Home / ਤਾਜਾ ਜਾਣਕਾਰੀ / ਹੁਣੇ ਹੁਣੇ ਸਾਰੇ ਪੰਜਾਬ ਨੂੰ ਏਨੇ ਦਿਨਾਂ ਲਈ ਪੰਜਾਬ ਲੌਕ ਡਾਊਨ ਕਰਨ ਦਾ ਆ ਗਿਆ ਹੁਕਮ ਹੋ ਜਾਵੋ ਸਾਵਧਾਨ

ਹੁਣੇ ਹੁਣੇ ਸਾਰੇ ਪੰਜਾਬ ਨੂੰ ਏਨੇ ਦਿਨਾਂ ਲਈ ਪੰਜਾਬ ਲੌਕ ਡਾਊਨ ਕਰਨ ਦਾ ਆ ਗਿਆ ਹੁਕਮ ਹੋ ਜਾਵੋ ਸਾਵਧਾਨ

ਹੁਣੇ ਆਈ ਤਾਜਾ ਵੱਡੀ ਖਬਰ

ਕੋਰੋਨਾ ਵਾਇਰਸ ਦੇ ਖਤਰਨਾਕ ਪ੍ਰਭਾਵ ਨੂੰ ਵਧਣ ਤੋਂ ਰੋਕਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ 31 ਮਾਰਚ ਤਕ ਪੰਜਾਬ ਭਰ ਵਿਚ ਪੰਜਾਬ ਲੌਕ ਡਾਊਨ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਲੋਕਾਂ ਕੋਲੋਂ ਸਰਕਾਰ ਨੂੰ ਪੂਰੀ ਤਰ੍ਹਾਂ ਸਹਿਯੋਗ ਦੇਣ ਦੀ ਅਪੀਲ ਕੀਤੀ ਹੈ। ਇਥੇ ਇਹ ਵੀ ਦੱਸਣਯੋਗ ਹੈ ਕਿ ਪਹਿਲਾਂ ਬੁੱਧਵਾਰ ਤਕ ਲਈ ਜਨਤਾ ਕਰਫਿਊ ਦਾ ਐਲਾਨ ਕੀਤਾ ਗਿਆ ਸੀ ਪਰ ਕੋਰੋਨਾ ਵਾਇਰਸ ਦੇ ਲਗਾਤਾਰ ਵੱਧ ਰਹੇ ਪ੍ਰਭਾਵ ਨੂੰ ਦੇਖਦੇ ਹੋਏ ਅਹਿਤਿਆਤ ਵਜੋਂ ਸਰਕਾਰ ਨੇ ਇਹ ਫੈਸਲਾ ਲਿਆ ਹੈ। ਇਸ ਦੇ ਨਾਲ ਹੀ ਸਰਕਾਰ ਨੇ ਲੋਕਾਂ ਨੂੰ ਘਰਾਂ ਵਿਚ ਹੀ ਰਹਿਣ ਦੀ ਅਪੀਲ ਕੀਤੀ ਹੈ। ਮੁੱਖ ਮੰਤਰੀ ਪੂਰੇ ਹਾਲਾਤ ਨੂੰ ਦੇਖਦੇ ਹੋਏ ਇਹ ਫੈਸਲਾ ਲਿਆ ਗਿਆ ਹੈ।

error: Content is protected !!