Home / ਤਾਜਾ ਜਾਣਕਾਰੀ / ਹੁਣੇ ਹੁਣੇ ਵਿਆਹ ਵਾਲੇ ਘਰੇ ਵਿੱਛ ਗਏ ਸੱਥਰ ਵਾਪਰ ਗਿਆ ਕਹਿਰ ਛਾਇਆ ਸੋਗ

ਹੁਣੇ ਹੁਣੇ ਵਿਆਹ ਵਾਲੇ ਘਰੇ ਵਿੱਛ ਗਏ ਸੱਥਰ ਵਾਪਰ ਗਿਆ ਕਹਿਰ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪਾਸੇ ਸੋਗ ਦੀ ਲਹਿਰ ਦੌੜ ਗਈ ਹੈ। ਹਜੇ ਵਿਆਹ ਨੂੰ ਇਕ ਦਿਨ ਹੀ ਹੋਇਆ ਸੀ ਪਰ ਘਰੇ ਵਾਪਰ ਗਿਆ ਕਹਿਰ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਜ਼ੀਰਾ : ਮੱਖੂ ਜ਼ੀਰਾ ਰੋਡ ‘ਤੇ ਪਿੰਡ ਬਸਤੀ ਹਾਜੀ ਵਾਲੀ ਦੇ ਨੇੜੇ ਇਕ ਖੜ੍ਹੇ ਟਰੱਕ ਵਿਚ ਪਿੱਛੇ ਆਲਟੋ ਕਾਰ ਵੱਜਣ ਕਾਰਣ ਕਾਰ ਡਰਾਈਵਰ ਸਮੇਤ 2 ਵਿਅਕਤੀਆਂ ਦੀ ਮੌ–ਤ ਹੋ ਗਈ ਹੈ । ਪ੍ਰਾਪਤ ਜਾਣਕਾਰੀ ਅਨੁਸਾਰ ਰਾਕੇਸ਼ ਕੁਮਾਰ ਪੁੱਤਰ ਜਗਦੀਸ਼ ਚੰਦ ਵਾਸੀ ਗਲੀ ਡਾਕਟਰ ਕੋਛੜਾਂ ਵਾਲੀ, ਤਰਨਤਾਰਨ ਕਾਲੇ ਰੰਗ ਦੀ ਇਕ ਆਲਟੋ ਕਾਰ ਜਿਸ ਨੂੰ ਕਾਲੀ ਨਾਮ ਦਾ ਡਰਾਈਵਰ ਚਲਾ ਰਿਹਾ ਸੀ ਵਿਚ ਰਾਕੇਸ਼ ਕੁਮਾਰ ਤੋਂ ਇਲਾਵਾ ਉਸ ਦੇ ਪਰਿਵਾਰਿਕ ਮੈਂਬਰ ਸਵਾਰ ਸਨ ਅਤੇ ਉਹ 2 ਦਿਨ ਪਹਿਲਾਂ ਤਲਵੰਡੀ ਭਾਈ

ਵਿਖੇ ਵਿਆਹੇ ਆਪਣੇ ਪੁੱਤਰ ਦੇ ਸਹੁਰਿਆਂ ਤੇ ਮਿਲਣੀ ਦੀ ਰਸਮ ਅਦਾ ਕਰਨ ਲਈ ਜਾ ਰਹੇ ਸਨ ਕਿ ਪਿੰਡ ਬਸਤੀ ਹਾਜੀ ਵਾਲੀ ਨੇੜੇ ਕਾਰ ਸੜਕ ਤੋਂ ਹੇਠਾਂ ਬਿੱਲਕੁਲ ਕੱਚੇ ਰਸਤੇ ‘ਤੇ ਖੜ੍ਹੇ 18 ਟਾਇਰੀ ਟਰਾਲੇ ਵਿਚ ਬੇ ਕਾ ਬੂ ਹੋ ਕੇ ਜਾ ਵੱ ਜੀ। ਇਸ ਕਾਰਣ ਕਾਰ ਵਿਚ ਸਵਾਰ ਰਾਕੇਸ਼ ਕੁਮਾਰ ਅਤੇ ਡਰਾਈਵਰ ਕਾਲੀ ਦੀ ਸਥਾਨ ‘ਤੇ ਹੀ ਮੌਤ ਹੋ ਗਈ। ਪ੍ਰਤੱਖਦਰਸ਼ੀਆਂ ਅਨੁਸਾਰ ਟੱ ਕ ਰ ਇੰਨੀ ਜ਼-ਬ-ਰ-ਦ-ਸ-ਤ ਸੀ ਕਿ ਕਾਰ ਦੇ ਪ-ਰ-ਖ-ਚੇ ਉਡ ਗਏ। ਐਂਬੂਲੈਂਸ 108 ‘ਤੇ ਫ਼ੋਨ ਕਰਨ ‘ਤੇ 1 ਘੰਟਾ ਬਾਅਦ ਵਿਚ ਸਥਾਨ ‘ਤੇ ਪਹੁੰਚੀ। ਸੂਚਨਾ ਮਿਲਣ ‘ਤੇ ਜ਼ੀਰਾ ਪੁਲਸ ਨੇ ਮੌਕੇ ‘ਤੇ ਪਹੁੰਚ ਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!