Home / ਤਾਜਾ ਜਾਣਕਾਰੀ / ਹੁਣੇ ਹੁਣੇ ਵਾਪਰਿਆ ਪੰਜਾਬ ਚ ਕਹਿਰ ਚੋਟੀ ਦੇ ਕਬੱਡੀ ਪਲੇਅਰ ਦੀ ਹੋਈ ਮੌਤ

ਹੁਣੇ ਹੁਣੇ ਵਾਪਰਿਆ ਪੰਜਾਬ ਚ ਕਹਿਰ ਚੋਟੀ ਦੇ ਕਬੱਡੀ ਪਲੇਅਰ ਦੀ ਹੋਈ ਮੌਤ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਕੇ ਚੋਟੀ ਦੇ ਕਬੱਡੀ ਪਲੇਅਰ ਦੀ ਮੌਤ ਹੋ ਗਈ ਹੈ। ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਜਗਰਾਓਂ : ਇੱਥੇ ਦੇ ਪਿੰਡ ਲੀਲਾ ਮੇਘ ਦੇ ਰਹਿਣ ਵਾਲੇ ਤੇ ਅੰਤਰਾਸ਼ਟਰੀ ਖਿਡਾਰੀ ਗਗਨਦੀਪ ਸਿੰਘ ਗਗਨਾ ਦੀ ਸ ੜ ਕ ਹਾ ਦ ਸੇ ‘ ਚ ਮੌਤ ਹੋ ਗਈ। ਅਸਲ ‘ਚ ਖਿਡਾਰੀ ਗਗਨਦੀਪ ਦੇਰ ਰਾਤ ਮੁੱਲਾਂਪੁਰ ਤੋਂ ਵਾਪਸ ਆਪਣੇ ਘਰ ਆ ਰਿਹਾ ਸੀ ਕਿ ਪਿੰਡ ਚੌਕੀਮਾਨ ਨੇੜੇ ਲੱਗੇ ਟੋਲ ਪਲਾਜ਼ਾ ਦੇ ਬੈਰੀਗੇਟ ਨਾਲ ਵੱਜਣ ਤੇ ਉਸ ਦੀ ਮੌਤ ਹੋ ਗਈ। ਦੱਸ ਦਈਏ ਕਿ ਗਗਨ ਉਸ ਦੌਰਾਨ ਬੁਲਟ ‘ਤੇ ਸੀ।

ਇਸ ਦੇ ਨਾਲ ਹੀ ਮਿਲੀ ਜਾਣਕਾਰੀ ਮੁਤਾਬਕ ਗਗਨ ਆਪਣੇ ਮਾਪਿਆਂ ਦਾ ਇਕਲੌਤਾ ਬੇਟਾ ਸੀ। ਉਸ ਦੀ ਭੈਣ ਪੜ੍ਹਾਈ ਲਈ ਕੈਨੇਡਾ ਗਈ ਹੋਈ ਹੈ । ਉਸ ਤੋਂ ਬਾਅਦ ਖਿਡਾਰੀ ਇਸ ਹਾਦਸੇ ਨਾਲ ਪਿੰਡ ‘ਚ ਸ਼ੋਕ ਦੀ ਲਹਿਰ ਹੈ।

ਉਧਰ ਗਗਨਦੀਪ ਸਿੰਘ ਗਗਨਾ ਦੇ ਮਾਤਾ – ਪਿਤਾ ਦਾ ਕਹਿਣਾ ਹੈ ਕਿ ਟੋਲ ਵਾਲਿਆਂ ਨੇ ਪੰਜ ਬੈਰੀਗੇਟ ਵਿੱਚੋਂ ਤਿੰਨ ਦੇ ਦਰਵਾਜ਼ੇ ਬੰਦ ਕੀਤੇ ਹੋਏ ਸੀ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਟੋਲ ‘ਤੇ ਹਨੇਰਾ ਬਹੁਤ ਹੁੰਦਾ ਹੈ ਜਿਸ ਕਾਰਨ ਬੈਰੀਗੇਟ ਨਜ਼ਰ ਆਉਣਾ ਮੁਸ਼ਕਲ ਹੈ। ਇਸੇ ਕਰਕੇ ਗਗਨਾ ਦੀ ਬੈਰੀਗੇਟ ਨਾਲ ਟੱ ਕ ਰ ਹੋ ਗਈ ਤੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦਾ ਕਹਿਣਾ ਹੈ ਕਿ ਅੱਗੇ ਤੋਂ ਅਜਿਹਾ ਕੋਈ ਇਸਤਰਾਂ ਨਾ ਹੋਵੇ ਇਸ ਲਈ ਟੋਲ ਪਲਾਜ਼ਾ ਵਾਲਿਆਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਖਿਡਾਰੀ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਹਾ ਦ ਸਾ ਟੋਲ ਪਲਾਜ਼ਾ ਵਾਲਿਆਂ ਦੀ ਗਲਤੀ ਕਰਕੇ ਹੋਇਆ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!