Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਆਈ ਮਾੜੀ ਖਬਰ

ਹੁਣੇ ਹੁਣੇ ਮਸ਼ਹੂਰ ਪੰਜਾਬੀ ਗਾਇਕ ਗੁਰਦਾਸ ਮਾਨ ਬਾਰੇ ਆਈ ਮਾੜੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਦੇ ਮੰਨੇ ਪ੍ਰਮੰਨੇ ਮਸ਼ਹੂਰ ਗਾਇਕ ਗੁਰਦਾਸ ਮਾਨ ਬਾਰੇ ਆ ਰਹੀ ਹੈ ਜਿਸ ਨਾਲ ਗੁਰਦਾਸ ਮਾਨ ਨੂੰ ਹਜੇ ਵੀ ਓਹਨਾ ਦੁਆਰਾ ਕੀਤੇ ਵਿਵਾਦਾਂ ਤੋਂ ਛੁਟਕਾਰਾ ਮਿਲਦਾ ਨਜਰ ਨਾਹੀ ਆ ਰਿਹਾ। ਦੇਖੋ ਤਾਜਾ ਵੱਡੀ ਖਬਰ ਵਿਸਥਾਰ ਦੇ ਨਾਲ

ਪੰਜਾਬੀ ਗਾਇਕ ਗੁਰਦਾਸ ਮਾਨ ਦਾ ਅੱਜ ਅੰਮ੍ਰਿਤਸਰ ਵਿਖੇ ਕਾਲੀਆਂ ਝੰਡੀਆਂ ਨਾਲ ਵਿਰੋਧ ਹੋਇਆ। ਗੁਰਦਾਸ ਮਾਨ ਭਗਤਪੁਰਨ ਸਿੰਘ ਦੇ ਇੱਕ ਯਾਦਗਾਰ ਗੇਟ ਦਾ ਉਧਘਾਟਨ ਕਰਨ ਇੱਥੇ ਪੁਹੰਚੇ ਸੀ। ਜਿਸ ‘ਤੇ ਸਿੱਖ ਜੱਥੇਬੰਦੀਆਂ ਨੇ ਮਾਨ ਨੂੰ ਕਾਲੀਆਂ ਝੰਡੀਆਂ ਵਿਖਾਇਆਂ। ਪੰਜਾਬੀ ਗਾਇਕ ਗੁਰਦਾਸ ਮਾਨ ਓਦੋਂ ਵਿਵਾਦਾਂ ਦੇ ਘੇਰੇ ‘ਚ ਆ ਗਏ ਜਦੋਂ ਉਨ੍ਹਾਂ ‘ਇਕ ਦੇਸ਼, ਇਕ ਭਾਸ਼ਾ’ ਦੇ ਵਿਚਾਰ ਦਾ ਸਮਰਥਨ ਕੀਤਾ ਸੀ। ਇੱਕ ਰੇਡੀਓ ਹੋਸਟ ਨਾਲ ਗੱਲਬਾਤ ਵਿੱਚ ਮਾਨ ਨੂੰ ਹਿੰਦੀ ਬੋਲਣ ਬਾਰੇ ਬਹਿਸ ਬਾਰੇ ਪੁੱਛਿਆ ਗਿਆ, ਜਿਸ ਤੇ ਉਹਨਾਂ ਕਿਹਾ

“ਇਹ ਹੰਗਾਮਾ ਵਟਸਐਪ ਅਤੇ ਸੋਸ਼ਲ ਮੀਡੀਆ‘ ਤੇ ਵਿਹਲੇ ਲੋਕਾਂ ਦੁਆਰਾ ਬਣਾਇਆ ਜਾ ਰਿਹਾ ਹੈ। ਮਾਨ ਨੇ ਕਿਹਾ ਸੀ ਕਿ ਰਾਸ਼ਟਰ ਨੂੰ ‘ਹਿੰਦੁਸਤਾਨੀ’ ਬੋਲਣੀ ਚਾਹੀਦੀ ਹੈ – “ਉਰਦੂ, ਪੰਜਾਬੀ ਅਤੇ ਹਿੰਦੀ ਦੇ ਆਮ ਸ਼ਬਦਾਂ ਦਾ ਮਿਸ਼ਰਣ।” ਗਾਇਕ ਦੀ ਉਸ ਦੇ ਵਿਚਾਰਾਂ ਲਈ ਸੋਸ਼ਲ ਮੀਡੀਆ ‘ਤੇ ਭਾਰੀ ਅਲੋਚਨਾ ਹੋਈ ਸੀ। ਜ਼ਿਕਰਯੋਗ ਹੈ ਕਿ ਗੁਰਦਾਸ ਮਾਨ ਜਦੋੰ ਆਪਣੇ ਵਿਦੇਸ਼ ਦੌਰੇ ਤੇ ਗਏ ਸੀ ਤਾਂ ਉੱਥੇ ਵੀ ਉਹਨਾਂ ਦਾ ਪੰਜਾਬੀ ਭਾਈਚਾਰੇ ਵੱਲੋਂ ਵਿਰੋਧ ਕੀਤਾ ਗਿਆ ਸੀ

ਜਿਸ ਤੇ ਉਹਨਾਂ ਨੇ ਜਵਾਬ ਚ ਕੁਝ ਅਪਸ਼ਬਦ ਵੀ ਬੋਲੇ ਸਨ ਜੋ ਵੀਡੀਓ ਸ਼ੋਸ਼ਲ ਮੀਡੀਆ ਤੇ ਬਹੁਤ ਵਾਇਰਲ ਹੋਈ ਸੀ ਅਤੇ ਲੋਕਾਂ ਵੱਲੋਂ ਉਹਨਾਂ ਦੀ ਇਸ ਪ੍ਰਤੀਕਿਰਿਆ ਦੀ ਵੀ ਖੂਬ ਨਿਖੇਧੀ ਕੀਤੀ ਗਈ ਸੀ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!