ਇਸ ਵੇਲੇ ਦੀ ਵੱਡੀ ਖਬਰ ਪੰਜਾਬੀ ਦੇ ਦੋ ਨਾਮਵਰ ਕਲਾਕਾਰਾਂ ਬਾਰੇ ਆ ਰਹੀ ਹੈ ਜਿਹਨਾਂ ਦੇ ਦੇ ਵਿ ਰੁੱ ਧ ਰਾਤ ਨੂੰ ਰਿਪੋਰਟ ਦਰਜ ਕਰ ਲਈ ਗਈ ਹੈ ਅਤੇ ਹੁਣ ਇਹ ਦੋਨੋ ਬੁ ਰੇ ਫਸ ਗਏ ਹਨ। ਕੈਪਟਨ ਨੇ ਕੋਈ ਢਿਲ ਨਾ ਵਰਤੀ ਜਾਵੇ ਕਿਹਾ ਹੈ।ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਮਾਨਸਾ ਪੁਲਿਸ ਨੇ ਸੋਸ਼ਲ ਮੀਡੀਆ ‘ਤੇ ਅਪਲੋਡ ਕੀਤੀ ਗਈ ਇਕ ਵੀਡੀਓ ਕਲਿੱਪ ਰਾਹੀਂ ਹਿੰ ਸਾ ਨੂੰ ਫੈਲਾਉਣ ਦੇ ਦੋਸ਼ ਵਿੱਚ ਸਿੱਧੂ ਮੂਸੇ ਵਾਲਾ ਵਜੋਂ ਜਾਣੇ ਜਾਂਦੇ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਅਤੇ ਮਨਕੀਰਤ ਔਲਖ ਖ਼ਿ ਲਾ ਫ਼ ਕੇ ਸ ਦਰਜ ਕੀਤਾ ਹੈ ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇਥੇ ਮਾਨਸਾ ਐਸ.ਐਸ.ਪੀ ਨਰਿੰਦਰ ਭਾਰਗਵ ਨੇ ਦੱਸਿਆ ਕਿ ਐਫਆਈਆਰ ਨੰਬਰ 35 ਤਹਿਤ ਸਦਰ ਥਾਣਾ ਮਾਨਸਾ ਵਿਖੇ ਧਾਰਾ 294 ਅਧੀਨ (ਕੋਈ ਅਸ਼ ਲੀਲ ਗਾਣਾ ਗਾਉਣ, ਸੁਣਾਉਣ ਜਾਂ ਬੋਲਣ), 504 (ਭ ੜ ਕਾਊ ਸ਼ਬਦਾਬਲੀ ਜਾਂ ਜਾਣਬੁੱਝ ਕੇ ਸ਼ਾਂਤੀ ਭੰਗ ਕਰਨ ਵਾਲੇ ਲਫਜ਼ ਵਰਤੋਂ ਕਰਨ) ਅਤੇ 149 ਤਹਿਤ ਦੋਵਾਂ ਗਾਇਕਾਂ ਵਿਰੁੱਧ ਕੱਲ ਰਾਤ ਮਾਮਲਾ ਦਰਜ ਕੀਤਾ ਗਿਆ ਸੀ। ਇਸ ਸਬੰਧੀ ਸ਼ਿ ਕਾ ਇ ਤ ਦਰਜ ਕਰਵਾਈ ਗਈ ਸੀ।
ਸ੍ਰੀ ਭਾਰਗਵ ਨੇ ਦੱਸਿਆ ਕਿ ਮੁੱਢਲੀ ਪੁੱਛਗਿੱਛ ਤੋਂ ਪਤਾ ਲੱਗਿਆ ਹੈ ਕਿ ਇਹ ਕਲਿੱਪ/ ਗਾਣਾ ਗਾਇਕ ਮੂਸੇ ਵਾਲਾ ਅਤੇ ਉਸ ਦੇ ਸਾਥੀਆਂ ਵਲੋਂ ਜ਼ਿਲ੍ਹਾ ਮਾਨਸਾ ਦੇ ਪਿੰਡ ਮੂਸਾ ਵਿਖੇ ਰਿਕਾਰਡ ਕੀਤਾ ਗਿਆ ਸੀ। ਇਸ ਤੋਂ ਬਾਅਦ, ਗਾਣੇ ਦਾ ਕਲਿੱਪ ਯੂਟਿਊਬ, ਟਿੱਕ-ਟਾਕ, ਫੇਸਬੁੱਕ ਅਤੇ ਹੋਰ ਸੋਸ਼ਲ ਮੀਡੀਆ ਸਾਈਟਾਂ ‘ਤੇ ਅਪਲੋਡ ਕੀਤਾ ਗਿਆ ਸੀ। ਇਹ ਗਾਣਾ ਹਿੰ ਸਾ ਅਤੇ ਹਥਿ ਆਰਾਂ ਦੇ ਸੱਭਿਆਚਾਰ ਨੂੰ ਉਤਸ਼ਾਹ ਦੇਣ ਵਾਲਾ ਜਾਪਿਆ ।
ਭਾਰਗਵ ਨੇ ਕਿਹਾ, ਮੂਸੇ ਵਾਲੇ ਦਾ ਗਾਣਾ, ‘ਪੱਖੀਆਂ ਪੱਖੀਆਂ ਪੱਖੀਆਂ, ਬੰ ਦੂ ਕ ਵਿੱਚ ਪੰਜ ਗੋ ਲੀਆਂ…’ ਸਪੱਸ਼ਟ ਤੌਰ ‘ਤੇ ਹਿੰ ਸਾ ਅਤੇ ਬੰ ਦੂ ਕਾਂ ਦੇ ਸੱਭਿਆਚਾਰ ਨੂੰ ਉਤਸ਼ਾਹ ਦਿੰਦਾ ਹੈ। ਉਨ੍ਹਾਂ ਕਿਹਾ ਕਿ ਇਸ ਸਬੰਧੀ ਅਗਲੇਰੀ ਜਾਂਚ ਜਾਰੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
