Home / ਤਾਜਾ ਜਾਣਕਾਰੀ / ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼ ਲਗੇ ਲੋਥਾਂ ਦੇ ਢੇਰ – ਇਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਹਵਾਈ ਜਹਾਜ ਹੋਇਆ ਕਰੇਸ਼ ਲਗੇ ਲੋਥਾਂ ਦੇ ਢੇਰ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਦੁਖਦਾਈ ਖਬਰ ਆ ਰਹੀ ਹੈ ਕੇ ਇਕ ਸਵਾਰੀਆਂ ਵਾਲਾ ਜਹਾਜ ਕਰੇਸ਼ ਹੋ ਗਿਆ ਹੈ ਅਤੇ ਇਸ ਵਿੱਚ ਕਈ ਕੀਮਤੀ ਜਾਣਾ ਦਾ ਨੁ ਕਸਾ ਨ ਹੋ ਗਿਆ ਹੈ। ਜਿਸ ਨਾਲ ਸਾਰੇ ਪਾਸੇ ਸੋਹ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ

ਗੋਮਾ – ਕਾਂਗੋ ਲੋਕਤੰਤਰੀ ਗਣਰਾਜ ਦੇ ਸ਼ਹਿਰ ਗੋਮਾ ਵਿਚ ਸ਼ਨੀਵਾਰ ਨੂੰ 17 ਮੁਸਾਫਰਾਂ ਤੇ ਚਾਲਕ ਦਲ ਨੂੰ ਲੈ ਜਾ ਰਿਹਾ ਇਕ ਜਹਾਜ਼ ਉਡਾਣ ਭਰਨ ਦੌਰਾਨ ਹਾਦਸੇ ਦਾ ਸ਼ਿਕਾਰ ਹੋ ਗਿਆ। ਏਅਰਲਾਈਨਸ ਤੇ ਮੌਕੇ ‘ਤੇ ਮੌਜੂਦ ਗਵਾਹਾਂ ਨੇ ਇਹ ਜਾਣਕਾਰੀ ਦਿੱਤੀ।ਡੋਰਨੀਅਰ-228 ਜਹਾਜ਼ ਗੋਮਾ ਤੋਂ 350 ਕਿਲੋਮੀਟਰ ਉੱਤਰ ਵਿਚ ਸਥਿਤ ਬੇਨੀ ਜਾ ਰਿਹਾ ਸੀ। ਇਹ ਜਹਾਜ਼ ਗੋਮਾ ਹਵਾਈ ਅੱਡੇ ਦੇ ਕੋਲ ਇਕ ਰਿਹਾਇਸ਼ੀ ਇਲਾਕੇ ਵਿਚ ਡਿੱਗਿਆ।

ਬਿਜੀ ਬੀ ਏਅਰਲਾਈਨ ਦੇ ਕਰਮਚਾਰੀ ਹੇਰੀਟਿਅਰ ਨੇ ਦੱਸਿਆ ਕਿ ਜਹਾਜ਼ ਵਿਚ 17 ਯਾਤਰੀ ਤੇ ਦੋ ਕਰੂ ਮੈਂਬਰ ਸਨ ਤੇ ਇਸ ਨੇ ਸਵੇਰੇ ਕਰੀਬ 9 ਵਜੇ ਉਡਾਣ ਭਰੀ ਸੀ। ਹੁਣ ਤੱਕ 14 ਲੋਥਾਂ ਬਰਾਮਦ ਕੀਤੀਆਂ ਗਈਆਂ ਹਨ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ

error: Content is protected !!