Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਗਾਇਕ ਹੰਸ ਰਾਜ ਬਾਰੇ ਆਈ ਮਾੜੀ ਖ਼ਬਰ ਵਾਪਰ ਗਿਆ ਇਹ -ਦੇਖੋ ਪੂਰੀ ਖ਼ਬਰ

ਹੁਣੇ ਹੁਣੇ ਮਸ਼ਹੂਰ ਗਾਇਕ ਹੰਸ ਰਾਜ ਬਾਰੇ ਆਈ ਮਾੜੀ ਖ਼ਬਰ ਵਾਪਰ ਗਿਆ ਇਹ -ਦੇਖੋ ਪੂਰੀ ਖ਼ਬਰ

ਦਿੱਲੀ ਤੋਂ ਭਾਜਪਾ ਦੇ ਸੰਸਦ ਮੈਂਬਰ ਅਤੇ ਗਾਇਕ ਹੰਸਰਾਜ ਹੰਸ ਦੇ ਰੋਹਿਣੀ ਸਥਿਤ ਦਫਤਰ ਦੇ ਬਾਹਰ ਅਣਪਛਾਤੇ ਨੇ ਗੋ ਲੀ-ਆਂ ਚਲਾਈਆਂ। ਹਾਲਾਂਕਿ ਜਿਸ ਸਮੇਂ ਨੇ ਇਸਤਰਾਂ ਉਸ ਸਮੇਂ ਦਫਤਰ ਬੰਦ ਸੀ, ਜਿਸ ਕਾਰਨ ਜਾਨੀ ਨੁਕਸਾਨ ਹੋਣ ਤੋਂ ਬਚਾਅ ਹੋ ਗਿਆ।

ਡੀ.ਸੀ.ਪੀ. ਦੀ ਜਾਣਕਾਰੀ ਮੁਤਾਬਕ ਇਹ ਬੰਦਾ ਸਫੇਦ ਪਜਾਮੇ ਅਤੇ ਕੇਸਰੀਆ ਕੁਰਤੇ ‘ਚ ਸੀ। ਇੰਝ ਕਰਨ ਤੋਂ ਬਾਅਦ ਉਸ ਨੇ ਕਿਹਾ ਕਿ ਸੰਸਦ ਮੈਂਬਰ ਨੇ ਮਿਲਣ ਦਾ ਸਮਾਂ ਦਿੱਤਾ ਸੀ ਪਰ ਮਿਲੇ ਨਹੀਂ। ਫਿਲਹਾਲ ਉਹ ਮੌਕੇ ਤੋਂ ਫਰਾਰ ਹੈ। ਕਾਰ ਸਵਾਰ ਸ਼ਖਸ਼ ਨੇ ਸ਼ਾਮ ਕਰੀਬ 6 ਵਜੇ ਉਨ੍ਹਾਂ ਦੇ ਦਫਤਰ ਦੇ ਬਾਹਰ ਇਸ ਤਰਾਂ ਕਰਤਾ । ਦਿੱਲੀ ਪੁਲਸ ਮੌਕੇ ‘ਤੇ ਪਹੁੰਚ ਚੁੱਕੀ ਹੈ ਅਤੇ ਦੀ ਜਾਂਚ ਕਰ ਰਹੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!