ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਇਕ ਜਹਾਜ ਨੂੰ ਅ–ਗਵਾ ਕਰ ਲਿਆ ਗਿਆ ਹੈ ਜਿਸ ਵਿਚ 18 ਲੋਕ ਭਾਰਤੀ ਹਨ। ਇਸ ਖਬਰ ਨਾਲ ਸਾਰੇ ਪਾਸੇ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਨਾਈਜੀਰੀਆ ਨੇੜੇ ਸਮੁੰਦਰੀ ਲੁ-ਟੇ-ਰਿ–ਆਂ ਨੇ ਹਾਂਗਕਾਂਗ ਦੇ ਝੰਡੇ ਵਾਲੇ ਜਹਾਜ਼ ਨੂੰ ਅ-ਗਵਾ ਕਰ ਲਿਆ ਹੈ ਇਸ ‘ਚ ਸਵਾਰ 18 ਭਾਰਤੀਆਂ ਨੂੰ ਅਗਵਾ ਕਰ ਲਿਆ। ਸਮੁੰਦਰੀ ‘ਤੇ ਨਜ਼ਰ ਰੱਖਣ ਵਾਲੀ ਇਕ ਗਲੋਬਲ ਏਜੰਸੀ ਨੇ ਇਸ ਦੀ ਜਾਣਕਾਰੀ ਦਿੱਤੀ।
ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਭਾਰਤੀਆਂ ਦੇ ਅ-ਗ-ਵਾ ਦੀਆਂ ਖਬਰਾਂ ਤੋਂ ਬਾਅਦ ਨਾਈਜੀਰੀਆ ‘ਚ ਸਥਿਤ ਭਾਰਤੀ ਮਿਸ਼ਨ ਨੇ ਇਸ ਨਾਲ ਸਬੰਧਿਤ ਜਾਣਕਾਰੀਆਂ ਦਾ ਪਤਾ ਲਗਾਉਣ ਤੇ ਅਗਵਾ ਹੋਏ ਭਾਰਤੀਆਂ ਨੂੰ ਬਚਾਉਣ ਲਈ ਅਫਰੀਕੀ ਰਾਸ਼ਟਰ ਦੇ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ ।
ਜਹਾਜ਼ਾਂ ਦੀ ਸਰਗਰਮੀ ਨੂੰ ਟਰੈਕ ਕਰਨ ਵਾਲੇ ‘ਏ.ਆਰ.ਐੱਕਸ. ਮੈਰੀਟਾਮ’ ਨੇ ਆਪਣੀ ਵੈੱਬਸਾਈਟ ‘ਤੇ ਕਿਹਾ ਕਿ ਜਹਾਜ਼ ਨੂੰ ਸਮੁੰਦਰੀ ਲੁ ਟੇ ਰਿਆਂ ਨੇ ਆਪਣੇ ਕ ਬ ਜ਼ੇ ‘ਚ ਲੈ ਲਿਆ ਅਤੇ ਜਹਾਜ਼ ‘ਤੇ ਸਵਾਰ 19 ਲੋਕਾਂ ਨੂੰ ਅਗਵਾ ਕਰ ਲਿਆ ਗਿਆ, ਜਿਨ੍ਹਾਂ ‘ਚ 18 ਭਾਰਤੀ ਹਨ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
