Home / ਤਾਜਾ ਜਾਣਕਾਰੀ / ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਆਈ ਵੱਡੀ ਖਬਰ

ਹੁਣੇ ਹੁਣੇ ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਬਾਰੇ ਆਈ ਵੱਡੀ ਖਬਰ

ਹੁਣੇ ਆਈ ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਸਾਬਕਾ ਪ੍ਰਧਾਨ ਮੰਤਰੀ ਸਰਦਾਰ ਮਨਮੋਹਨ ਸਿੰਘ ਬਾਰੇ ਆ ਰਹੀ ਹੈ ਓਹਨਾ ਨੇ ਅਚਾਨਕ ਇਕ ਦਮ ਰਾਸ਼ਟਰਪਤੀ ਭਵਨ ਚ ਡੋਨਾਲਡ ਟਰੰਪ ਦੇ ਮਾਣ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 25 ਫਰਵਰੀ ਨੂੰ ਦਿੱਤੇ ਜਾ ਰਹੇ ਅਧਿਕਾਰਤ ਭੋਜ ‘ਚ ਸ਼ਾਮਲ ਹੋਣ ਤੋਂ ਅਸਮਰਥ ਪ੍ਰਗਟ ਕਰ ਦਿਤੀ ਹੈ। ਇਥੇ ਇਹ ਅੰਦਾਜਾ ਲਗਾਇਆ ਜਾ ਰਿਹਾ ਹੈ ਕੇ ਹੋ ਸਕਦਾ ਹੈ ਓਹਨਾ ਦੀ ਸਿਹਤ ਖਰਾਬ ਹੋ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਮਾਣ ‘ਚ ਰਾਸ਼ਟਰਪਤੀ ਰਾਮਨਾਥ ਕੋਵਿੰਦ ਵਲੋਂ 25 ਫਰਵਰੀ ਨੂੰ ਦਿੱਤੇ ਜਾ ਰਹੇ ਅਧਿਕਾਰਤ ਭੋਜ ‘ਚ ਸ਼ਾਮਲ ਨਹੀਂ ਹੋਣਗੇ। ਮਨਮੋਹਨ ਸਿੰਘ ਨੇ ਪਹਿਲਾਂ ਸੱਦਾ ਪ੍ਰਵਾਨ ਕਰ ਲਿਆ ਸੀ ਪਰ ਸੋਮਵਾਰ ਉਨ੍ਹਾਂ ਇਸ ਵਿਚ ਸ਼ਾਮਲ ਹੋਣ ਸਬੰਧੀ ਅਸਮਰੱਥਾ ਪ੍ਰਗਟ ਕੀਤੀ। ਮਨਮੋਹਨ ਸਿੰਘ ਦੇ ਨੇੜਲੇ ਸੂਤਰਾਂ ਨੇ ਦੱਸਿਆ ਕਿ ਉਨ੍ਹਾਂ ਭੋਜ ‘ਚ ਸ਼ਾਮਲ ਨਾ ਹੋ ਸਕਣ ਲਈ ਰਾਸ਼ਟਰਪਤੀ ਦੇ ਦਫਤਰ ਕੋਲ ਅਫਸੋਸ ਪ੍ਰਗਟ ਕੀਤਾ ਹੈ।ਇਥੇ ਚਿੰਤਾ ਦੀ ਗਲ੍ਹ ਇਹ ਹੈ ਕੇ ਓਹਨਾ ਦੀ ਸਿਹਤ

ਠੀਕ ਹੋਵੇ ਕਿਓਂ ਕੇ ਸਰਦਾਰ ਮਨਮੋਹਨ ਸਿੰਘ ਨੇ ਕਦੇ ਵੀ ਅਜਿਹਾ ਨਹੀਂ ਕੀਤਾ ਹੈ ਉਹ ਹਰ ਵਾਰ ਜਦੋਂ ਵੀ ਓਹਨਾ ਨੂੰ ਰਾਸ਼ਟਰਪਤੀ ਭਵਨ ਤੋਂ ਸਦਾ ਆਉਂਦਾ ਹੈ ਉਹ ਹਰੇਕ ਸਮਾਗਮ ਵਿਚ ਭਾਗ ਲੈਣ ਪਹੁੰਚਦੇ ਹਨ।ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |

ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!