ਇਸ ਵੇਲੇ ਦੀ ਵੱਡੀ ਖਬਰ ਕਰੋਨਾ ਵਾਇਰਸ ਬਾਰੇ ਵਿਚ ਆ ਰਹੀ ਹੈ ਜਿਸ ਨੇ ਸਾਰੀ ਦੁਨੀਆਂ ਦੀ ਨੀਂਦ ਉ ਡਾ ਦਿਤੀ ਹੈ। ਅਤੇ ਦੁਨੀਆਂ ਦੇ ਵਡੇ ਵਡੇ ਮੁਲਕ ਵੀ ਸੋਚਾਂ ਵਿਚ ਪੈ ਗਏ ਹਨ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ।
ਜਿਨੇਵਾ – ਵਿਸ਼ਵ ਸਿਹਤ ਸੰਗਠਨ (ਡਬਲਯੂ. ਐਚ. ਓ.) ਦੇ ਪ੍ਰਮੁੱਖ ਐਥਾਨੋਮ ਘੇਬ੍ਰੇਯੇਸਸ ਨੇ ਸ਼ੁੱਕਰਵਾਰ ਨੂੰ ਚਿਤਾਵਨੀ ਦਿੱਤੀ ਕਿ ਕੋਰੋਨਾਵਾਇਰਸ ਨੂੰ ਫੈਲਣ ਤੋਂ ਰੋਕਣ ਦੀਆਂ ਸੰਭਾਵਨਾਵਾਂ ਘੱ ਟ ਹੁੰਦੀਆਂ ਜਾ ਰਹੀਆਂ ਹਨ। ਉਨ੍ਹਾਂ ਨੇ ਜਿਨੇਵਾ ਵਿਚ ਪੱਤਰਕਾਰਾਂ ਸੰਮੇਲਨ ਵਿਚ ਆਖਿਆ ਕਿ ਮੌਕੇ ਘੱਟ ਹੁੰਦੇ ਜਾ ਰਹੇ ਹਨ। ਇਸ ਲਈ ਅਸੀਂ ਅੰਤਰਰਾਸ਼ਟਰੀ ਭਾਈਚਾਰੇ ਤੋਂ ਤੇ ਜ਼ੀ ਨਾਲ ਕਦਮ ਚੁੱਕਣ ਦੀ ਅਪੀਲ ਕੀਤੀ ਹੈ। ਇਨ੍ਹਾਂ ਵਿਚ ਵਿੱਤ ਪੋਸ਼ਣ ਵੀ ਸ਼ਾਮਲ ਹੈ।ਇਸ ਖਬਰ ਦੇ ਆਉਂਦੀਆਂ ਹੀ ਸਾਰੀ ਦੁਨੀਆਂ ਸੋਚ ਵਿਚ ਡੁੱ ਬ ਗਈ ਹੈ ਕੇ ਹੁਣ ਸਾਰਿਆਂ ਨੂੰ ਇਕੱਠੇ ਹੋ ਕੇ ਕੁਝ ਨਾ ਕੁਝ ਕਰਨਾ ਚਾਹੀਦਾ ਹੈ ਅਤੇ ਇਸ ਨੂੰ ਰੋਕਣ ਲਈ ਪੂਰਾ ਜ਼ੋ ਰ ਲਗਾਉਣਾ ਚਾਹੀਦਾ ਹੈ।
ਦੱਸ ਦਈਏ ਕਿ ਇਕ ਪਾਸੇ ਜਿਥੇ ਡਬਲਯੂ. ਐਚ. ਓ. ਇਸ ਵਾਇਰਸ ‘ਤੇ ਅਜੇ ਤੱਕ ਕਾਬੂ ਨਾ ਪਾਉਣ ਦੀਆਂ ਗੱਲਾਂ ਕਰ ਰਿਹਾ ਹੈ, ਉਥੇ ਹੀ ਚੀਨ ਮੁਤਾਬਕ ਇਸ ਵਾਇਰਸ ਨਾਲ ਮ ਰ ਨ ਵਾਲਿਆਂ ਦੀ ਗਿਣਤੀ ਘੱਟ ਰਹੀ ਹੈ ਅਤੇ ਇਸ ‘ਤੇ ਕਾਬੂ ਪਾਇਆ ਜਾ ਰਿਹਾ ਹੈ।ਪਰ ਸਾਰੀ ਦੁਨੀਆਂ ਚਾਈਨਾ ਤੇ ਜਕੀਨ ਨਹੀ ਕਰ ਰਹੀ ਕਿਓਂ ਕੇ ਓਹਨਾ ਦੁਆਰਾ ਸਹੀ ਅੰਕੜੇ ਨਹੀਂ ਪੇਸ਼ ਕੀਤੇ ਜਾ ਰਹੇ। ਜ਼ਿਕਰਯੋਗ ਹੈ ਕਿ ਚੀਨ ਦੁਆਰਾ ਅੰਕੜਿਆਂ ਮੁਤਾਬਕ ਕੋਰੋਨਾਵਾਇਰਸ ਨਾਲ ਹੁਣ ਤੱਕ ਕਰੀਬ 2200 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਕਰੀਬ 77 ਹਜ਼ਾਰ ਲੋਕ
ਇਸ ਤੋਂ ਪ੍ਰਭਾਵਿਤ ਹਨ।ਪਰ ਇਸ ਵਿਚ ਕਿੰਨਾ ਸੱਚ ਹੈ ਇਸ ਬਾਰੇ ਵਿਚ ਕੁਝ ਕਿਹਾ ਨਹੀ ਜਾ ਸਕਦਾ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
