Home / ਤਾਜਾ ਜਾਣਕਾਰੀ / ਹੁਣੇ ਹੁਣੇ ਵਿਦੇਸ਼ੋਂ ਪੰਜਾਬ ਲਈ ਆਈ ਫਿਰ ਮਾੜੀ ਖਬਰ ਛਾਇਆ ਸੋਗ

ਹੁਣੇ ਹੁਣੇ ਵਿਦੇਸ਼ੋਂ ਪੰਜਾਬ ਲਈ ਆਈ ਫਿਰ ਮਾੜੀ ਖਬਰ ਛਾਇਆ ਸੋਗ

ਮਿਹਨਤੀ ਪੰਜਾਬੀ ਨੌਜਵਾਨ ਚੰਗੇ ਰੋਜਗਾਰ ਦੀ ਭਾਲ ਵਿਚ ਵਿਦੇਸ਼ਾਂ ਚ ਜਾਂਦੇ ਹਨ ਅਤੇ ਉਮੀਦ ਕਰਦੇ ਹਨ ਕੇ ਉਹ ਮਿਹਨਤ ਕਰਕੇ ਕਮਾਏ ਹੋਏ ਪੈਸਿਆਂ ਨਾਲ ਆਪਣੇ ਪ੍ਰੀਵਾਰ ਨੂੰ ਇਕ ਵਧੀਆ ਜੀਣ ਜਿਉਣ ਵਿਚ ਮਦਦ ਕਰਨਗੇ। ਪਰ ਕਈ ਵਾਰ ਕਿਸਮਤ ਹੋਰ ਕੀ ਖੇਡ ਰਚ ਦਿੰਦੀ ਹੈ ਜਿਸ ਨਾਲ ਸਭ ਦੀਆਂ ਉਮੀਦਾਂ ਟੁੱਟ ਜਾਂਦੀਆਂ ਹਨ। ਅਜਿਹੀ ਹੀ ਇਕ ਖਬਰ ਪੰਜਾਬ ਲਈ ਵਿਦੇਸ਼ ਤੋਂ ਆ ਰਾਹੀ ਹੈ ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਟਾਂਡਾ ਉੜਮੁੜ – ਸਾਊਦੀ ਅਰਬ ‘ਚ ਬੀਤੇ ਦਿਨੀਂ ਇੱਕ ਹੋਏ ਸ ੜ ਕ ਹਾ–ਦਸੇ ਦੌਰਾਨ ਪਿੰਡ ਮਿਆਣੀ ਦੇ ਨੌਜਵਾਨ ਦੀ ਮੌਤ ਹੋ ਗਈ। ਇਹ 7 ਜਨਵਰੀ ਦਾ ਦੱਸਿਆ ਜਾ ਰਿਹਾ ਹੈ ਪਰ ਨੌਜਵਾਨ ਦੇ ਪਰਿਵਾਰ ਨੂੰ ਇਸ ਦੀ ਸੂਚਨਾ 8 ਜਨਵਰੀ ਨੂੰ ਮਿਲੀ ਹੈ। ਨੌਜਵਾਨ ਦੀ ਪਛਾਣ ਗੁਰਦੇਵ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਵਾਰਡ ਨੰਬਰ-1 ਮਿਆਣੀ ਦੇ ਰੂਪ ‘ਚ ਹੋਈ ਹੈ। ਨੌਜਵਾਨ ਦੇ ਪਰਿਵਾਰ ਨੇ ਦੱਸਿਆ ਕਿ ਗੁਰਦੇਵ 7 ਮਹੀਨੇ ਪਹਿਲਾਂ ਹੀ ਰੋਜ਼ਗਾਰ ਦੀ ਭਾਲ ‘ਚ ਸਾਊਦੀ ਅਰਬ ਗਿਆ ਸੀ ਅਤੇ ਉੱਥੇ ਡਰਾਈਵਰੀ ਕਰਦਾ ਸੀ।

ਰਵੈਦਾ ਸ਼ਹਿਰ ਨਜ਼ਦੀਕ ਉਸਦੇ ਵਾਹਨ ‘ਚ ਕਿਸੇ ਵਾਹਨ ਨੇ ਟੱ ਕ ਰ ਦਿੱਤੀ, ਜਿਸ ਕਾਰਨ ਉਸ ਦੀ ਮੌਤ ਹੋ ਗਈ। ਪਰਿਵਾਰ ਨੂੰ ਇਸ ਦੁ ਖ ਦ ਸੂਚਨਾ ਮਿਲਣ ‘ਤੇ ਪਰਿਵਾਰ ਅਤੇ ਰਿਸ਼ਤੇਦਾਰਾਂ ‘ਚ ਮਾ ਤ ਮ ਦਾ ਮਾਹੌਲ ਹੈ। ਫਿਲਹਾਲ ਗੁਰਦੇਵ ਦੇ ਪਿਤਾ ਕਾਲਾ ਸਿੰਘ ਅਤੇ ਮਾਤਾ ਸੰਤ ਕੌਰ ਨੇ ਗੁਰਦੇਵ ਦੀ ਲੋਥ ਨੂੰ ਸਾਊਦੀ ਅਰਬ ਤੋਂ ਭਾਰਤ ਲਿਆਉਣ ਲਈ ਭਾਰਤ ਸਰਕਾਰ ਨੂੰ ਮਦਦ ਦੀ ਗੁਹਾਰ ਲਾਈ ਹੈ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!