ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਤਵੀਸ਼ਨ ਪੜਨ ਗਏ ਕਈ ਬੱਚਿਆਂ ਦੀ ਮੌਤ ਹੋ ਗਈ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਦਿੱਲੀ ਤੋਂ ਵੱਡੀ ਖਬਰ ਸਾਹਮਣੇ ਆਈ ਹੈ, ਜਿਥੇ ਭਜਨਪੁਰਾ ਇਲਾਕੇ ‘ਚ ਇਕ ਨਿਰਮਾਣ ਅਧੀਨ ਇਮਾਰਤ ਢਗਿ ਗਈ, ਜਿਸ ਕਾਰਨ 5 ਵਿਦਿਆਰਥੀਆਂ ਦੀ ਮੌਤ ਹੋ ਗਈ ਹੈ। ਇਸ ਹਾਦਸੇ ਕਾਰਨ ਉਥੇ ਭਾਜਣ ਮੱਚ ਗਈ। ਦੱਸਿਆ ਜਾ ਰਿਹਾ ਹੈ ਕਿ ਇਸ ਇਮਾਰਤ ‘ਚ ਕੋਚਿੰਗ ਸੈਂਟਰ ਚੱਲ ਰਿਹਾ ਸੀ ਅਤੇ ਹਾਦਸੇ ਸਮੇਂ ਵਿਦਿਆਰਥੀ ਉਥੇ ਮੌਜੂਦ ਸਨ। ਮੌਕੇ ‘ਤੇ ਸਾਇਟ ‘ਤੇ ਫਾਇਰ ਬ੍ਰਿਗੇਡ ਦੀ ਸੱਤ ਯੂਨਿਟ ਭੇਜੀ ਗਈ ਹੈ। ਕਿਹਾ ਜਾ ਰਿਹਾ ਹੈ ਕਿ ਉਥੇ ਕੁਝ ਵਿਦਿਆਰਥੀਆਂ ਦੇ ਫਸੇ ਹੋਣ ਦਾ ਖਦਸ਼ਾ ਹੈ ਹਾਲਾਂਕਿ ਫਾਇਰ ਬ੍ਰਿਗੇਡ ਨੇ ਕਰੀਬ 12 ਵਿਦਿਆਰਥੀਆਂ ਨੂੰ ਬਾਹਰ ਕੱਢਿਆ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ
