ਅਦਾਲਤ ਨੇ ਸੁਣਾ ਦਿੱਤਾ ਕੁਝ ਘੰਟੇ ਪਹਿਲਾਂ ਇਹ ਵੱਡਾ ਫੈਸਲਾ
ਨਵੀਂ ਦਿੱਲੀ: ਨਿਰਭਿਆ ਕੇਸ ਮਾਮਲੇ ‘ਚ ਪਟਿਆਲਾ ਹਾਊਸ ਕੋਰਟ ਨੇ ਦੋ ਸ਼ੀ ਆਂ ਦੀ ਪਟੀਸ਼ਨ ਖਾ ਰ ਜ ਕਰ ਦਿੱਤੀ ਹੈ। ਕੋਰਟ ਵੱਲੋਂ ਇਹ ਪਟੀਸ਼ਨ ਖਾਰਜ ਕਰਨ ਦਾ ਮਤਲਬ ਸਾਫ ਹੈ ਕਿ ਉਨ੍ਹਾਂ ਨੂੰ ਕੱਲ੍ਹ ਸਵੇਰੇ ਫਾਂ ਸੀ ‘ਤੇ ਲ ਟ ਕਾ ਦਿੱਤਾ ਜਾਵੇਗਾ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਸੋਮਵਾਰ ਨੂੰ ਚਾਰਾਂ ਦੋ ਸ਼ੀ ਆਂ ‘ਚ ਸ਼ਾਮਲ ਪਵਨ ਗੁਪਤਾ ਦੀ ਕਿਊਰੇਟਿਵ ਪਟੀਸ਼ਨ ਨੂੰ ਖਾਰਜ ਕਰ ਦਿੱਤਾ। ਪਵਨ ਕੋਲ ਸਿਰਫ ਰਾਸ਼ਟਰਪਤੀ ਕੋਲ ਰਹਿਮ ਪਟੀਸ਼ਨ ਭੇਜਣ ਦਾ ਵਿਕਲਪ ਬਾਕੀ ਹੈ।
ਇੱਥੇ ਦੱਸ ਦੇਈਏ ਕਿ ਚਾਰੇ ਦੋ ਸ਼ੀ ਆਂ ਨੂੰ 3 ਮਾਰਚ ਯਾਨੀ ਕਿ ਮੰਗਲਵਾਰ ਨੂੰ ਸਵੇਰੇ 6 ਵਜੇ ਫਾਂ ਸੀ ਦਿੱਤੀ ਜਾਣੀ ਹੈ। ਪਵਨ ਤੋਂ ਇਲਾਵਾ ਬਾਕੀ ਸਾਰੇ ਦੋ ਸ਼ੀ ਆਂ ਦੇ ਕਾਨੂੰਨੀ ਬਦਲ ਖ ਤ ਮ ਹੋ ਚੁੱਕੇ ਹਨ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨਿਰਭਯਾ ਦੇ ਤਿੰਨੋਂ ਅਕਸ਼ੈ, ਵਿਨੇ ਅਤੇ ਮੁਕੇਸ਼ ਦੀ ਕਿਊਰੇਟਿਵ ਪਟੀਸ਼ਨਾਂ ਨੂੰ ਖਾ ਰ ਜ ਕਰ ਚੁੱਕਾ ਹੈ। ਓਧਰ ਨਿਰਭਯਾ ਦੀ ਮਾਂ ਦਾ ਕਹਿਣਾ ਹੈ ਕਿ ਦੋ ਸ਼ੀ ਆਂ ਨੂੰ ਕੱਲ ਹੀ ਫਾਂ ਸੀ ਹੋਣੀ ਚਾਹੀਦੀ ਹੈ। ਮੈਂ 7 ਸਾਲ 3 ਮਹੀਨੇ ਤੋਂ ਸੰਘਰਸ਼ ਕਰ ਰਹੀ ਹਾਂ। ਉਹ ਕਹਿੰਦੇ ਹਨ ਕਿ ਸਾਨੂੰ ਮੁਆਫ਼ ਕਰ ਦਿਓ। ਕੋਈ ਕਹਿੰਦਾ ਹੈ ਕਿ ਮੇਰੇ ਪਤੀ, ਬੱਚੇ ਦੀ ਕੀ ਗ ਲ ਤੀ ਹੈ। ਮੈਂ ਕਹਿੰਦੀ ਹਾਂ ਕਿ ਮੇਰੀ ਬੱਚੀ ਦੀ ਕੀ ਗ ਲ ਤੀ ਸੀ?
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |
ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
