ਤਾਮਿਲਨਾਡੂ ਦੇ ਤਿਰੁਚਿਰਾਪੱਲੀ ਜ਼ਿਲੇ ‘ਚ ਸਥਿਤ ਨਾਦੁਕੱਟੁਪੱਟੀ ‘ਚ ਸ਼ੁੱਕਰਵਾਰ (25 ਅਕਤੂਬਰ) ਨੂੰ ਬੋਰਵੈੱਲ ‘ਚ ਡਿੱਗੇ 2 ਸਾਲਾ ਦੇ ਮਾਸੂਮ ਬੱਚੇ ਸੁਜੀਤ ਵਿਲਸਨ ਨੂੰ ਬਾਹਰ ਕੱਢਣ ਲਈ ਰੈਸਕਿਊ ਆਪਰੇਸ਼ਨ ਅੱਜ ਭਾਵ ਐਤਵਾਰ ਵੀ ਜਾਰੀ ਹੈ। ਬਚਾਅ ਲਈ ਇਸ ਕੰਮ ‘ਚ ਅਧਿਕਾਰੀਆਂ ਨੂੰ ਉਸ ਸਮੇਂ ਝਟਕਾ ਲੱਗਾ ਜਦੋਂ ਬੱਚਾ ਅੰਦਰ ਫਸ ਗਿਆ।
ਦੱਸ ਦੇਈਏ ਕਿ ਸ਼ੁੱਕਰਵਾਰ ਸ਼ਾਮ ਨੂੰ ਆਪਣੇ ਘਰ ਦੇ ਕੋਲ ਖੇਡਦਾ ਸਮੇਂ ਬੋਰਵੈੱਲ ‘ਚ ਡਿੱਗਿਆ ਸੁਜੀਤ ਵਿਲਸਨ ਸ਼ੁਰੂ ‘ਚ 35 ਫੁੱਟ ਦੀ ਡੂੰਘਾਈ ‘ਤੇ ਅਟਕਿਆ ਹੋਇਆ ਸੀ ਪਰ ਕੱਲ ਸ਼ਾਮ ਸ਼ੁਰੂ ਹੋਏ ਬਚਾਅ ਕਾਰਜ ਸਦਕਾ ਉਹ 70 ਫੁੱਟ ਤੋਂ ਜ਼ਿਆਦਾ ਹੇਠਾ ਚਲਾ ਗਿਆ। ਸ਼ਾਮ 5.30 ਵਜੇ ਉਹ ਫਸੇ ਲੜਕੇ ਨੂੰ ਲਗਾਤਾਰ ਆਕਸੀਜਨ ਦੀ ਪੂਰਤੀ ਕੀਤੀ ਜਾ ਰਹੀ ਹੈ।
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ
ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
