Home / ਤਾਜਾ ਜਾਣਕਾਰੀ / ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਸਹਾਰੁਖ ਖ਼ਾਨ ਦੇ ਘਰੇ ਪਿਆ ਮਾਤਮ ਹੋਈ ਮੌਤ

ਹੁਣੇ ਹੁਣੇ ਮਸ਼ਹੂਰ ਬੋਲੀਵੁਡ ਐਕਟਰ ਸਹਾਰੁਖ ਖ਼ਾਨ ਦੇ ਘਰੇ ਪਿਆ ਮਾਤਮ ਹੋਈ ਮੌਤ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਬੋਲੀਵੁਡ ਦੇ ਮਸ਼ਹੂਰ ਐਕਟਰ ਸਹਾਰੁਖ ਖ਼ਾਨ ਦੇ ਘਰੋਂ ਜਿਸ ਨਾਲ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਬਾਲੀਵੁੱਡ ਦੇ ਅਦਾਕਾਰ ਸ਼ਾਹਰੁਖ਼ ਖ਼ਾਨ ਦੀ ਭੈਣ (ਚਾਚੇ ਦੀ ਧੀ) ਨੂਰ ਜਹਾਂ ਦਾ ਪਾਕਿਸਤਾਨ ’ਚ ਦੇਹਾਂਤ ਹੋ ਗਿਆ ਹੈ। ਨੂਰ ਜਹਾਂ ਦੇ ਛੋਟੇ ਭਰਾ ਮਨਸੂਰ ਨੇ ਇਸ ਖ਼ਬਰ ਦੀ ਪੁਸ਼ਟੀ ਕੀਤੀ ਹੈ। ਨੂਰ ਜਹਾਂ ਪਿਛਲੇ ਲੰਮੇ ਸਮੇਂ ਤੋਂ ਕੈਂਸਰ ਰੋ ਗ ਨਾਲ ਜੂਝ ਰਹੇ ਸਨ ਪਾਕਿਸਤਾਨ ਦੇ ਟੀਵੀ ‘ਜੀਓ’ ਨਾਲ ਗੱਲਬਾਤ ਦੌਰਾਨ ਮਨਸੂਰ ਨੇ ਆਪਣੀ ਭੈਣ ਦੀ ਮੌਤ ਦੀ ਖ਼ਬਰ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਨੂਰ ਲੰਮੇ ਸਮੇਂ ਤੋਂ ਕੈਂਸਰ ਤੋਂ ਪੀੜਤ ਸਨ। ਨੂਰ ਜਹਾਂ, ਦਰਅਸਲ ਸ਼ਾਹਰੁਖ਼ ਖ਼ਾਨ ਦੀ ਚਚੇਰੀ ਭੈਣ ਸੀ।

ਨੂਰ ਜਹਾਂ ਪਾਕਿਸਤਾਨੀ ਸ਼ਹਿਰ ਪੇਸ਼ਾਵਰ ਦੇ ਕਿੱਸਾ ਖ਼ਵਾਨੀ ਬਾਜ਼ਾਰ ਲਾਗੇ ਮੁਹੱਲਾ ਸ਼ਾਹ ਵਲੀ ਕ ਤਾ ਲ ਇਲਾਕੇ ’ਚ ਰਹਿ ਰਹੇ ਸਨ। ਉਹ ਪਹਿਲੀ ਵਾਰ ਉਦੋਂ ਚਰਚਾ ’ਚ ਆਏ ਸਨ, ਜਦੋਂ ਉਨ੍ਹਾਂ ਸਾਲ 2018 ਦੀਆਂ ਆਮ ਚੋਣਾਂ ’ਚ ਆਪਣੇ ਨਾਮਜ਼ਦਗੀ ਕਾਗਜ਼ ਦਾਖ਼ਲ ਕੀਤੇ ਸਨ ਤੇ ਬਾਅਦ ’ਚ ਉਸ ਨੂੰ ਵਾਪਸ ਲੈ ਲਿਆ ਸੀ।

ਇਸ ਤੋਂ ਇਲਾਵਾ ਨੂਰ ਜਹਾਂ ਨਾਲ ਸਬੰਧਤ ਕੋਈ ਜਾਣਕਾਰੀ ਮੌਜੂਦ ਨਹੀਂ ਹੈ। ‘ਇੰਡੀਆ ਟੂਡੇ’ ਗਰੁੱਪ ਅਤੇ ਟੀਵੀ ਚੈਨਲ ‘ਆਜ ਤੱਕ’ ਨੇ ਇਸ ਖ਼ਬਰ ਨੂੰ ਬਹੁਤ ਪ੍ਰਮੁੱਖਤਾ ਨਾਲ ਪ੍ਰਕਾਸ਼ਿਤ ਤੇ ਪ੍ਰਸਾਰਿਤ ਕੀਤਾ ਹੈ। ਸ਼ਾਹਰੁਖ਼ ਖ਼ਾਨ ਪਿਛਲੀ ਵਾਰ ਸਾਲ 2018 ’ਚ ਆਨੰਦ ਐੱਲ ਰਾਏ ਦੀ ਫ਼ਿਲਮ ‘ਜ਼ੀਰੋ’ ’ਚ ਵਿਖਾਈ ਦਿੱਤੇ ਸਨ। ਇਹ ਫ਼ਿਲਮ ਬਾਕਸ ਆੱਫ਼ਿਸ ’ਤੇ ਫ਼ਲਾੱਪ ਰਹੀ ਸੀ। ਫ਼ਿਲਮ ਵਿੱਚ ਸ਼ਾਹਰੁਖ਼ ਨਾਲ ਕੈਟਰੀਨਾ ਕੈਫ਼ ਤੇ ਅਨੁਸ਼ਕਾ ਸ਼ਰਮਾ ਸਨ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ

ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!