ਇਸ ਵੇਲੇ ਦੀ ਵੱਡੀ ਖਬਰ ਪੰਜਾਬ ਤੋਂ ਆ ਰਹੀ ਹੈ। ਦੇਖੋ ਪੂਰੀ ਖਬਰ ਵਿਸਥਾਰ ਦੇ ਨਾਲ
ਤਰਨਤਾਰਨ : ਸ਼ਹਿਰ ‘ਚ ਸਵਾਰੀਆਂ ਨਾਲ ਭਰੀ ਇਕ ਬੱਸ ‘ਤੇ ਅਣਪਛਾਤਿਆਂ ਵਲੋਂ ਅੰ ਨ੍ਹੇ ਵਾ ਹ ਗੋ ਲੀ ਆਂ ਚਲਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਿਸ ਕਾਰਨ ਨੇੜਲੇ ਇਲਾਕੇ ‘ਚ ਪੂਰੀ ਤਰ੍ਹਾਂ ਦ ਹਿ ਸ਼ ਤ ਦਾ ਮਾਹੌਲ ਬਣ ਗਿਆ। ਜਾਣਕਾਰੀ ਮੁਤਾਬਕ ਸ਼ਹਿਰ ਦੇ ਟੋਲ ਪਲਾਜ਼ਾ ਉਸਮਾਂ ਨੇੜੇ ਰਾਜ ਬੱਸ ‘ਤੇ ਸਵਿਫਟ ਕਾਰ ‘ਚ ਸਵਾਰ ਹੋ ਕੇ ਆਏ ਅਣਪਛਾਤਿਆਂ ਵਲੋਂ ਹ ਮ ਲਾ ਕਰ ਦਿੱਤਾ ਗਿਆ, ਜਿਸ ਦੌਰਾਨ ਹ ਮ ਲਾ ਵ ਰਾਂ ਵਲੋਂ ਬੱਸ ‘ਤੇ ਅੰਨ੍ਹੇਵਾਹ ਚਲਾਈਆਂ ਗਈਆਂ।
ਹਾਲਾਂਕਿ ਇਸ ਦੌਰਾਨ ਬੱਸ ‘ਚ ਸਵਾਰ ਸਵਾਰੀਆਂ ਵਲੋਂ ਹੇਠਾਂ ਝੁਕ ਕੇ ਆਪਣੀਆਂ ਜਾਨਾਂ ਬਚਾਈਆਂ ਗਈਆਂ। ਇਸ ਦੀ ਸੂਚਨਾ ਮਿਲਦੇ ਹੀ ਮੌਕੇ ‘ਤੇ ਪੁਲਸ ਨੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਸ ਵਲੋਂ ਸਥਾਨ ਨੇੜੇ ਲੱਗੇ ਸੀ. ਸੀ. ਟੀ. ਵੀ. ਦੀ ਫੁਟੇਜ ਵੀ ਦੇਖੀਆਂ ਜਾ ਰਹੀਆਂ ਹਨ ਪਰ ਹਨੇਰਾ ਹੋਣ ਕਾਰਨ ਸੀ. ਸੀ. ਟੀ. ਵੀ. ਫੁਟੇਜ ਸਾਫ ਨਹੀਂ ਆ ਰਹੀਆਂ। ਜਾਂਚ ਦੌਰਾਨ ਪੁਲਸ ਨੂੰ ਸਥਾਨ ਤੋਂ ਗੋ ਲੀ ਆਂ ਦੇ ਖੋਲ ਮਿਲੇ ਹਨ, ਜਿਨ੍ਹਾਂ ਨੂੰ ਪੁਲਸ ਨੇ ਕਬਜ਼ੇ ‘ਚ ਲੈ ਕੇ ਅਣਪਛਾਤਿਆਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ।ਅਤੇ ਓਹਨਾ ਦੀ ਭਾਲ ਸਾਰੇ ਪਾਸੇ ਕੀਤੀ ਜਾ ਰਾਹੀ ਹੈ।
ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |
ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |
