Home / ਤਾਜਾ ਜਾਣਕਾਰੀ / ਹੁਣੇ ਹੁਣੇ ਵਿਦੇਸ਼ੋਂ ਆਈ ਮਾੜੀ ਖਬਰ ਪੰਜਾਬ ਚ ਵਿਛਿਆ ਸੱਥਰ ਛਾਇਆ ਸੋਗ ਅਤੇ

ਹੁਣੇ ਹੁਣੇ ਵਿਦੇਸ਼ੋਂ ਆਈ ਮਾੜੀ ਖਬਰ ਪੰਜਾਬ ਚ ਵਿਛਿਆ ਸੱਥਰ ਛਾਇਆ ਸੋਗ ਅਤੇ

ਵਿਦੇਸ਼ੋਂ ਆਈ ਮਾੜੀ ਖਬਰ

ਹੁਣੇ ਹੁਣੇ ਪੰਜਾਬ ਲਈ ਬਹੁਤ ਹੀ ਮਾੜੀ ਖਬਰ ਵਿਦੇਸ਼ ਤੋਂ ਆਈ ਹੈ ਜਿਥੇ ਪੰਜਾਬੀ ਨੌਜਵਾਨ ਨਾਲ ਭਾਣਾ ਵਾਪਰ ਗਿਆ ਹੈ ਜਿਸ ਨਾਲ ਸਾਰੇ ਇਲਾਕੇ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਨਾਲ –

ਅੱਪਰਾ ਨੇੜਲੇ ਪਿੰਡ ਰਾਏਪੁਰ ਅਰਾਈਆਂ ਦੇ ਇਕ ਪੰਜਾਬੀ ਨੌਜਵਾਨ ਦੀ ਕੁਵੈਤ ‘ਚ ਸ਼ੱਕੀ ਹਾਲਾਤ ‘ਚ ਮੌਤ ਹੋ ਜਾਣ ਦਾ ਦੁੱਖ ਭਰਿਆ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਮ੍ਰਿਤਕ ਨੌਜਵਾਨ ਇੰਦਰਜੀਤ ਕੁਮਾਰ (24) ਪੁੱਤਰ ਗੁਰਦਿਆਲ ਦੇ ਚਾਚੇ ਦੇ ਲੜਕੇ ਪੰਮਾ ਧੀਰ ਨੇ ਦੱਸਿਆ ਕਿ ਉਨ੍ਹਾਂ ਦੇ ਪਰਿਵਾਰ ਨੂੰ ਅੱਜ ਹੀ ਇੰਦਰਜੀਤ ਦੀ ਮੌਤ ਬਾਰੇ ਸੂਚਨਾ ਮਿਲੀ ਹੈ।

ਉਸ ਨੇ ਦੱਸਿਆ ਕਿ ਇੰਦਰਜੀਤ ਕੁਮਾਰ ਲਗਭਗ ਇਕ ਸਾਲ ਪਹਿਲਾਂ ਹੀ ਕੁਵੈਤ ਗਿਆ ਸੀ ਅਤੇ 3 ਮਹੀਨਿਆਂ ਤੋਂ ਕੰਪਨੀ ਤੋਂ ਲਾਪਤਾ ਸੀ, ਜਿਸ ਦੀ ਸ਼ੱਕੀ ਹਾਲਾਤ ‘ਚ ਮੌਤ ਹੋ ਗਈ। ਉਸ ਦੀ ਲੋਥ ਨੂੰ ਭਾਰਤ ਲਿਆਉਣ ਦੀਆਂ ਕੋਸ਼ਿਸ਼ਾਂ ਜਾਰੀ ਹਨ

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!