ਇਸ ਵੇਲੇ ਦੀ ਵੱਡੀ ਖਬਰ ਅਮਰੀਕਾ ਲੀ ਆ ਰਹੀ ਹੈ ਜਿਸ ਨੂੰ ਸੁਣਕੇ ਸਾਰੀ ਦੁਨੀਆਂ ਤੇ ਚਿੰ ਤਾ ਪਾਈ ਜਾ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਬਗਦਾਦ – ਅਮਰੀਕਾ ਅਤੇ ਈਰਾਨ ਤ ਣਾ ਅ ਵਿਚਾਲੇ ਐਤਵਾਰ ਰਾਤ ਨੂੰ ਇਰਾਕ ਵਿਚ ਅਮਰੀਕੀ ਏਅਰਬੇਸ ‘ਤੇ ਰਾ-ਕੇ-ਟ ਨਾਲ ਹ ਮਲਾ ਕੀਤੇ ਜਾਣ ਦੀ ਖਬਰ ਆਈ ਹੈ। ਜਿਸ ਨਾਲ ਸਾਰੀ ਦੁਨੀਆਂ ਚਿੰ ਤਾ ਵਿਚ ਡੁੱ ਬ ਗਏ ਹੈ ਕਿਓਂ ਕੇ ਹੁਣ ਅਮਰੀਕਾ ਵੀ ਇਸ ਦੀ ਜਵਾਬੀ ਕਾਰਵਾਈ ਕਰ ਸਕਦਾ ਹੈ ਜਿਸ ਨਾਲ ਜੰ ਗ ਲਗਣ ਦਾ ਖ-ਤਰਾ ਬਣ ਗਿਆ ਹੈ। ਨਿਊਜ਼ ਏਜੰਸੀ ਪੀ.ਟੀ.ਆਈ. ਨੇ ਏ.ਐਫ.ਪੀ. ਦੇ ਸੂਤਰਾਂ ਦੇ ਹਵਾਲੇ ਤੋਂ ਕਿਹਾ ਹੈ ਕਿ ਇਰਾਕ ਵਿਚ ਅਮਰੀਕੀ ਏਅਰਬੇਸ ਤੇ ਚਾਰ ਰਾਕੇਟ ਨਾਲ ਹ ਮਲਾ ਕੀਤਾ ਗਿਆ। ਹਾਲਾਂਕਿ ਅਜੇ ਤੱਕ ਇਹ ਸਾਫ ਨਹੀਂ ਹੋ ਸਕਿਆ ਹੈ ਕਿ ਇਸ ਵਿਚ ਕੋਈ ਨੁ ਕ ਸਾ ਨ ਵੀ ਹੋਇਆ ਹੈ ਜਾਂ ਨਹੀਂ।
ਦੱਸ ਦਈਏ ਕਿ ਈਰਾਨ ਨੇ ਇਰਾਕ ਵਿਚ ਅਮਰੀਕੀ ਫੌਜ ਅਤੇ ਗਠਜੋੜ ਦਸਤੇ ਦੇ ਖਿਲਾਫ ਆਪਣੇ ਕਮਾਂਡਰ ਕਾਸਿਮ ਸੁਲੇਮਾਨੀ ਦੀ ਮੌਤ ਦਾ ਬ ਦ ਲਾ ਲੈਣ ਲਈ ਬੁੱਧਵਾਰ ਨੂੰ ਵੀ ਦਰਜਨਾਂ ਮਿ ਜ਼ਾ ਈਲਾਂ ਨਾਲ ਹ ਮਲੇ ਕੀਤੇ ਸਨ। ਤਹਿਰਾਨ ਨੇ ਹ ਮਲਾਵਰ ਰੁੱਖ ਅਪਣਾਉਂਦੇ ਹੋਏ ਇਰਾਕ ਵਿਚ ਅਮਰੀਕੀ ਫੌਜੀਆਂ ਦੇ ਦੋ ਟਿਕਾਣਿਆਂ ‘ਤੇ ਮਿ ਜ਼ਾ ਈਲ ਨਾਲ ਹ ਮਲੇ ਕੀਤੇ। ਨਿਊਜ਼ ਏਜੰਸੀ ਏ.ਐਫ.ਪੀ. ਨੇ ਈਰਾਨ ਦੇ ਸਰਕਾਰੀ ਮੀਡੀਆ ਦੇ ਹਵਾਲੇ ਤੋਂ ਇਹ ਜਾਣਕਾਰੀ ਦਿੱਤੀ।ਹੁਣ ਤੇ ਆਉਣ ਵਾਲਾ ਸਮਾਂ ਹੀ ਦਸੇਗਾ ਕੇ
ਅਗੇ ਕੀ ਬੀਤੇ ਗੀ। ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
