ਇਸ ਵੇਲੇ ਦੀ ਵੱਡੀ ਖਬਰ ਮੁੰਬਈ ਤੋਂ ਆ ਰਹੀ ਜਿਥੇ ਬੋਲੀਵੁਡ ਦੇ ਮਸ਼ਹੂਰ ਐਕਟਰ ਅਕਸ਼ੇ ਕੁਮਾਰ ਦੇ ਘਰੇ ਮਾਤਮ ਪੈ ਗਿਆ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਬਹੁਤ ਹੀ ਦੁਖਦਾਈ ਖਬਰ ਮੁੰਬਈ ਤੋਂ ਆ ਰਹੀ ਕੇ ਅਕਸ਼ੇ ਕੁਮਾਰ ਦੀ ਸੱਸ ਅਤੇ ਡਿੰਪਲ ਕਪਾਡੀਆ ਦੀ ਮਾਂ ਬੇੱਟੀ ਕਪਾਡੀਆ ਦਾ ਦਿਹਾਂਤ ਹੋ ਗਿਆ ਹੈ। ਦਰਅਸਲ, ਉਹ ਕੁਝ ਦਿਨਾਂ ਪਹਿਲਾਂ ਮੁੰਬਈ ਦੇ ਹਿੰਦੂਜਾ ਹਸਪਤਾਲ ਵਿਚ ਸਾਹ ਵਿਚ ਤਕਲੀਫ ਹੋਣ ਕਾਰਨ ਉਨ੍ਹਾਂ ਨੂੰ ਹਸਪਤਾਲ ਵਿਚ ਭਰਤੀ ਕਰਵਾਇਆ ਗਿਆ ਸੀ। ਇਸ ਦੇ ਨਾਲ ਹੀ ਉਨ੍ਹਾਂ ਨੂੰ ਹੋਰ ਵੀ ਸਿਹਤ ਸਬੰਧੀ ਕਈ ਪ੍ਰੇਸ਼ਾਨੀਆਂ ਸਨ, ਜਿਸ ਕਾਰਨ ਉਨ੍ਹਾਂ ਨੂੰ ਆਈ.ਸੀ.ਯੂ. ਵਿਚ ਰੱਖਿਆ ਗਿਆ ਸੀ।
ਬੀਤੀ ਰਾਤ ਟਵਿੰਕਲ ਖੰਨਾ ਦੀ ਨਾਨੀ ਬੇੱਟੀ ਕਪਾਡੀਆ ਨੇ ਅੰਤਿਮ ਸਾਹ ਲਿਆ। ਇਸ ਦੌਰਾਨ ਹਿੰਦੂਜਾ ਹਸਪਤਾਲ ਵਿਚ ਅਕਸ਼ੈ ਕੁਮਾਰ, ਟਵਿੰਕਲ ਖੰਨਾ ਅਤੇ ਕਰਨ ਕਪਾਡੀਆ ਮੌਜ਼ੂਦ ਰਹੇ। ਹਾਲ ਹੀ ਵਿਚ ਬੇੱਟੀ ਕਪਾਡੀਆ ਨੇ ਆਪਣਾ ਜਨਮਦਿਨ ਮਨਾਇਆ ਸੀ, ਜਿਸ ਦੀ ਤਸਵੀਰਾਂ ਸੋਸ਼ਲ ਮੀਡੀਆ ’ਤੇ ਕਾਫੀ ਵਾਇਰਲ ਹੋਈਆਂ ਸਨ। ਇਸ ਮੌਕੇ ’ਤੇ ਪੂਰਾ ਪਰਵਾਰ ਇਕੱਠੇ ਹੋਇਆ ਨਜ਼ਰ ਆਇਆ ਸੀ।
ਸਾਡੇ ਪੇਜ ਤੇ ਆਉਣ ਲਈ ਤੁਹਾਡਾ ਸਭ ਦਾ ਬਹੁਤ-ਬਹੁਤ ਸਵਾਗਤ ਹੈ |ਜੇਕਰ ਦੋਸਤੋ ਤੁਸੀਂ ਦੇਸ਼ ਦੁਨੀਆਂ ਦੀਆਂ ਵਾਇਰਲ ਤਾਜ਼ਾ ਖਬਰਾਂ ਤੇ ਖੇਤੀ ਨਾਲ ਸੰਬੰਧਿਤ ਖਬਰਾਂ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਹੁਣੇ ਹੀ ਸਾਡਾ ਪੇਜ ਲਾਇਕ ਕਰੋ ਤੇ ਨਾਲ ਹੀ ਪੇਜ ਨੂੰ ਫੋਲੋ ਵੀ ਕਰੋ ਤਾਂ ਜੋ ਸਾਡੇ ਦੁਆਰਾ ਦਿੱਤੀ ਗਈ ਹਰ ਨਵੀਂ ਅਪਡੇਟ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਸਕੇ |ਜਿੰਨਾਂ ਵੀਰਾਂ ਨੇ ਪੇਜ ਨੂੰ ਪਹਿਲਾਂ ਤੋਂ ਹੀ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਬਹੁਤ-ਬਹੁਤ ਧੰਨਵਾਦ ਹੈ ਜੀ |ਸਾਡੇ ਪੇਜ ਤੇ ਹਰ ਜਾਣਕਾਰੀ ਸੱਚ ਤੇ ਸਟੀਕ ਦਿੱਤੀ ਜਾਂਦੀ ਹੈ ਤਾਂ ਜੋ ਉਸ ਨਾਲ ਤੁਹਾਨੂੰ ਕਿਸੇ ਵੀ ਤਰਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ ਇਸ ਕਰਕੇ ਤੁਹਾਡੇ ਤੱਕ ਸਭ ਤੋਂ ਚੰਗੀ ਜਾਣਕਾਰੀ ਪਹੁੰਚਾਈ ਜਾਂਦੀ ਹੈ |
