Home / ਤਾਜਾ ਜਾਣਕਾਰੀ / ਹੁਣੇ ਹੁਣੇ ਹੋਈ ਇਸ ਮਸ਼ਹੂਰ ਲੀਡਰ ਦੀ ਅਚਾਨਕ ਮੌਤ ਛਾਇਆ ਸੋਗ – ਇਸ ਵੇਲੇ ਦੀ ਵੱਡੀ ਖਬਰ

ਹੁਣੇ ਹੁਣੇ ਹੋਈ ਇਸ ਮਸ਼ਹੂਰ ਲੀਡਰ ਦੀ ਅਚਾਨਕ ਮੌਤ ਛਾਇਆ ਸੋਗ – ਇਸ ਵੇਲੇ ਦੀ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ

ਸਿੱਖ ਭਾਈਚਾਰੇ ਲਈ ਦੁੱਖ-ਭਰੀ ਖਬਰ ਹੈ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੀ ਮੌਤ ਹੋ ਗਈ ਹੈ ਜਿਸ ਨਾਲ ਸਿੱਖ ਪੰਥ ਚ ਸੋਗ ਦੀ ਲਹਿਰ ਦੌੜ ਗਈ ਹੈ। SGPC ਮੈਂਬਰ ਅਤੇ ਬੱਦੋਵਾਲ ਦੇ ਸਾਬਕਾ ਸਰਪੰਚ ਸ ਸੁਰਿੰਦਰਪਾਲ ਸਿੰਘ ਬੱਦੋਵਾਲ ਆਪਣੇ ਸਵਾਸਾਂ ਦੀ ਪੂੰਜੀ ਨੂੰ ਪੂਰਾ ਕਰਦੇ ਹੋਏ ਅੱਜ ਓਹਨਾ ਦੀ ਮੌਤ ਹੋ ਗਈ ਹੈ। ਓਹਨਾ ਦੀ ਮੌਤ ਤੇ ਪ੍ਰਧਾਨ ਲੌਂਗੋਵਾਲ ਕਿਹਾ ਵਾਹਿਗੁਰੂ ਜੀ ਪਰਿਵਾਰ ਤੇ ਮੇਹਰ ਭਰਿਆ ਹੱਥ ਰੱਖਣ ।ਪਰਮਾਤਮਾ ਉਹਨਾਂ ਦੀ ਪਵਿੱਤਰ ਰੂਹ ਨੂੰ ਆਪਣੇ ਚਰਨਾਂ ਵਿੱਚ ਸ਼ਰਨ ਦੇਣ ਉਨ੍ਹਾਂ ਦੇ ਅਕਾਲ ਚਲਾਣੇ ‘ਤੇ ਭਾਈ ਲੌਂਗੋਵਾਲ ਵੱਲੋਂ ਅਫਸੋਸ ਕੀਤਾ ਗਿਆ ਹੈ ਅਤੇ ਹੋਰ ਧਾਰਮਿਕ ਅਤੇ ਅਕਾਲੀ ਆਗੂਆਂ ਨੇ ਵੀ ਓਹਨਾ ਦੀ ਮੌਤ ਤੇ ਦੁੱਖ ਪ੍ਰਗਟ ਕੀਤਾ ਹੈ।

ਦੱਸ ਦੇਈਏ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਨੇ ਸ਼੍ਰੋਮਣੀ ਕਮੇਟੀ ਮੈਂਬਰ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਅਕਾਲ ਚਲਾਣੇ ‘ਤੇ ਡੂੰਘੇ Dukh ਦਾ ਇਜ਼ਹਾਰ ਕੀਤਾ ਹੈ। ਦੱਸਣਯੋਗ ਹੈ ਕਿ ਸ. ਬੱਦੋਵਾਲ ਸਵੇਰੇ ਚਲਾਣਾ ਕਰ ਗਏ ਹਨ। ਭਾਈ ਲੌਂਗੋਵਾਲ ਨੇ ਉਨ੍ਹਾਂ ਦੇ ਪਰਿਵਾਰ ਨਾਲ ਹਮ-ਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਇੱਕ ਸੁਲਝੇ ਹੋਏ ਧਾਰਮਿਕ ਆਗੂ ਸਨ। ਸਿੱਖ ਧਰਮ ਵਿੱਚ ਉਨ੍ਹਾਂ ਦੁਬਾਰਾ ਪਾਏ ਗਏ ਸਹਿਯੋਗ ਨੂੰ ਭੁਲਾਇਆ ਨਹੀਂ ਜਾ ਸਕਦਾ

ਉਹ ਹਰ ਸਿੱਖ ਮ-ਸਲੇ ਨੂੰ ਕੰਮ ਲਈ ਸਹਿਯੋਗ ਦੇਣ ਲਈ ਤਿਆਰ ਰਹਿੰਦੇ ਸਨ। ਭਾਈ ਲੌਂਗੋਵਾਲ ਨੇ ਕਿਹਾ ਕਿ ਪੰਥਕ ਆਗੂ ਸ. ਸੁਰਿੰਦਰਪਾਲ ਸਿੰਘ ਬੱਦੋਵਾਲ ਦੇ ਚਲਾਣੇ ਨਾਲ ਉਨ੍ਹਾਂ ਦੇ ਪਰਿਵਾਰ ਦੇ ਨਾਲ ਨਾਲ ਪੰਥਕ ਹਲਕਿਆਂ ਵਿਚ ਵੀ ਵੱਡਾ ਘਾਟਾ ਪਿਆ ਹੈ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਵਿਛੜੀ ਰੂਹ ਦੀ ਆਤਮਿਕ ਸ਼ਾਂਤੀ ਲਈ ਅਰਦਾਸ ਵੀ ਕੀਤੀ।ਇਸੇ ਦੌਰਾਨ ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਡਾ. ਰੂਪ ਸਿੰਘ ਨੇ ਵੀ ਜਥੇਦਾਰ ਬੱਦੋਵਾਲ ਦੇ ਅਕਾਲ ਚਲਾਣੇ ‘ਤੇ Dukh ਪ੍ਰਗਟ ਕੀਤਾ ਹੈ। ਡਾ. ਰੂਪ ਸਿੰਘ ਨੇ ਕਿਹਾ ਕਿ ਸ. ਬੱਦੋਵਾਲ ਤੋਂ ਕੌਮ ਦਾ ਵਾਝਿਆਂ ਹੋਣਾ ਬੇਹੱਦ ਅਫਸੋ-ਸਨਾਕ ਹੈ’

error: Content is protected !!