ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਹਵਾਈ ਜਹਾਜ ਕਰੇਸ਼ ਹੋ ਗਿਆ ਹੈ ਜਿਸ ਨਾਲ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਓਟਾਵਾ—ਪੰਜਾਬੀਆਂ ਦੇ ਗੜ੍ਹ ਕੈਨੇਡਾ ਦੇ ਗੈਬ੍ਰੀਲਾ ‘ਤੇ ਇਕ ਜਹਾਜ਼ ਕਰੇਸ਼ ਹੋ ਗਿਆ ਜਿਸ ਕਾਰਨ 3 ਲੋਕਾਂ ਦੀ ਮੌਤ ਹੋ ਗਈ। ਸਥਾਨਕ ਮੀਡੀਆ ਨੇ ਬੁੱਧਵਾਰ ਨੂੰ ਦੱਸਿਆ ਕਿ ਦੋ ਇੰਜਣਾਂ ਵਾਲਾ ਪਾਈਪਰ ਏਅਰਰੋਸਟਰ ਹਵਾਈ ਜਹਾਜ਼ ਅਮਰੀਕਾ ਦੇ ਕੈਲੀਫੋਰਨੀਆ ਸੂਬੇ ਦੇ ਫ੍ਰੈਸਨੋ ਦੇ ਬਿਸ਼ਪ ਏਅਰ ਪੋਰਟ ਤੋਂ ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਦੇ ਨਾਨਇਮੋ ਏਅਰ ਪੋਰਟ ਵੱਲ ਜਾਂਦੇ ਸਮੇਂ ਕਰੈਸ਼ ਹੋ ਗਿਆ। ਇਸ ਕਾਰਨ 3 ਲੋਕਾਂ ਦੀ ਮੌਤ ਹੋ ਗਈ।
ਕੋਰੋਨਰਸ ਸੇਵਾ ਦੇ ਬੁਲਾਰੇ ਐਂਡੀ ਵਾਟਸਨ ਨੇ ਕਿਹਾ,”ਇਸ ‘ਚ ਮਾਰੇ ਗਏ ਲੋਕਾਂ ਦੀ ਗਿਣਤੀ ਅਤੇ ਉਨ੍ਹਾਂ ਦੀ ਪਛਾਣ ਨਿਸ਼ਚਿਤ ਕਰਨ ਅਤੇ ਉਨ੍ਹਾਂ ਦੇ ਪਰਿਵਾਰਾਂ ਨੂੰ ਸੂਚਿਤ ਕਰਨ ‘ਚ ਕਈ ਦਿਨਾਂ ਦਾ ਸਮਾਂ ਲੱਗ ਸਕਦਾ ਹੈ। ਉਂਝ ਇਕ ਵਿਅਕਤੀ ਦੀ ਪਛਾਣ ਕਰ ਲਈ ਗਈ ਹੈ।” ਇਕ ਦੀ ਪਛਾਣ ਅਲੈਕਸ ਭੇਲਸਨ ਵਜੋਂ ਕੀਤੀ ਗਈ ਹੈ ਤੇ ਉਸ ਦੇ ਪਰਿਵਾਰ ਨੂੰ ਇਸ ਸਬੰਧੀ ਜਾਣਕਾਰੀ ਦੇ ਦਿੱਤੀ ਗਈ ਹੈ।
ਸਥਾਨਕ ਲੋਕਾਂ ਮੁਤਾਬਕ ਸ਼ਾਮ 6 ਕੁ ਵਜੇ ਵਾਪਰਿਆ। ਇਸ ਦੌਰਾਨ ਬਹੁਤ ਜ਼ੋਰ ਨਾਲ ਧ -ਮਾ -ਕਾ ਹੋਇਆ ਤੇ ਸਭ ਡਰ ਗਏ। ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰ ਇਕਦਮ ਹਿੱਲ ਗਏ ਤੇ ਸਭ ਬਾਹਰ ਆ ਕੇ ਦੇਖਣ ਲੱਗ ਗਏ। ਦੂਰ-ਦੂਰ ਤਕ ਜਹਾਜ਼ ਦਾ ਮਲਬਾ ਖਿੱਲਰਿਆ ਹੋਇਆ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
