Home / ਤਾਜਾ ਜਾਣਕਾਰੀ / 800 ਕਿਲੋਮੀਟਰ ਪੈਦਲ ਚਲ ਕੇ ਆਇਆ ਪੰਜਾਬ ਪਰ ਫਿਰ ਓਹੀ ਹੋ ਗਿਆ ਜੋ ਨਹੀ ਸੀ ਚਾਹੁੰਦਾ

800 ਕਿਲੋਮੀਟਰ ਪੈਦਲ ਚਲ ਕੇ ਆਇਆ ਪੰਜਾਬ ਪਰ ਫਿਰ ਓਹੀ ਹੋ ਗਿਆ ਜੋ ਨਹੀ ਸੀ ਚਾਹੁੰਦਾ

ਪੰਜਾਬ ਆਇਆ 800 ਕਿਲੋਮੀਟਰ ਪੈਦਲ ਚਲ ਕੇ

ਰੂਪਨਗਰ,(ਵਿਜੇ ਸ਼ਰਮਾ)- ਰੂਪਨਗਰ ਜ਼ਿਲੇ ‘ਚ ਇਕ ਮਜ਼ਦੂਰ ਦਾ ਪਾਜ਼ੇਟਿਵ ਕੇਸ ਹੋਰ ਪਾਇਆ ਗਿਆ ਹੈ, ਜੋ ਕਰੀਬ 800 ਕਿਲੋਮੀਟਰ ਕਾਹਨਪੁਰ ਤੋਂ ਪੈਦਲ ਚੱਲ ਕੇ ਰੂਪਨਗਰ ਆਪਣੇ ਪਿਤਾ ਕੋਲ ਆਇਆ ਸੀ। ਇਸਦੇ ਨਾਲ ਹੀ ਜ਼ਿਲੇ ‘ਚ ਐਕਟਿਵ ਪਾਜ਼ੇਟਿਵ ਕੋਰੋਨਾ ਮਰੀਜ਼ਾਂ ਦੀ ਗਿਣਤੀ 55 ਹੋ ਗਈ ਹੈ। ਰੂਪਨਗਰ ਸ਼ਹਿਰ ਦਾ ਇਕ 22 ਸਾਲਾ ਯੁਵਕ ਕਾਹਨਪੁਰ (ਯੂ. ਪੀ.) ‘ਚ ਆਪਣੀ ਰੋਜ਼ੀ ਰੋਟੀ ਕਮਾਉਣ ਲਈ ਗਿਆ ਹੋਇਆ ਸੀ ਅਤੇ ਉਥੇ ਮਜ਼ਦੂਰੀ ਦਾ ਕੰਮ ਕਰਦਾ ਸੀ।

ਪਰੰਤੂ ਅਚਾਨਕ ਲਾਕਡਾਊਨ ਹੋਣ ਕਾਰਣ ਉਸਦਾ ਰੋਜ਼ਗਾਰ ਸਮਾਪਤ ਹੋ ਗਿਆ। ਜਿਸ ਕਾਰਣ ਉਹ ਮਜਬੂਰਨ ਉਥੋਂ ਪੈਦਲ ਚੱਲ ਪਿਆ ਅਤੇ ਆਪਣੇ ਪਿਤਾ ਕੋਲ ਰੂਪਨਗਰ ਆ ਗਿਆ। ਡਿਪਟੀ ਕਮਿਸ਼ਨਰ ਸੋਨਾਲੀ ਗਿਰੀ ਨੇ ਦੱਸਿਆ ਕਿ ਉਹ ਆਪਣੇ ਘਰ ਨਹੀ ਗਿਆ ਅਤੇ ਕੇਵਲ ਆਪਣੇ ਪਿਤਾ ਨੂੰ ਮਿਲਿਆ ਹੈ ਅਤੇ ਬਾਅਦ ‘ਚ ਉਹ ਫਲੂ ਸੈਂਟਰ ‘ਚ ਚਲਾ ਗਿਆ ਜਿਥੇ ਉਸਨੂੰ ਪਾਜੇਟਿਵ ਘੋਸ਼ਿਤ ਕੀਤਾ ਗਿਆ ਹੈ।

ਜਿਸਨੂੰ ਹੁਣ ਰੂਪਨਗਰ ਹਸਪਤਾਲ ਦੇ ਆਇਸੋਲੇਸ਼ਨ ਵਾਰਡ ‘ਚ ਰੱਖਿਆ ਗਿਆ ਹੈ। ਇਸ ਕਾਰਣ ਰੂਪਨਗਰ ਸ਼ਹਿਰ ਦਾ ਉਸਦਾ ਰਿਹਾਇਸ਼ੀ ਖੇਤਰ ਸੀਲ ਕਰਨ ਦੀ ਕੋਈ ਜ਼ਰੂਰਤ ਨਹੀ ਹੈ।ਤਾਜੀਆਂ ਤੇ ਸੱਚੀਆਂ ਖਬਰਾਂ ਸਭ ਤੋਂ ਪਹਿਲਾਂ ਦੇਖਣ ਲਈ ਹੁਣੇ ਹੀ ਪੇਜ ਨੂੰ ਲਾਈਕ ਕਰੋ ਅਸੀਂ ਹਮੇਸ਼ਾ ਸਹੀ ਤੇ ਨਿਰਪੱਖ ਜਾਣਕਾਰੀ ਦੇਣ ਦੀ ਤੁਹਾਨੂੰ ਕੋਸ਼ਿਸ਼ ਕਰਦੇ ਹਾਂ , ਸਾਡੇ ਨਾਲ ਜੁੜਨ ਲਈ ਤੁਹਾਡਾ ਧੰਨਵਾਦ |

ਜੇਕਰ ਤੁਸੀਂ ਦੇਸ਼ ਦੁਨੀਆਂ ਦੀ ਵਾਇਰਲ ਖ਼ਬਰ ਅਤੇ ਅਸਰਦਾਰ ਘਰੇਲੂ ਨੁਸਖੇ ਸਭ ਤੋਂ ਪਹਿਲਾਂ ਦੇਖਣਾ ਚਾਹੁੰਦੇ ਹੋ ਤਾਂ ਅੱਜ ਤੋਂ ਹੀ ਸਾਡਾ ਪੇਜ ਲਾਈਕ ਕਰੋ ਤੇ ਨਾਲ ਹੀ ਫੋਲੋ ਕਰੋ |ਜੋ ਸਾਡੇ ਦੁਆਰਾ ਜੋ ਵੀ ਅਪਡੇਟ ਤੇ ਵਾਇਰਲ ਖਬਰ ਅਤੇ ਘਰੇਲੂ ਨੁਸਖੇ ਦਿੱਤੇ ਜਾਣਗੇ ਉਹ ਤੁਹਾਡੇ ਤੱਕ ਸਭ ਤੋਂ ਪਹਿਲਾਂ ਪਹੁੰਚ ਜਾਣਗੇ ਤੇ ਤੁਹਾਨੂੰ ਇੱਕ ਚੰਗੀ ਤੇ ਫਾਇਦੇਮੰਦ ਜਾਣਕਾਰੀ ਮਿਲੇਗੀ |ਇਸ ਕਰਕੇ ਸਾਰੇ ਵੀਰਾਂ ਭੈਣਾਂ ਨੂੰ ਬੇਨਤੀ ਹੈ ਕਿ ਜਿੰਨਾਂ ਵੀਰਾਂ ਨੇ ਸਾਡੇ ਪੇਜ ਨੂੰ ਲਾਇਕ ਨਹੀਂ ਕੀਤਾ ਉਹ ਪੇਜ ਨੂੰ ਲਾਇਕ ਕਰੋ ਤੇ ਜਿੰਨਾਂ ਵੀਰਾਂ ਨੂੰ ਪੇਜ ਨੂੰ ਲਾਇਕ ਕੀਤਾ ਹੋਇਆ ਹੈ ਉਹਨਾਂ ਦਾ ਦਿਲੋਂ ਧੰਨਵਾਦ ਹੈ ਜੀ |ਸਾਡੀ ਹਰ ਵੇਲੇ ਏਹੀ ਕੋਸ਼ਿਸ਼ ਹੁੰਦੀ ਹੈ ਕਿ ਤੁਹਾਡੇ ਤੱਕ ਸਿਰਫ਼ ਸੱਚ ਤੇ ਸਟੀਕ ਜਾਣਕਾਰੀ ਹੀ ਮਹੁੱਈਆ ਕਰਵਾਈ ਜਾਵੇ ਤਾਂ ਜੋ ਤੁਸੀਂ ਉਸਨੂੰ ਆਪਣੀ ਨਿੱਜੀ ਜਿੰਦਗੀ ਦੇ ਵਿਚ ਚੰਗੀ ਤਰਾਂ ਫੋਲੋ ਕਰ ਸਕੋਂ ਤੇ ਉਸ ਤੋਂ ਫਾਇਦਾ ਲੈ ਸਕੋਂ ਤੇ ਇੱਕ ਚੰਗੀ ਜੀਵਨਸ਼ੈਲੀ ਬਤੀਤ ਕਰ ਸਕੋਂ |

error: Content is protected !!