Home / ਤਾਜਾ ਜਾਣਕਾਰੀ / ਹੁਣੇ ਹੁਣੇ ਬੱਬੂ ਮਾਨ ਦੇ ਲਾਈਵ ਸ਼ੋਅ ਤੋਂ ਆਈ ਮਾ ੜੀ ਖਬਰ

ਹੁਣੇ ਹੁਣੇ ਬੱਬੂ ਮਾਨ ਦੇ ਲਾਈਵ ਸ਼ੋਅ ਤੋਂ ਆਈ ਮਾ ੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਮਸ਼ਹੂਰ ਪੰਜਾਬੀ ਗਾਇਕ ਬਾਬੂ ਮਾਨ ਦੇ ਸ਼ੋ ਤੋਂ ਮਾੜੀ ਖਬਰ ਆ ਰਹੀ ਹੈ।ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਜਲੰਧਰ — ਆਏ ਦਿਨ ਪੰਜਾਬੀ ਸੰਗੀਤ ਇੰਡਸਟਰੀ ਨਾਲ ਜੁੜੀਆਂ ਅਜਿਹੀਆਂ ਖਬਰਾਂ ਸਾਹਮਣੇ ਆਉਂਦੀਆਂ ਰਹਿੰਦੀਆਂ ਹਨ, ਜੋ ਲੋਕਾਂ ‘ਚ ਚਰਚਾ ਦਾ ਵਿਸ਼ਾ ਬਣ ਜਾਂਦੀ ਹੈ। ਹਾਲ ਹੀ ‘ਚ ਖਬਰ ਆਈ ਹੈ ਕਿ ਮਸ਼ਹੂਰ ਪੰਜਾਬੀ ਗਾਇਕ ਬੱਬੂ ਮਾਨ ਦੇ ਜਲੰਧਰ ‘ਚ ਹੋਏ ਸ਼ੋਅ ਨੂੰ ਲੈ ਕੇ ਮਾੜੀ ਖਬਰ ਆ ਰਹੀ ਹੈ। ਬੱਬੂ ਮਾਨ ਦੇ ਸ਼ੋਅ ਦੌਰਾਨ ਲੋਕਾਂ ‘ਚ ਭੱਜ ਦੌੜ ਮਚ ਗਈ। ਇਸ ਭੱਜ ਦੌੜ ਨੂੰ ਕਾਬੂ ‘ਚ ਕਰਨ ਲਈ ਪੁਲਸ ਵਲੋਂ ਲੋਕਾਂ ‘ਤੇ ਲਾਠੀ ਚਾ ਰ ਜ ਵੀ ਕੀਤਾ ਗਿਆ, ਜਿਸ ‘ਚ ਕਈ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਮਿਲੀ ਹੈ।

ਦੱਸਣਯੋਗ ਹੈ ਕਿ ਪੰਜਾਬੀ ਗਾਇਕ ਬੱਬੂ ਮਾਨ ਦਾ ਸ਼ੋਅ ਪਰਾਗਪੁਰ ਨੇੜੇ ਪੈਂਦੇ ਪਿੰਡ ਰਾਏਪੁਰ ਕੋਲ ‘ਚ ਹੋ ਰਿਹਾ ਸੀ। ਇਸ ਸਾਰੇ ਸ਼ੋਅ ਦੀ ਕਾਰਵਾਈ ਥਾਣਾ ਸਦਰ ਕਰ ਰਿਹਾ ਸੀ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!