Home / ਤਾਜਾ ਜਾਣਕਾਰੀ / ਹੁਣੇ ਹੁਣੇ ਵਿਕੀ ਗੌਂਡਰ ਬਾਰੇ ਆਈ ਇਹ ਵੱਡੀ ਖਬਰ

ਹੁਣੇ ਹੁਣੇ ਵਿਕੀ ਗੌਂਡਰ ਬਾਰੇ ਆਈ ਇਹ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਥੇ ਮਸ਼ਹੂਰ ਗੈਂ ਗ ਸ ਟ ਰ ਵਿਕੀ ਗੌਂਡਰ ਦਾ ਐ ਨ ਕਾ ਊਂ ਟ ਰ ਕਰਨ ਵਾਲੇ ਪੁਲਸ ਅਧਿਕਾਰੀਆਂ ਬਾਰੇ ਵੱਡੀ ਖਬਰ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਚੰਡੀਗੜ੍ਹ : ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਐ ਨ ਕਾ ਊਂ ਟ ਰ ਕਰਨ ਵਾਲੇ ਡੀ. ਐੱਸ. ਪੀ. ਬਿਕਰਮ ਬਰਾੜ, ਸਿਪਾਹੀ ਬਲਵਿੰਦਰ ਸਿੰਘ ਅਤੇ ਕਿਰਪਾਲ ਸਿੰਘ ਨੂੰ ਪੁਲਸ ਮੈਡਲ ਫਾਰ ਗੈਲੰਟਰੀ ਨਾਲ ਨਵਾਜਿਆ ਜਾਵੇਗਾ। ਇਸ ਤੋਂ ਇਲਾਵਾ ਇਸ ਪੁਲਸ ਟੀਮ ਨੂੰ ਲੀਡ ਕਰਨ ਵਾਲੇ ਏ. ਆਈ. ਜੀ. ਗੁਰਮੀਤ ਚੌਹਾਨ ਨੂੰ ਵੀ ਇਹ ਮੈਡਲ ਦਿੱਤਾ ਜਾਵੇਗਾ। 26 ਜਨਵਰੀ ਨੂੰ ਦਿੱਲੀ ‘ਚ ਰਾਸ਼ਟਰਪਤੀ ਰਾਮ ਨਾਥ ਕੋਵਿੰਦ ਹੱਥੋਂ ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀ ਸਨਮਾਨਤ ਹੋਣਗੇ।

26 ਜਨਵਰੀ 2018 ਨੂੰ ਰਾਜਸਥਾਨ ਬਾਰਡਰ ਨੇੜੇ ਇਕ ਘਰ ਵਿਚ ਲੁਕੇ ਬੈਠੇ ਵਿੱਕੀ ਗੌਂਡਰ ਅਤੇ ਪ੍ਰੇਮਾ ਲਾਹੌਰੀਆ ਦਾ ਪੁਲਸ ਨੇ ਐ ਨ ਕਾ ਊਂ ਟ ਰ ਕੀਤਾ ਸੀ। ਇਸ ਕਾਰਵਾਈ ਦੌਰਾਨ ਸਿਪਾਹੀ ਬਲਵਿੰਦਰ ਸਿੰਘ ਤੇ ਕਿਰਪਾਲ ਸਿੰਘ ਜ਼ਖਮੀ ਹੋ ਗਏ ਸਨ। ਪੁਲਸ ਦੀ ਕਾਰਵਾਈ ਲਈ ਉਸ ਸਮੇਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵੀ ਪੰਜਾਬ ਪੁਲਸ ਦੀ ਪਿੱਠ ਥਾਪੜੀ ਸੀ। ਹੁਣ ਉਕਤ ਪੁਲਸ ਅਧਿਕਾਰੀਆਂ ਨੂੰ ਰਾਸ਼ਟਰਪਤੀ ਸਨਮਾਨ ਨਾਲ ਨਿਵਾਜਿਆ ਜਾਵੇਗਾ।

ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!