Home / ਤਾਜਾ ਜਾਣਕਾਰੀ / ਹੁਣੇ ਹੁਣੇ ਰਾਤੀ ਆਈ ਵੱਡੀ ਖਬਰ ਆਹ ਦੇਖੋ ਇਕ ਜਾਣੇ ਨੇ ਕੀ ਕਰਤਾ

ਹੁਣੇ ਹੁਣੇ ਰਾਤੀ ਆਈ ਵੱਡੀ ਖਬਰ ਆਹ ਦੇਖੋ ਇਕ ਜਾਣੇ ਨੇ ਕੀ ਕਰਤਾ

ਇਸ ਵੇਲੇ ਦੀ ਵੱਡੀ ਖਬਰ ਦਿਲ੍ਹੀ ਤੋਂ ਆ ਰਹੀ ਹੈ ਜਿਥੇ ਹੁਣੇ ਰਾਤੀ ਇਕ ਦੋ ਸ਼ੀ ਨੇ ਆਪਣੇ ਬਚਾਅ ਲਈ ਇਹ ਕੁਝ ਕੀਤਾ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਨਵੀਂ ਦਿੱਲੀ — ਨਿਰਭਿਆ ਮਾਮਲੇ ਦੇ ਚਾਰ ਜਾਣਿਆਂ’ਚੋਂ ਇਕ ਮੁਕੇਸ਼ ਕੁਮਾਰ ਨੇ ਹੇਠਲੀ ਅਦਾਲਤ ਵੱਲੋਂ ਜਾਰੀ ਡੈੱ ਥ ਵਾਰੰਟ ਨੂੰ ਰੱਦ ਕਰਵਾਉਣ ਲਈ ਮੰਗਲਵਾਰ ਦਿੱਲੀ ਹਾਈ ਕੋਰਟ ‘ਚ ਪਟੀਸ਼ਨ ਦਾਇਰ ਕੀਤੀ। ਇਸ ਮਾਮਲੇ ਦੇ ਚਾਰੇ ਦੋ ਸ਼ੀ ਵਿਨੇ ਸ਼ਰਮਾ, ਮੁਕੇਸ਼ ਕੁਮਾਰ, ਅਕਸ਼ੇ ਕੁਮਾਰ ਸਿੰਘ ਅਤੇ ਪਵਨ ਗੁਪਤਾ ਨੂੰ 22 ਜਨਵਰੀ ਨੂੰ ਫਾਂ ਸੀ ਨਿਰਧਾਰਿਤ ਕੀਤੀ ਗਈ ਹੈ। ਚਾਰੇ ਜਾਣਿਆਂ ਨੂੰ 22 ਜਨਵਰੀ ਨੂੰ ਸਵੇਰੇ 7 ਵਜੇ ਤਿਹਾੜ ਜੇਲ ‘ਚ ਫਾਂ ਸੀ ਦਿੱਤੀ ਜਾਵੇਗੀ ਕਿਉਂਕਿ ਦਿੱਲੀ ਦੀ ਇਕ ਅਦਾਲਤ 7 ਜਨਵਰੀ ਨੂੰ ਉਨ੍ਹਾਂ ਦੀ ਮੌ ਤ ਦਾ ਵਾ ਰੰ ਟ ਜਾਰੀ ਕਰ ਚੁੱਕੀ ਹੈ।

ਮੁਕੇਸ਼ ਦੀ ਪਟੀਸ਼ਨ ਜੱਜ ਮਨਮੋਹਨ ਅਤੇ ਜੱਜ ਸੰਗੀਤਾ ਢੀਂਗਰਾ ਸਹਿਗਲ ਦੀ ਬੈਂਚ ਸਾਹਮਣੇ ਬੁੱਧਵਾਰ ਨੂੰ ਸੁਣਵਾਈ ਲਈ ਸੂਚੀਬੱਧ ਹੈ। ਵਕੀਲ ਵਰਿੰਦਾ ਗਰੋਵਰ ਦੇ ਜ਼ਰੀਏ ਦਾਇਰ ਪਟੀਸ਼ਨ ‘ਚ 7 ਜਨਵਰੀ ਨੂੰ ਹੇਠਲੀ ਅਦਾਲਤ ਵੱਲੋਂ ਜਾਰੀ ਕੀਤੇ ਗ ਵਾਰੰਟ ਨੂੰ ਇਸ ਆਧਾਰ ‘ਤੇ ਖਾਰਿਜ ਕਰਨ ਦੀ ਅਪੀਲ ਕੀਤੀ ਗਈ ਹੈ ਕਿ ਉਸ ਨੇ ਰਾਸ਼ਟਰਪਤੀ ਅਤੇ ਦਿੱਲੀ ਦੇ ਉਪ ਰਾਜਪਾਲ ਸਾਹਮਣੇ ਰਹਿਮ ਪਟੀਸ਼ਨ ਦਾਇਰ ਕੀਤੀ ਹੈ। ਇਸ ‘ਚ ਫਾਂ ਸੀ ਦੇ ਵਾਰੰਟ ‘ਤੇ ਰੋਕ ਲਗਾਉਣ ਦੀ ਵੀ ਅਪੀਲ ਕੀਤੀ ਗਈ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!