ਇਸ ਵੇਲੇ ਦੀ ਵੱਡੀ ਖਬਰ ਕੈਪਟਨ ਅਮਰਿੰਦਰ ਸਿੰਘ ਬਾਰੇ ਵੱਡੀ ਮਾੜੀ ਖਬਰ ਆ ਰਹੀ ਹੈ। ਜਿਸ ਨੂੰ ਸੁਣਕੇ ਕੈਪਟਨ ਅਮਰਿੰਦਰ ਸਿੰਘ ਦੇ ਸਾਥੀਆਂ ਵਿਚ ਚਿੰਤਾ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਜਲੰਧਰ : ਗੁਰਦਾਸਪੁਰ ਤੋਂ ਸਾਬਕਾ ਲੋਕ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਸ਼ਰੇਆਮ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਹਟਾਉਣ ਦੀ ਮੰਗ ਕੀਤੀ ਹੈ। ਅੱਜ ਲੋਹੜੀ ਦੇ ਦਿਨ ਓਹਨਾ ਨੇ ਇਕ ਇੰਟਰਵਿਊ ਵਿਚ ਜਦੋਂ ਪਤਰਕਾਰ ਨੇ ਉਨ੍ਹਾਂ ਕੋਲੋਂ ਸਵਾਲ ਕੀਤਾ ਗਿਆ ਕਿ ਕੈਪਟਨ ਕਹਿ ਰਹੇ ਹਨ ਕਿ ਜਦੋਂ ਤੱਕ ਉਹ ਨੌਜਵਾਨਾਂ ਨੂੰ ਰੋਜ਼ਗਾਰ ਨਹੀਂ ਦਿੰਦੇ ਓਨੀ ਦੇਰ ਤੱਕ ਸਿਆਸਤ ਨਹੀਂ ਛੱਡਣਗੇ। ਇਸ ਸਵਾਲ ਦਾ ਜਵਾਬ ਦਿੰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਇਸ ਲਈ ਕੈਪਟਨ ਨੂੰ 1 ਹਜ਼ਾਰ ਸਾਲ ਤੱਕ ਜਿਊਣਾ ਪਏਗਾ, ਜੇ ਕੈਪਟਨ ਨੇ ਆਪਣਾ ਸੁਪਨਾ ਸਾਕਾਰ ਕਰਨਾ ਹੈ। ਉਨ੍ਹਾਂ ਕਿਹਾ ਕਿ 2 ਸਾਲਾਂ ਵਿਚ ਕੁੱਝ ਨਹੀਂ ਹੁੰਦਾ।
ਬਾਜਵਾ ਨੇ ਕਿਹਾ ਕਿ ਉਹ ਕੈਪਟਨ ਨਾਲ ਓਨਾ ਚਿਰ ਨਹੀਂ ਚੱਲਣਗੇ, ਜਿੰਨਾ ਚਿਰ ਉਹ ਗੁਟਕਾ ਸਾਹਿਬ ਹੱਥ ਵਿਚ ਫੜ ਕੇ ਚੁੱਕੀ ਸਹੁੰ ਨੂੰ ਪੂਰਾ ਨਹੀਂ ਕਰਦੇ। ਜਿਹੜਾ ਗੁਰੂ ਘਰ ਨਾਲ ਕੀਤਾ ਵਾਅਦਾ ਪੂਰਾ ਨਹੀਂ ਕਰ ਸਕਦਾ ਉਸ ਨਾਲ ਪ੍ਰਤਾਪ ਸਿਘ ਬਾਜਵਾ ਨਹੀਂ ਚੱਲੇਗਾ। ਚਾਹੇ ਇਸ ਲਈ ਉਨ੍ਹਾਂ ਨੂੰ ਕੋਈ ਸਿਆਸੀ ਕੀਮਤ ਹੀ ਕਿਉਂ ਨਾ ਚਕਾਉਣੀ ਪਏ। ਉਨ੍ਹਾਂ ਕਿਹਾ ਜੇ ਕੈਪਟਨ ਆਪਣੀ ਸਹੁੰ ਪੂਰੀ ਕਰਨਗੇ ਤਾਂ ਉਹ ਨਾਲ ਚੱਲਣ ਬਾਰੇ ਜ਼ਰੂਰ ਸੋਚਣਗੇ। ਬਾਜਵਾ ਨੇ ਕਿਹਾ ਕਿ ਕੈਪਟਨ ਕੋਲ ਸਿਰਫ 2 ਸਾਲ ਹੀ ਬਚੇ ਹਨ ਅਤੇ ਜੇਕਰ ਕਾਂਗਰਸ ਪਾਰਟੀ ਨੇ ਪੰਜਾਬ ਵਿਚ ਬੱਚਣਾ ਹੈ ਤਾਂ ਕੈਪਟਨ ਨੂੰ ਆਪਣੀ ਕੁਰਸੀ ਛੱਡਣੀ ਚਾਹੀਦੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
