Home / ਤਾਜਾ ਜਾਣਕਾਰੀ / ਹੁਣੇ ਹੁਣੇ ਰਸੋਈ ਚੋ ਮਿਲੀ ਇਸ ਮਸ਼ਹੂਰ ਬੋਲੀਵੁਡ ਐਕਟਰਸ ਦੀ ਲੋਥ ਛਾਇਆ ਸੋਗ

ਹੁਣੇ ਹੁਣੇ ਰਸੋਈ ਚੋ ਮਿਲੀ ਇਸ ਮਸ਼ਹੂਰ ਬੋਲੀਵੁਡ ਐਕਟਰਸ ਦੀ ਲੋਥ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਬੋਲੀਵੁਡ ਤੋਂ ਆ ਰਹੀ ਹੈ ਕਿ ਮਸ਼ਹੂਰ ਅਦਾਕਾਰਾ ਦੀ ਮੌਤ ਹੋ ਗਈ ਹੈ ਜਿਸ ਨਾਲ ਸਾਰੇ ਬੋਲੀਵੁਡ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਬਾਲੀਵੂਡ ਅਤੇ ਟੈਲੀਵਿਜ਼ਨ ਦਾ ਮੰਨਿਆ ਪ੍ਰਮੰਨਿਆ ਚਿਹਰਾ ਤੇ ਸੈਲੀਬ੍ਰਿਟੀ ਸ਼ੈੱਫ ਜੱਗੀ ਜੌਨ ਆਪਣੇ ਘਰ ‘ਚ ਮਰੀ ਹੋਈ ਮਿਲੀ। ਜੱਗੀ ਸ਼ੈੱਫ ਆਪਣੇ ਇਸ ਕੇਰਲ ਦੇ ਕੁਰਵਨਕੋਨਮ ਸਥਿਤ ਇਕ ਫਲੈਟ ‘ਚ ਆਪਣੀ ਮਾਂ ਨਾਲ ਰਹਿੰਦੀ ਸੀ ਤੇ ਪੁਲਿਸ ਨੇ ਦੱਸਿਆ ਕਿ ਉਹ ਫਲੈਟ ਦੇ ਕਿਚਨ ‘ਚ ਮ੍ਰਿ ਤ ਮਿਲੀ । ਹੁਣ ਪੁਲਿਸ ਇਸ ਮਾਮਲੇ ਦੀ ਜਾਂਚ ਕਰ ਰਹੀ ਹੈ ਤੇ ਮੌਤ ਦੇ ਕਾਰਨਾਂ ਦਾ ਹਾਲੇ ਖੁਲਾਸਾ ਨਹੀਂ ਹੋਇਆ ਹੈ। ਜ਼ਿਕਰਯੋਗ ਹੈ ਕਿ ਜੱਗੀ ਦੀ ਲੋਥ ਉਸ ਦੇ ਗੁਆਂਡੀ ਨੇ ਦੇਖੀ ਸੀ

ਕਿਉਂਕਿ ਗੁਆਂਢੀ ਨੂੰ ਜੱਗੀ ਦੇ ਪਾਰਟਨਰ ਨੇ ਜੱਗੀ ਨੂੰ ਦੇਖਣ ਲਈ ਕਿਹਾ ਸੀ ਕਿਉਂਕਿ ਉਹ ਲੰਬੇ ਸਮੇਂ ਤੋਂ ਉਸ ਦਾ ਫੋਨ ਨਹੀਂ ਚੁੱਕ ਰਹੀ ਸੀ। ਇਸ ਤੋਂ ਬਾਅਦ ਗੁਆਂਡੀ ਨੇ ਹੀ ਇਸ ਮਾਮਲੇ ਦੀ ਜਾਣਕਾਰੀ ਪੁਲਿਸ ਨੂੰ ਦਿੱਤੀ ਸੀ। ਜੱਗੀ ਟੈਲੀਵਿਜ਼ਨ ਚੈਨਲ ਰੋਜ਼ਬਾਊਲ ‘ਤੇ ‘ਜੱਗੀਜ਼ ਕੁਕਬੁਕ’ ਨਾਂ ਤੋਂ ਕੁਕਰੀ ਸ਼ੋਅ ਚਲਾਉਂਦੀ ਸੀ ਤੇ ਬਿਊਟੀ-ਪਰਸਨੈਲਿਟੀ ਸ਼ੋਅਜ਼ ‘ਚ ਬਤੌਰ ਜੱਜ ਨਜ਼ਰ ਆਉਂਦੀ ਸੀ। ਨਾਲ ਹੀ ਉਹ ਇਕ ਮੰਨੀ-ਪ੍ਰਮੰਨੀ ਹੋਸਟ, ਸਿੰਗਰ, ਮਾਡਲ, ਮੋਟੀਵੇਸ਼ਨਲ ਸਪੀਕਰ ਤੇ ਸੈਲੀਬ੍ਰਿਟੀ ਜੱਜ ਸੀ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!