ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ ਜਿਸ ਨਾਲ ਸਾਰੇ ਪੰਜਾਬ ਚ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਲੌਂਗੋਵਾਲ : ਅੱਜ ਇੱਥੇ ਇੱਕ ਪ੍ਰਾਈਵੇਟ ਸਕੂਲ ਦੀ ਵੈਨ ਨੂੰ ਅਚਾਨਕ ਅੱ ਗ ਲੱਗ ਜਾਣ ਕਾਰਨ 4 ਨੰਨ੍ਹੇ ਬੱਚਿਆਂ ਦੇ ਜਿ ਊਂ ਦੇ ਸ-ੜ ਜਾਣ ਦਾ ਦੁੱਖਦਾਈ ਸਮਾਚਾਰ ਮਿਲਿਆ ਹੈ। 8 ਹੋਰਨਾਂ ਬੱਚਿਆਂ ਨੂੰ ਖੇਤਾਂ ‘ਚ ਕੰਮ ਕਰਦੇ ਨੇੜਲੇ ਲੋਕਾਂ ਨੇ ਜੱਦੋ-ਜਹਿਦ ਕਰਕੇ ਜਿ ਊਂ ਦਾ ਬਚਾ ਲਿਆ ਹੈ। ਮੌਕੇ ‘ਤੇ ਜਾ ਕੇ ਦੇਖਿਆ ਤਾਂ ਚਾਰ ਬੱਚੇ ਜਿਨ੍ਹਾਂ ਦੀ ਉਮਰ 4 ਤੋਂ 5 ਸਾਲ ਤੱਕ ਹੋਵੇਗੀ, ਅੱਗ ਲੱਗਣ ਕਾਰਨ ਜਿ ਊਂ ਦਾ ਸ-ੜ ਕੇ ਹੀ ਮ ਰ ਗਏ। ਉਨ੍ਹਾਂ ਦੀਆਂ ਲੋਥਾਂ ਨੂੰ ਦੇਖ ਕੇ ਹਰ ਕੋਈ ਭੁੱਬਾਂ ਮਾਰ ਉਠਿਆ।
ਜਿਉਂ ਹੀ ਇਹ ਖ਼ਬਰ ਇਲਾਕੇ ‘ਚ ਫੈਲੀ ਤਾਂ ਵੱਡੀ ਗਿਣਤੀ ‘ਚ ਲੋਕ ਧਾ ਹਾਂ ਮਾ ਰ ਦੇ ਵਾਲੀ ਥਾਂ ‘ਤੇ ਪਹੁੰਚ ਗਏ ਅਤੇ ਆਪਣੇ ਆਪਣੇ ਬੱਚਿਆਂ ਨੂੰ ਲੱ ਭ ਣ ‘ਚ ਜੁੱਟ ਗਏ। ਥਾਣਾ ਲੌਂਗੋਵਾਲ ਦੇ ਐੱਸ. ਐੱਚ. ਓ ਬਲਵੰਤ ਸਿੰਘ ਵੀ ਟੀਮ ਸਮੇਤ ਮੌਕੇ ‘ਤੇ ਪੁੱਜੇ। ਇਹ ਮੰ ਦ ਭਾ ਗੀ ਬੱਸ ਇੱਥੋਂ ਦੀ ਸਿੱਧ ਸਮਾਧਾਂ ਰੋਡ ‘ਤੇ ਸਥਿਤ ਸਿਮਰਨ ਪਬਲਿਕ ਸਕੂਲ ਦੀ ਸੀ, ਜੋ ਬੱਚਿਆਂ ਨੂੰ ਛੁੱਟੀ ਹੋਣ ਉਪਰੰਤ ਲੌਂਗੋਵਾਲ ਵੱਲ ਘਰਾਂ ‘ਚ ਛੱਡਣ ਲਈ ਜਾ ਰਹੀ ਸੀ।
ਵੈਨ ਦੀ ਖ ਸ ਤਾ ਹਾਲਤ ਨੂੰ ਲੈ ਕੇ ਇੱਥੇ ਇਕੱਠੇ ਹੋਏ ਹਜ਼ਾਰਾਂ ਲੋਕਾਂ ‘ਚ ਭਾਰੀ ਰੋ ਹ ਦੇਖਣ ਨੂੰ ਮਿਲਿਆ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
