Home / ਤਾਜਾ ਜਾਣਕਾਰੀ / ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਛਾਇਆ ਸੋਗ – ਤਾਜਾ ਵੱਡੀ ਖਬਰ

ਹੁਣੇ ਹੁਣੇ ਹੋਈ ਇਸ ਮਸ਼ਹੂਰ ਹਸਤੀ ਦੀ ਅਚਾਨਕ ਮੌਤ ਛਾਇਆ ਸੋਗ – ਤਾਜਾ ਵੱਡੀ ਖਬਰ

ਇਸ ਵੇਲੇ ਦੀ ਵੱਡੀ ਖਬਰ ਦੁਖਦਾਈ ਖਬਰ ਆ ਰਹੀ ਹੈ ਕੇ ਸਿੱਖ ਪੰਥ ਦੀ ਮਸ਼ਹੂਰ ਹਸਤੀ ਦੇ ਘਰੇ ਮੌਤ ਹੋ ਜਾਣ ਕਾਰਨ ਸੋਗ ਦੀ ਲਹਿਰ ਦੌੜ ਗਈ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।

ਜੇਕਰ ਅਜੋਕੇ ਸਮੇਂ ਚ ਸਿੱਖ ਪੰਥ ਦੀ ਮਸ਼ਹੂਰ ਸਖਸੀਅਤਾਂ ਦੀ ਗਲ੍ਹ ਕਰੀਏ ਤਾਂ ਪੰਥ ਰਤਨ ਭਾਈ ਸੰਤ ਸਿੰਘ ਜੀ ਮਸਕੀਨ ਜੀ ਦਾ ਨਾਮ ਸਭ ਤੋਂ ਮੋਹਰਲੀ ਕਤਾਰ ਵਿਚ ਆਉਂਦਾ ਹੈ ਪਰ ਹੁਣ ਓਹਨਾ ਦੇ ਪ੍ਰੀਵਾਰ ਬਾਰੇ ਮਾੜੀ ਖਬਰ ਦੁਖਦਾਈ ਖਬਰ ਆ ਰਹੀ ਹੈ ਜਿਸ ਨਾਲ ਸਾਰੇ ਸਿੱਖ ਜਗਤ ਵਿਚ ਸੋਗ ਦੀ ਲਹਿਰ ਦੌੜ ਗਈ ਹੈ। ਬੀਤੇਂ ਦਿਨ ਸ: ਅਮੋਲਕ ਸਿੰਘ ਸਪੁੱਤਰ ਸਵ: ਪੰਥ ਰਤਨ ਗਿਆਨੀ ਸੰਤ ਸਿੰਘ ‘ਮਸਕੀਨ’ ਅਕਾਲ ਚਲਾਣਾ ਕਰ ਗਏ ਹਨ। ਉਹਨਾਂ ਦਾ ਸੰ ਸ ਕਾ ਰ ਮਿੱਤੀ 13 ਮਾਰਚ ਦਿਨ ਸ਼ੁੱਕਰਵਾਰ

ਨੂੰ ਸਵੇਰੇ 11 ਵਜੇਂ ਵਜੇਂ ਅਲਵਰ ( ਰਾਜਸਥਾਨ) ਵਿਖੇ ਹੋਵੇਗਾ। ਇਸ ਖਬਰ ਦੇ ਆਉਣ ਨਾਲ ਸਿੱਖ ਦਰਦੀਆਂ ਅੰਦਰ ਸੋਗ ਦੀ ਲਹਿਰ ਛਾ ਗਈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |

ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!