀ ਇਕ ਤੇਲ ਨਾਲ ਭਰੇ ਟੈਂਕਰ ਨਾਲ ਜਾ ਲਗੀ।

ਇਸ ਦੌਰਾਨ ਗਾਇਕਾ ਦੀ ਮੌਤ ਹੋ ਗਈ, ਜਦਕਿ ਉਸ ਦਾ ਪਤੀ ਜ਼ਖਮੀ ਹੋ ਗਿਆ ਜਿਸ ਦਾ ਇਲਾਜ ਚੱਲ ਰਿਹਾ ਹੈ ।ਦੱਸ ਦਈਏ ਕਿ ਅਮਰੀਕਾ ਤੋਂ ਮੁੰਬਈ ਵਾਪਸ ਆਉਣ ਤੋਂ ਬਾਅਦ ਗੀਤਾ ਨੇ ਫੇਸਬੁੱਕ ਏਅਰਪੋਰਟ ਦੀ ਸੈਲਫੀ ਵੀ ਕਲਿੱਕ ਕੀਤੀ ਸੀ ਅਤੇ ਪੋਸਟ ਕਰਕੇ ਦੱਸਿਆ ਸੀ ਕਿ ਉਹ ਘਰ ਵਾਪਸ ਆ ਕੇ ਕਾਫੀ ਖੁਸ਼ ਹੈ।ਉਹਨਾਂ ਦੀ ਮੌਤ ਹੋਣ ਨਾਲ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ|

error: Content is protected !!