Home / ਤਾਜਾ ਜਾਣਕਾਰੀ / ਹੁਣੇ ਹੁਣੇ ਹੋਲੇ ਮਹਲੇ ਤੋਂ ਆਈ ਵੱਡੀ ਖਬਰ ਵਾਪਰਿਆ ਕਹਿਰ ਛਾਇਆ ਸੋਗ

ਹੁਣੇ ਹੁਣੇ ਹੋਲੇ ਮਹਲੇ ਤੋਂ ਆਈ ਵੱਡੀ ਖਬਰ ਵਾਪਰਿਆ ਕਹਿਰ ਛਾਇਆ ਸੋਗ

ਹੋਲੇ ਮਹਲੇ ਤੋਂ ਆਈ ਵੱਡੀ ਮਾੜੀ ਖਬਰ

ਚੰਡੀਗੜ੍ਹ- ਹੋਲੇ-ਮਹੱਲੇ ਮੌਕੇ ਮੱਥਾ ਟੇਕਣ ਆਏ ਇਕ ਸ਼ਰਧਾਲੂ ਨੂੰ ਦਿਲ ਦਾ ਦੌਰਾ ਪੈਣ ਕਰਕੇ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਜਾਣਕਾਰੀ ਦਿੰਦੇ ਹੋਏ ਥਾਣਾ ਸ੍ਰੀ ਕੀਰਤਪੁਰ ਸਾਹਿਬ ਦੇ ਜਾਂਚ ਅਧਿਕਾਰੀ ਏ. ਐੱਸ. ਆਈ. ਬਲਵੀਰ ਚੰਦ ਨੇ ਦੱਸਿਆ ਕਿ ਪਰਮਜੀਤ ਸਿੰਘ (40) ਪੁੱਤਰ ਦਲਬੀਰ ਸਿੰਘ ਵਾਸੀ ਪਿੰਡ ਕਲੇਰ ਬਾਲਾ ਭਾਈ ਥਾਣਾ ਮੱਤੇਵਾਲ ਜ਼ਿਲਾ ਸ੍ਰੀ ਅੰਮ੍ਰਿਤਸਰ ਆਪਣੇ ਭਰਾ ਅਤੇ ਹੋਰ ਸਾਥੀਆਂ ਸਮੇਤ 5 ਮਾਰਚ ਨੂੰ ਆਪਣੇ ਘਰ ਤੋਂ ਸ੍ਰੀ ਕੀਰਤਪੁਰ ਸਾਹਿਬ,

ਸ੍ਰੀ ਅਨੰਦਪੁਰ ਸਾਹਿਬ ਦੇ ਗੁਰੂ ਘਰਾਂ ‘ਚ ਮੱਥਾ ਟੇਕਣ ਲਈ ਆਏ ਸਨ। ਰਾਤੀਂ ਇਹ ਗੁਰਦੁਆਰਾ ਪਤਾਲਪੁਰੀ ਸਾਹਿਬ ਵਿਖੇ ਰੁਕੇ ਸਨ, ਕਰੀਬ ਇਕ ਵਜੇ ਪਰਮਜੀਤ ਸਿੰਘ ਆਪਣੇ ਸਾਥੀਆਂ ਕੋਲੋਂ ਉੱਠ ਕੇ ਪਿਸ਼ਾਬ ਕਰਨ ਲਈ ਗਿਆ ਪਰ ਵਾਪਸ ਨਹੀਂ ਆਇਆ ਜਦੋਂ ਉਸ ਦੇ ਭਰਾ ਨੇ ਬਾਹਰ ਜਾ ਕੇ ਉਸ ਦੀ ਤਲਾਸ਼ ਕੀਤੀ

ਤਾਂ ਉਹ ਗੁਰਦੁਆਰਾ ਪਤਾਲਪੁਰੀ ਸਾਹਿਬ ਦੇ ਗੈਸਟ ਹਾਊਸ ਨਜ਼ਦੀਕ ਡਿੱਗਿਆ ਪਿਆ ਸੀ, ਉਸ ਦੇ ਮੂੰਹ ‘ਚੋਂ ਝੱਗ ਨਿਕਲ ਰਹੀ ਸੀ। ਜਦੋਂ ਉਸ ਨੂੰ ਡਾਕਟਰਾਂ ਨੇ ਚੈੱਕ ਕੀਤਾ ਤਾਂ ਉਸ ਦੀ ਮੌਤ ਹੋ ਚੁੱਕੀ ਸੀ, ਮੌਤ ਦਾ ਕਾਰਨ ਦਿਲ ਦੀ ਧੜਕਣ ਰੁ ਕ ਜਾਣਾ ਦੱਸਿਆ ਜਾ ਰਿਹਾ ਹੈ।

ਬਾਕੀ ਪੋ ਸ ਟ ਮਾ ਰ ਟਮ ਰਿਪੋਰਟ ਆਉਣ ਤੋਂ ਬਾਅਦ ਹੀ ਪਤਾ ਚੱਲੇਗਾ ਕਿ ਮੌਤ ਦੇ ਅਸਲੀ ਕਾਰਨ ਕੀ ਹੈ। ਪੁਲਸ ਨੇ 174 ਦੀ ਕਾਰਵਾਈ ਕਰਕੇ ਵਾਰਸਾਂ ਦੇ ਹਵਾਲੇ ਕਰ ਦਿੱਤੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!