Home / ਤਾਜਾ ਜਾਣਕਾਰੀ / ਹੁਣੇ ਹੁਣੇ ਹੋਈ ਇਸ ਚੋਟੀ ਦੇ ਖਿਡਾਰੀ ਦੀ ਮੌਤ ਛਾਇਆ ਸੋਗ

ਹੁਣੇ ਹੁਣੇ ਹੋਈ ਇਸ ਚੋਟੀ ਦੇ ਖਿਡਾਰੀ ਦੀ ਮੌਤ ਛਾਇਆ ਸੋਗ

ਇਸ ਵੇਲੇ ਦੀ ਵੱਡੀ ਖਬਰ ਆ ਰਹੀ ਹੈ ਕੇ ਪੰਜਾਬ ਦੇ ਇਸ ਚੋਟੀ ਦੇ ਖਿਲਾੜੀ ਦੀ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਸਾਬਕਾ ਹਾਕੀ ਖਿਡਾਰੀ ਬਲਬੀਰ ਸਿੰਘ ਖੁੱਲਰ ਦਾ 77 ਸਾਲਾਂ ਦੀ ਉਮਰ ’ਚ ਜਲੰਧਰ ਦੇ ਪਿੰਡ ਸੰਸਾਰਪੁਰ ਚ ਦਿ ਹਾਂ ਤ ਹੋ ਗਿਆ।। ਹਾਕੀ ਇੰਡੀਆ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਬਲਬੀਰ 77 ਵਰਿ੍ਹਆਂ ਦੇ ਸਨ ਅਤੇ 1968 ’ਚ ਓਲੰਪਿਕ ’ਚ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦਾ ਹਿੱਸਾ ਰਹਿ ਚੁੱਕੇ ਹਨ।

ਹਾਕੀ ਇੰਡੀਆ ਨੇ ਟਵੀਟ ਕੀਤਾ, ‘‘ਸਾਨੂੰ ਆਪਣੇ ਸਾਬਕਾ ਹਾਕੀ ਖਿਡਾਰੀ ਅਤੇ ਦੋ ਵਾਰ ਦੇ ਓਲੰਪਿਕ ਤਮਗਾ ਜੇਤੂ ਟੀਮ ਦੇ ਮੈਂਬਰ ਰਹੇ ਬਲਬੀਰ ਸਿੰਘ ਖੁੱਲਰ ਦੀ ਮੌਤ ਦਾ ਦੁੱਖ ਹੈ।’’ ਉਨ੍ਹਾਂ ਕਿਹਾ, ‘‘ਅਸੀਂ ਉਨ੍ਹਾਂ ਦੇ ਪਰਿਵਾਰ ਦੇ ਪ੍ਰਤੀ ਡੂੰਘੀ ਹਮਦਰਦੀ ਪ੍ਰਗਟ ਕਰਦੇ ਹਾਂ। ਇਸ ਦੁੱਖ ਦੇ ਸਮੇਂ ’ਚ ਹਾਕੀ ਇੰਡੀਆ ਵੱਲੋਂ ਸਾਡੀਆਂ ਦੁਆਵਾਂ ਬਲਬੀਰ ਸਿੰਘ ਖੁੱਲਰ ਅਤੇ ਉਨ੍ਹਾਂ ਦੇ ਮਿੱਤਰਾਂ ਦੇ ਨਾਲ ਹੈ।’

ਪੰਜਾਬ ਦੇ ਜਲੰਧਰ ਜ਼ਿਲੇ ਦੇ ਸੰਸਾਰਪੁਰ ’ਚ ਜਨਮੇ ਬਲਬੀਰ ਨੇ 1963 ’ਚ ਫਰਾਂਸ ਦੇ ਲਿਓਨ ’ਚ ਭਾਰਤ ਵੱਲੋਂ ਡੈਬਿਊ ਕੀਤਾ। ਉਨ੍ਹਾਂ ਨੇ ਭਾਰਤੀ ਟੀਮ ’ਚ ਇਨਸਾਈਡ ਫਾਰਵਰਡ ਦੇ ਰੂਪ ’ਚ ਸਨਮਾਨ ਹਾਸਲ ਕੀਤਾ ਅਤੇ ਬੈਲਜੀਅਮ, ਇੰਗਲੈਂਡ, ਨੀਦਰਲੈਂਡ ਅਤੇ ਪੱਛਮੀ ਜਰਮਨੀ ਜਿਹੇ ਦੇਸ਼ਾਂ ਦਾ ਦੌਰਾ ਕੀਤਾ। ਬਲਬੀਰ 1966 ’ਚ ਬੈਂਕਾਕ ਏਸ਼ੀਆਈ ਖੇਡਾਂ ’ਚ ਸੋਨ ਅਤੇ 1968 ’ਚ ਮੈਕਸਿਕੋ ’ਚ ਹੋਏ ਓਲੰਪਿਕ ’ਚ ਕਾਂਸੀ ਤਮਗਾ ਜਿੱਤਣ ਵਾਲੀ ਭਾਰਤੀ ਟੀਮ ਦੇ ਮੈਂਬਰ ਸਨ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!