ਵਾਪਰਿਆ ਕਹਿਰ ਪਈਆਂ ਭਾਜੜਾਂ
ਨਵੀਂ ਦਿੱਲੀ : ਰਾਜਧਾਨੀ ਦਿੱਲੀ ਦੇ ਰਾਣੀ ਝਾਂਸੀ ਰੋਡ ‘ਤੇ ਅੱਜ ਸਵੇਰੇ ਅਨਾਜ ਮੰਡੀ ਦੇ ਇੱਕ ਘਰ ‘ਚ ਭਿਆਨਕ ਅੱਗ ਲੱਗ ਗਈ ਹੈ। ਸੂਤਰਾਂ ਅਨੁਸਾਰ 43 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਆਈ ਹੈ। ਹੁਣ ਤੱਕ 50 ਲੋਕਾਂ ਨੂੰ ਬਾਹਰ ਕੱਢਿਆ ਜਾ ਚੁੱਕਾ ਹੈ।ਇਸ ਦੌਰਾਨ ਅੱਗ ਲੱਗਣ ਦੀ ਸੂਚਨਾ ਮਿਲਣ ਤੋਂ ਬਾਅਦ ਅੱਗ ਉੱਤੇ ਕਾਬੂ ਪਾਉਣ ਲਈ 15 ਤੋਂ ਵੱਧ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ ਹਨ ਅਤੇ ਅੱਗ ਤੇ ਕਾਬੂ ਪਾਉਣ ਦੀਆਂਕੋਸ਼ਿਸ਼ਾਂ ਜਾਰੀ ਹਨ। ਫਾਇਰ ਬ੍ਰਿਗੇਡ ਅਤੇ ਪੁਲਿਸ ਟੀਮਾਂ ਅਜੇ ਵੀ ਲੋਕਾਂ ਨੂੰ ਬਾਹਰ ਕੱਢਣ ਵਿੱਚ ਲੱਗੀ ਹੋਈਆਂ ਹਨ।
ਹਾਲਾਂਕਿ ਅਜੇ ਇਹ ਸਪੱਸ਼ਟ ਨਹੀਂ ਹੋਇਆ ਹੈ ਕਿ ਅੱਗ ਕਿਵੇਂ ਲੱਗੀ ਹੈ। ਇਸ ਸਬੰਧ ਵਿੱਚ ਪੂਰੀ ਜਾਣਕਾਰੀ ਆਉਣਾ ਬਾਕੀ ਹੈ। ਦਿੱਲੀ ਫਾਇਰ ਸਰਵਿਸ ਦੇ ਚੀਫ਼ ਫਾਇਰ ਅਫ਼ਸਰ ਅਤੁਲ ਗਰਗ ਨੇ ਕਿਹਾ ਕਿ ਹੁਣ ਤੱਕ ਅਸੀਂ 50 ਤੋਂ ਵੱਧ ਲੋਕਾਂ ਨੂੰ ਬਚਾਅ ਲਿਆ ਹੈ, ਜਿਨ੍ਹਾਂ ਵਿੱਚੋਂ ਜ਼ਿਆਦਾਤਰ ਧੂੰਏਂ ਤੋਂ ਪ੍ਰਭਾਵਤ ਹੋਏ ਹਨ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
