Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਾਰੇ ਆਈ ਮਾੜੀ ਖ਼ਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਪਿਤਾ ਬਾਰੇ ਆਈ ਮਾੜੀ ਖ਼ਬਰ

ਹੁਣੇ ਆਈ ਤਾਜਾ ਵੱਡੀ ਖਬਰ

ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਪਿਛਲੇ ਕਾਫ਼ੀ ਲੰਮੇ ਸਮੇਂ ਤੋਂ ਮੀਡੀਆ ਦੀਆਂ ਸੁਰਖ਼ੀਆਂ ਬਣਦਾ ਆ ਰਿਹਾ ਹੈ। ਹੁਣ ਸਿੱਧੂ ਮੂਸੇਵਾਲ ਖ਼ੁਦ ਵਿਵਾਦ ਵਿਚ ਨਹੀਂ ਸਗੋਂ ਉਸ ਦਾ ਪਿਤਾ ਵਿਵਾਦਾਂ ਦੇ ਘੇਰੇ ਵਿਚ ਘਿਰ ਗਿਆ ਹੈ।ਉਸਦੀ ਸੋਸ਼ਲ ਮੀਡੀਆ ਤੇ ਚੈੱਕ ਵੰਡਦਿਆ ਦੀ ਫ਼ੋਟੋ ਵਾਇਰਲ ਹੋ ਰਹੀ ਹੈ । ਸਿੱਧੂ ਮੂਸੇਵਾਲਾ ਦਾ ਪਿਤਾ ਫਾਇਰ ਬ੍ਰਿਗੇਡ ਵਿਭਾਗ ਵਿਚ ਡਰਾਈਵਰ ਦੀ ਨੌਕਰੀ ਕਰਦਾ ਹੈ।ਉਹ ਆਪਣੀ ਪੰਚਾਇਤ ਦੇ ਵਿਕਾਸ ਕਾਰਜਾਂ ਲਈ ਚੈੱਕ ਵੰਡ ਦਿਖਾਈ ਦਿੱਤਾ ਹੈ।

ਸਿੱਧੂ ਮੂਸੇਵਾਲਾ ਦੀ ਮਾਂ ਪਿੰਡ ਦੀ ਸਰਪੰਚਣੀ ਵੀ ਹੈ ।ਇੱਥੇ ਜ਼ਿਕਰਯੋਗ ਹੈ ਕਿ ਇੱਕ ਸਰਕਾਰੀ ਮੁਲਾਜ਼ਮ ਨੂੰ ਕੋਈ ਅਥਾਰਿਟੀ ਨਹੀਂ ਹੈ ਕਿ ਉਹ ਡਿਊਟੀ ਦੌਰਾਨ ਕਿਸੇ ਰਾਜਨੀਤਿਕ ਗਤੀਵਿਧੀਆਂ ਵਿਚ ਭਾਗ ਲਵੇ। ਇੱਥੇ ਸਵਾਲ ਖੜ੍ਹਾ ਹੁੰਦਾ ਹੈ ਕਿ ਜਿੱਲ੍ਹਾ ਪ੍ਰਸ਼ਾਸਨ ਨੇ ਉਸ ਨੂੰ ਚੈੱਕ ਵੰਡਣ ਦੀ ਅਥਾਰਿਟੀ ਕਿਉਂ ਦਿੱਤੀ ਹੈ। ਇਸ ਦੀ ਜਾਂਚ ਹੋਣੀ ਚਾਹੀਦੀ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!