ਇਸ ਵੇਲੇ ਦੀ ਵੱਡੀ ਖਬਰ ਭਾਈ ਜਗਤਾਰ ਸਿੰਘ ਹਵਾਰਾ ਬਾਰੇ ਆ ਰਹੀ ਹੈ। ਓਹਨਾ ਬਾਰੇ ਅੱਜ ਅਦਾਲਤ ਨੇ ਇਕ ਵੱਡਾ ਫੈਸਲਾ ਸੁਣਾਇਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਲੁਧਿਆਣਾ- ਸਥਾਨਕ ਅਦਾਲਤ ਨੇ ਅਸਲਾ ਬਰਾਮਦਗੀ ਦੇ ਇੱਕ ਮਾਮਲੇ ਵਿਚ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਰੀ ਕਰ ਦਿੱਤਾ ਹੈ ਭਾਈ ਹਵਾਰਾ ਅੱਜ ਕੱਲ੍ਹ ਦਿੱਲੀ ਦੀ ਤਿਹਾੜ ਜੇਲ੍ਹ ਵਿਚ ਨਜ਼ਰਬੰਦ ਹਨ ਦਸੰਬਰ 1995 ਵਿਚ ਪੁਲਿਸ ਨੇ ਨਿਊ ਕੁੰਦਨਪੁਰੀ ਵਿਚੋਂ ਭਾਰੀ ਮਾਤਰਾ ਵਿਚ ਆਰ.ਡੀ.ਐਕਸ ਅਤੇ ਹੋਰ ਅਸਲਾ ਬਰਾਮਦ ਕੀਤਾ ਸੀ
ਉਸ ਵਕਤ ਪੁਲਿਸ ਵੱਲੋਂ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਸੀ ਪਰ ਬਾਅਦ ਵਿਚ ਭਾਈ ਹਵਾਰਾ ਨੂੰ ਇਸ ਮਾਮਲੇ ਵਿਚ ਨਾਮਜ਼ਦ ਕੀਤਾ ਗਿਆ ਸੀ ਭਾਈ ਹਵਾਰਾ ਦੇ ਵਕੀਲ ਜਸਪਾਲ ਸਿੰਘ ਮੰਝਪੁਰ ਨੇ ਦੱਸਿਆ ਕਿ ਮਾਨਯੋਗ ਜੱਜ ਅਰੁਣਵੀਰ ਵਸ਼ਿਸ਼ਟ ਨੇ ਇਸ ਮਾਮਲੇ ਦਾ ਨਿਪਟਾਰਾ ਕਰਦਿਆਂ ਭਾਈ ਜਗਤਾਰ ਸਿੰਘ ਹਵਾਰਾ ਨੂੰ ਬਾਇੱਜ਼ਤ ਬਰੀ ਕਰ ਦਿੱਤਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
