Home / ਤਾਜਾ ਜਾਣਕਾਰੀ / ਹੁਣੇ ਹੁਣੇ 2 ਮਸ਼ਹੂਰ ਖਿਡਾਰੀਆਂ ਦਾ ਹੋਇਆ ਕ ਤ ਲ ਪੂਰੇ ਖੇਡ ਜਗਤ ਚ’ ਛਾ ਗਿਆ ਸੋਗ

ਹੁਣੇ ਹੁਣੇ 2 ਮਸ਼ਹੂਰ ਖਿਡਾਰੀਆਂ ਦਾ ਹੋਇਆ ਕ ਤ ਲ ਪੂਰੇ ਖੇਡ ਜਗਤ ਚ’ ਛਾ ਗਿਆ ਸੋਗ

ਹੁਣੇ ਆਈ ਤਾਜਾ ਵੱਡੀ ਖਬਰ

ਬੀਤੀ ਰਾਤ ਪ੍ਰਤਾਪ ਨਗਰ ਇਲਾਕੇ ‘ਚ ਢਾਬੇ ਦੇ ਬਾਹਰ ਅਣਪਛਾਤੇ ਵਿਅਕਤੀਆਂ ਵਲੋਂ ਦੋ ਹਾਕੀ ਖਿਡਾਰੀਆਂ ਦਾ ਗੋ-ਲੀ-ਆਂ – ਮਾ ਰ ਕੇ ਕ ਤ ਲ ਕੀਤੇ ਜਾਣ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਸੂਚਨਾ ਮਿਲਦਿਆ ਮੌਕੇ ‘ਤੇ ਪੁੱਜੀ ਪੁਲਸ ਨੇ ਲੋਥਾਂ ਨੂੰ ਕ ਬ ਜ਼ੇ ‘ਚ ਲੈ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਜਾਣਕਾਰੀ ਮੁਤਾਬਕ ਬੀਤੀ ਰਾਤ ਲਗਭਗ 11 ਵਜੇ ਦੋਵੇਂ ਖਿਡਾਰੀਆਂ ਦਾ ਢਾਬੇ ਦੇ ਬਾਹਰ ਕੁਝ ਲੋਕਾਂ ਨਾਲ ਝ ਗ ੜਾ ਹੋ ਗਿਆ, ਜਿਸ ਤੋਂ ਬਾਅਦ ਅਣਪਛਾਤੇ ਵਿਅਕਤੀਆਂ ਨੇ ਗੋ ਲੀ ਆਂ – ਮਾ ਰ ਕੇ ਕ ਤ ਲ ਕਰ ਦਿੱਤਾ। ਮ੍ਰਿ ਤ ਕਾਂ ਦੀ ਪਛਾਣ ਅਮਰੀਕ ਸਿੰਘ ਪੁੱਤਰ ਗੁਰਜੰਟ ਸਿੰਘ ਵਾਸੀ ਮਜੀਠੀਆ ਇਨਕਲੈਵ ਅਤੇ ਸਿਰਨਜੀਤ ਸਿੰਘ ਹੈਪੀ ਪੁੱਤਰ ਦਰਸ਼ਨ ਸਿੰਘ ਵਾਸੀ ਪ੍ਰਤਾਪ ਨਗਰ ਦੇ ਰੂਪ ‘ਚ ਹੋਈ ਹੈ, ਜੋ ਕਿ ਬਿਜਲੀ ਬੋਰਡ ਦੇ ਮੁਲਾਜ਼ਮ ਸਨ। ਅਮਰੀਕ ਸਿੰਘ ਨੈਸ਼ਨਲ ਪੱਧਰ ਦਾ ਖਿਡਾਰੀ ਸੀ।

ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!