ਹਵਾਈ ਜਹਾਜ ਹੋਇਆ ਕਰੇਸ਼ ਹੋਇਆ ਮੌਤ ਦਾ ਤਾਂਡਵ
ਆਸਟਰੇਲੀਆਈ ਸੂਬੇ ਕੁਈਨਜ਼ਲੈਂਡ ਦੇ ਕੇਪ ਯਾਰਕ ਪੇਨੀਨਸੁਲਾ ਵਿਚ ਜਹਾਜ਼ ਹਾ ਦ ਸਾ ਹੋਣ ਦੀ ਖਬਰ ਮਿਲੀ ਹੈ। ਇਸ ਹਾ ਦ ਸੇ ਦੌਰਾਨ ਪੰਜ ਲੋਕਾਂ ਦੀ ਮੌਤ ਹੋ ਗਈ। ਇਸ ਦੀ ਜਾਣਕਾਰੀ ਸਥਾਨਕ ਪੁਲਸ ਵਲੋਂ ਦਿੱਤੀ ਗਈ ਹੈ। ਪੁਲਸ ਮੁਤਾਬਕ ਦੋ ਇੰਜਣਾਂ ਵਾਲਾ ਸੈਸਨਾ 404 ਟਾਇਟਨ ਜਹਾਜ਼ ਸਥਾਨਕ ਸਮੇਂ ਅਨੁਸਾਰ ਸਵੇਰੇ 11:30 ਵਜੇ ਤੋਂ ਬਾਅਦ ਲਾਕਹਾਰਟ ਨਦੀ ਦੀ ਹਵਾਈ ਪੱਟੀ ਨੇੜੇ ਲੈਂਡਿੰਗ ਦੀਆਂ ਦੋ ਕੋਸ਼ਿਸ਼ਾਂ ਤੋਂ ਬਾਅਦ ਹਾ ਦ ਸਾ ਗ੍ਰ ਸਤ ਹੋ ਗਿਆ। ਐਮਰਜੈਂਸੀ ਅਮਲੇ ਨੂੰ ਕਈ ਘੰਟੇ ਬਾਅਦ ਮਲਬੇ ਦਾ ਪਤਾ ਲਗ ਸਕਿਆ। ਇਸ ਦੌਰਾਨ ਮੌਕੇ ਤੋਂ ਪਾਇਲਟ ਸਣੇ ਸਥਾਨਕ ਸਰਕਾਰ ਸਬੰਧੀ ਵਿਭਾਗ ਲਈ ਕੰਮ ਕਰਨ ਵਾਲੇ ਚਾਰ ਯਾਤਰੀ ਮਾ ਰੇ ਗਏ।
ਕੁਈਨਜ਼ਲੈਂਡ ਪੁਲਸ ਦੇ ਕਾਰਜਕਾਰੀ ਚੀਫ ਸੁਪਰਡੈਂਟ ਕ੍ਰਿਸ ਹੋਡਗਮੈਨ ਨੇ ਕਿਹਾ ਕਿ ਹਾ ਦ ਸੇ ਲਈ ਖ ਰਾ ਬ ਮੌਸਮ ਨੂੰ ਜ਼ਿੰਮੇਦਾਰ ਮੰਨਿਆ ਜਾ ਰਿਹਾ ਹੈ। ਹੋਡਗਮੈਨ ਨੇ ਕਿਹਾ ਕਿ ਇਸ ਸਮੇਂ ਮੌਨਸੂਨ ਹਵਾਵਾਂ ਚੱਲ ਰਹੀਆਂ ਹਨ ਤੇ ਬਾਰਸ਼ ਹੋ ਰਹੀ ਹੈ, ਇਸ ਲਈ ਉਹ ਚੁਣੌਤੀ ਭਰੀਆਂ ਸਥਿਤੀਆਂ ਦਾ ਸਾਹਮਣਾ ਕਰ ਰਹੇ ਹਨ। ਹੋਡਗਮੈਨ ਨੇ ਕਿਹਾ ਕਿ ਆਸਟਰੇਲੀਆਈ ਟ੍ਰਾਂਸਪੋਰਟ ਸੇਫਟੀ ਬਿਊਰੋ ਨਾਲ ਸਾਂਝੀ ਜਾਂਚ ਕਰਨ ਲਈ ਵੀਰਵਾਰ ਨੂੰ ਵਧੇਰੇ ਕੁਈਨਜ਼ਲੈਂਡ ਪੁਲਸ ਦੇ ਅਧਿਕਾਰੀਆਂ ਨੂੰ ਘ ਟ ਨਾ ਵਾਲੀ ਥਾਂ ‘ਤੇ ਭੇਜਿਆ ਜਾਵੇਗਾ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
